ਪੜਚੋਲ ਕਰੋ

ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਨਵਾਂ ਮੁੱਦਾ ਉੱਠਿਆ

ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਇੱਕ ਨਵਾਂ ਮੁੱਦਾ ਉੱਠਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਦਾ ਲਾਂਘਾ ਖੋਲ੍ਹਿਆ ਜਾਵੇ। ਯਾਦ ਰਹੇ ਇਸ ਵੇਲੇ ਕਰਤਾਰਪੁਰ ਲਾਂਘੇ ਰਾਹੀਂ ਸਿਰਫ ਭਾਰਤ ਵੱਲੋਂ ਸੰਗਤ ਆ ਜਾ ਸਕਦੀ ਹੈ। ਹੁਣ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਨੂੰ ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਦੀ ਮੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਠਾਈ ਹੈ।

ਅੰਮ੍ਰਿਤਸਰ: ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਇੱਕ ਨਵਾਂ ਮੁੱਦਾ ਉੱਠਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਦਾ ਲਾਂਘਾ ਖੋਲ੍ਹਿਆ ਜਾਵੇ। ਯਾਦ ਰਹੇ ਇਸ ਵੇਲੇ ਕਰਤਾਰਪੁਰ ਲਾਂਘੇ ਰਾਹੀਂ ਸਿਰਫ ਭਾਰਤ ਵੱਲੋਂ ਸੰਗਤ ਆ ਜਾ ਸਕਦੀ ਹੈ। ਹੁਣ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਨੂੰ ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਦੀ ਮੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਠਾਈ ਹੈ। ਜਥੇਦਾਰ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਦਾ ਲਾਂਘਾ ਖੋਲ੍ਹਿਆ ਜਾਵੇ। ਸ਼ਨੀਵਾਰ ਨੂੰ ਗੁਰਦੁਆਰਾ ਕਰਤਾਰਪੁਰ ਵਿੱਚ ਉਦਘਾਟਨੀ ਸਮਾਗਮ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਿਵੇਂ ਭਾਰਤੀ ਸਿੱਖਾਂ ਵਾਸਤੇ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨ ਦੀਦਾਰਿਆਂ ਵਾਸਤੇ ਲਾਂਘਾ ਖੋਲ੍ਹਿਆ ਗਿਆ ਹੈ, ਉਸੇ ਤਰ੍ਹਾਂ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਵਾਸਤੇ ਗੁਰਦੁਆਰਾ ਡੇਰਾ ਬਾਬਾ ਨਾਨਕ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਿਆ ਜਾਵੇ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿੱਚ ਇਸ ਵੇਲੇ ਸਿੱਖਾਂ ਦੀ ਆਬਾਦੀ ਲਗਪਗ ਦਸ ਹਜ਼ਾਰ ਹੈ ਤੇ ਇਹ ਸਿੱਖ ਵੀ ਭਾਰਤ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਦੀ ਮੰਗ ਵੀ ਪੂਰੀ ਕੀਤੀ ਜਾਵੇ। ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਲਈ ਦੋਵਾਂ ਸਰਕਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਵਿਸ਼ੇਸ਼ ਤੌਰ ’ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਮਜ਼ਬੂਤ ਹੋਣ ਤੇ ਦੋਵਾਂ ਮੁਲਕਾਂ ਦੀ ਤਰੱਕੀ ਦੀ ਅਰਦਾਸ ਕੀਤੀ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget