ਪੜਚੋਲ ਕਰੋ

ਆਖਰ ਆ ਹੀ ਗਿਆ ਉਹ ਦਿਨ! ਕਰਤਾਰਪੁਰ ਕੌਰੀਡੋਰ ਰਾਹੀਂ 9 ਨਵੰਬਰ ਨੂੰ ਰਵਾਨਾ ਹੋਏਗਾ ਪਹਿਲਾ ਜਥਾ

9 ਨਵੰਬਰ ਨੂੰ ਭਾਰਤ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ‘ਚ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ 550 ਸ਼ਰਧਾਲੂਆਂ ਦਾ ਪਹਿਲਾ ਜਥਾ ਵੀ ਰਵਾਨਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੀਐਮ ਮੋਦੀ ਸ਼ਰਧਾਲੂਆਂ ਨੂੰ ਸੰਬੋਧਨ ਵੀ ਕਰਨਗੇ।

ਚੰਡੀਗੜ੍ਹ: 9 ਨਵੰਬਰ ਨੂੰ ਭਾਰਤ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ‘ਚ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ 550 ਸ਼ਰਧਾਲੂਆਂ ਦਾ ਪਹਿਲਾ ਜਥਾ ਵੀ ਰਵਾਨਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੀਐਮ ਮੋਦੀ ਸ਼ਰਧਾਲੂਆਂ ਨੂੰ ਸੰਬੋਧਨ ਵੀ ਕਰਨਗੇ। ਇਸ ਮੌਕੇ ਕਈ ਸਮਾਗਮ ਵੀ ਕਰਵਾਏ ਜਾਣਗੇ। ਖ਼ਬਰਾਂ ਤਾਂ ਇਹ ਵੀ ਹਨ ਕਿ ਪਾਕਿਸਤਾਨ 23 ਅਕਤੂਬਰ ਨੂੰ ਸਮਝੌਤੇ ‘ਤੇ ਦਸਤਖ਼ਤ ਕਰੇਗਾ। ਪੀਐਮ ਮੋਦੀ ਦੇ ਪ੍ਰੋਗਰਾਮ ਬਾਰੇ ਕੇਂਦਰੀ ਸੈਰ ਸਪਾਟਾ ਮੰਤਰੀ ਪ੍ਰਹਿਲਾਦ ਪਟੇਲ ਨੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਪਿੱਛਲੇ ਇੱਕ ਸਾਲ ਤੋਂ ਇੱਥੇ ਕੰਮ ਕਰਵਾ ਰਹੀ ਹੈ ਤੇ ਸਰਕਾਰ ਕਰਕੇ ਇਹ ਟੀਚਾ ਸਮੇਂ ‘ਤੇ ਪੂਰਾ ਹੋ ਰਿਹਾ ਹੈ। ਇਸ ਦੇ ਨਾਲ ਹੀ ਸਰਕਾਰ ਦੀ ਕੋਸ਼ਿਸ਼ ਰਹੇਗੀ ਕਿ ਹਰ ਗੁਰਦੁਆਰੇ ‘ਚ ਸਮਾਗਮ ਹੋਣ। ਉਧਰ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਰਤਾਰਪੁਰ ਕੌਰੀਡੋਰ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਬੈਠਕ ਕਰ ਰਹੇ ਹਨ। ਇਸ ਦੇ ਨਾਲ ਹੀ ਸਿਰਸਾ ਨੇ ਕਿਹਾ ਕਿ ਗੁਰਦੁਆਰੇ ਦੇ ਦਰਸ਼ਨਾਂ ਲਈ ਪਾਕਿਸਤਾਨ ਵੱਲੋਂ 20 ਡਾਲਰ ਦੀ ਮੰਗ ਬਿਲਕੁਲ ਗਲਤ ਹੈ। ਇਹ ਸਿੱਖੀ ਸਿਧਾਂਤਾਂ ਦੇ ਖਿਲਾਫ ਹੈ। ਇਸ ਦੇ ਨਾਲ ਹੀ ਪਾਕਿਸਤਾਨ ਸਰਕਾਰ ਇਮਰਾਨ ਖ਼ਾਨ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿਰਫ ਭਾਰਤ ਹੀ ਪੈਸੇ ਕਿਉਂ ਦੇਵੇ ਕੀ ਇਹ ਪੈਸੇ ਪਾਸਿਕਤਾਨੀਆਂ ਤੋਂ ਲਏ ਜਾ ਰਹੇ ਹਨ ਤੇ ਕੀ ਇਮਰਾਨ ਖ਼ਾਨ ਪਾਕਿ ‘ਚ ਮਸਜਿਦਾਂ ‘ਚ ਜਾਣ ਲਈ ਮੁਸਲਿਮ ਭਾਈਚਾਰੇ ਤੋਂ ਪੈਸੇ ਲੈਂਦਾ ਹੈ। ਇਸ ਦੇ ਨਾਲ ਸਿਰਸਾ ਨੇ ਰਜਿਸਟ੍ਰੇਸ਼ਨ ‘ਤੇ ਕਿਹਾ ਕਿ ਫੀਸ ਬਾਰੇ ਅਜੇ ਤਕ ਕੁਝ ਤੈਅ ਨਹੀਂ। ਬੈਠਕ ਤੋਂ ਬਾਅਦ ਰਜਿਸਟ੍ਰੇਸ਼ਨ ਸ਼ੁਰੂ ਹੋਣਗੇ। ਭਾਰਤ ਸਰਕਾਰ ਵੱਲੋਂ ਭੇਜਿਆ ਜਾਣ ਵਾਲਾ ਪਹਿਲਾਂ ਜਥਾ 550 ਸ਼ਰਧਾਲੂਆਂ ਨਾਲ 31 ਤਾਰੀਖ ਨੂੰ ਜਾਵੇਗਾ ਤੇ 3 ਤਰੀਖ ਨੂੰ ਵਾਪਸ ਆਵੇਗਾ। ਭਾਰਤ ਸਰਕਾਰ ਨੇ ਲਿਸਟ ਪਾਕਿਸਤਾਨ ਸਰਕਾਰ ਨੂੰ ਭੇਜ ਦਿੱਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget