ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Moga: ਬੇਖ਼ੌਫ ਹੋਏ ਬਦਮਾਸ਼, ਸ਼ਰੇਆਮ ਪਿੰਡ ਵਿੱਚ ਕੱਢੇ ਫ਼ਾਇਰ, ਪੁਲਿਸ ਨੇ ਜਾਂਚ ਦਾ ਦਿੱਤਾ ਭਰੋਸਾ
ਕ੍ਰਿਸ਼ਨ ਕੁਮਾਰ ਪਿੰਡ ਵਿੱਚ ਹੀ ਇੱਕ ਕਰਿਆਨੇ ਦੀ ਦੁਕਾਨ ’ਤੇ ਸਾਮਾਨ ਲੈਣ ਗਿਆ ਤਾਂ ਇਨ੍ਹਾਂ ਬਦਮਾਸ਼ਾਂ ਨੇ ਚਾਰ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਤਾਬਕ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ।
![Moga: ਬੇਖ਼ੌਫ ਹੋਏ ਬਦਮਾਸ਼, ਸ਼ਰੇਆਮ ਪਿੰਡ ਵਿੱਚ ਕੱਢੇ ਫ਼ਾਇਰ, ਪੁਲਿਸ ਨੇ ਜਾਂਚ ਦਾ ਦਿੱਤਾ ਭਰੋਸਾ opened fire in moga bhaloor village Moga: ਬੇਖ਼ੌਫ ਹੋਏ ਬਦਮਾਸ਼, ਸ਼ਰੇਆਮ ਪਿੰਡ ਵਿੱਚ ਕੱਢੇ ਫ਼ਾਇਰ, ਪੁਲਿਸ ਨੇ ਜਾਂਚ ਦਾ ਦਿੱਤਾ ਭਰੋਸਾ](https://feeds.abplive.com/onecms/images/uploaded-images/2022/12/31/d92fbc7f85da5514308a5bc00898b24c1672479624466370_original.jpeg?impolicy=abp_cdn&imwidth=1200&height=675)
ਬੇਖ਼ੌਫ ਹੋਏ ਬਦਮਾਸ਼, ਸ਼ਰੇਆਮ ਪਿੰਡ ਵਿੱਚ ਕੱਢੇ ਫ਼ਾਇਰ, ਪੁਲਿਸ ਨੇ ਜਾਂਚ ਦਾ ਦਿੱਤਾ ਭਰੋਸਾ
Crime News: ਮੋਗਾ ਦੇ ਸਮਾਲਸਰ ਦੇ ਪਿੰਡ ਭਲੂਰ ਤੋਂ ਮੋਟਰਸਾਈਕਲ ਸਵਾਰਾਂ ਵੱਲੋਂ ਪਿੰਡ ਵਿੱਚ ਸ਼ਰੇਆਮ 4 ਗੋਲੀਆਂ ਚਲਾਉਣ ਦੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ 'ਚ 4 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪਿੰਡ ਦਾ ਵਸਨੀਕ ਕ੍ਰਿਸ਼ਨ ਕੁਮਾਰ ਪਿੰਡ ਵਿੱਚ ਹੀ ਇੱਕ ਕਰਿਆਨੇ ਦੀ ਦੁਕਾਨ ’ਤੇ ਸਾਮਾਨ ਲੈਣ ਗਿਆ ਤਾਂ ਇਨ੍ਹਾਂ ਬਦਮਾਸ਼ਾਂ ਨੇ ਚਾਰ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਤਾਬਕ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ। ਥਾਣਾ ਸਮਾਲਸਰ ਦੀ ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਬਾਕੀ ਤਿੰਨ ਦੀ ਭਾਲ ਜਾਰੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)