ਪੜਚੋਲ ਕਰੋ

ਘੱਲੂਘਾਰਾ ਦਿਵਸ ਮੌਕੇ ਨਿਹੰਗ ਸਿੰਘ ਅਤੇ ਟਾਸਕ ਫੋਰਸ ਵਿਚਾਲੇ ਹੋਇਆ ਟਾਕਰਾ! ਮਾਹੌਲ ਹੋਇਆ ਖ਼ਰਾਬ, ਜਾਣੋ ਪੂਰਾ ਮਾਮਲਾ

Amritsar News: ਅੰਮ੍ਰਿਤਸਰ ਵਿੱਚ ਘੱਲੂਘਾਰਾ ਦਿਵਸ ਮੌਕੇ ਅੱਜ ਜਿੱਥੇ ਇੱਕ ਪਾਸੇ ਵੱਖ-ਵੱਖ ਜਥੇਬੰਦੀਆਂ ਨੇ ਸ੍ਰੀ ਦਰਬਾਰ ਸਾਹਿਬ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰੀ, ਉੱਥੇ ਹੀ ਇਸ ਦੌਰਾਨ ਇੱਕ ਨਿਹੰਗ ਸਿੰਘ ਵਲੋਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ।

Amritsar News: ਅੰਮ੍ਰਿਤਸਰ ਵਿੱਚ ਘੱਲੂਘਾਰਾ ਦਿਵਸ ਮੌਕੇ ਅੱਜ ਜਿੱਥੇ ਇੱਕ ਪਾਸੇ ਵੱਖ-ਵੱਖ ਜਥੇਬੰਦੀਆਂ ਨੇ ਸ੍ਰੀ ਦਰਬਾਰ ਸਾਹਿਬ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰੀ, ਉੱਥੇ ਹੀ ਇਸ ਦੌਰਾਨ ਇੱਕ ਨਿਹੰਗ ਸਿੰਘ ਵਲੋਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਸ਼ਾਂਤਮਈ ਤਰੀਕੇ ਨਾਲ ਸਾਰਾ ਪ੍ਰੋਗਰਾਮ ਚੱਲ ਰਿਹਾ ਸੀ, ਇਸ ਦੌਰਾਨ ਉਸ ਨਿਹੰਗ ਸਿੰਘ ਨੇ ਅਚਾਨਕ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਦਰਅਸਲ, ਸੰਗਤ ਵੱਡੀ ਗਿਣਤੀ ਵਿੱਚ ਹੋਣ ਕਰਕੇ ਸ਼ਰਧਾਲੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਸੀ। ਇਸ ਦੌਰਾਨ ਤਖ਼ਤ 'ਤੇ ਪਹੁੰਚੇ ਇੱਕ ਨੌਜਵਾਨ ਦਾ ਸ਼੍ਰੋਮਣੀ ਕਮੇਟੀ ਟਾਸਕ ਫੋਰਸ ਨਾਲ ਵਿਵਾਦ ਹੋ ਗਿਆ। ਗੁੱਸੇ ਵਿੱਚ ਆਏ ਨੌਜਵਾਨ ਨੇ ਕਿਰਪਾਨ ਕੱਢ ਕੇ ਟਾਸਕ ਫੋਰਸ 'ਤੇ ਹਮਲਾ ਕਰ ਦਿੱਤਾ।

ਨੌਜਵਾਨ ਹੱਥ ਵਿੱਚ ਕਿਰਪਾਨ ਲੈ ਕੇ ਸ਼ਰਧਾਲੂਆਂ ਵਿੱਚ ਘੁੰਮਦਾ ਨਜ਼ਰ ਆਇਆ। ਜਦੋਂ ਇੱਥੇ ਵੀ ਸਥਿਤੀ ਨਾ ਸੁਧਰੀ ਤਾਂ ਟਾਸਕ ਫੋਰਸ ਨੇ ਨੌਜਵਾਨ ਨੂੰ ਘੇਰ ਲਿਆ। ਉਸ ਦੀ ਪੱਗ ਵੀ ਉਤਾਰ ਦਿੱਤੀ। ਅੰਤ ਵਿੱਚ, ਉਸਨੂੰ ਪਿਛਲੇ ਪਾਸੇ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ।

ਗੁੱਸੇ ਵਿੱਚ ਆਇਆ ਨੌਜਵਾਨ ਕਮਰੇ ਦੇ ਅੰਦਰ ਵੀ ਚੁੱਪ ਨਹੀਂ ਬੈਠਾ। ਕਮਰੇ ਵਿੱਚੋਂ ਬਾਹਰ ਨਿਕਲਣ ਲਈ ਉਸ ਨੇ ਆਪਣੇ ਕੜੇ ਨਾਲ ਕਮਰੇ ਦੇ ਦਰਵਾਜ਼ੇ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਬਾਹਰ ਆਉਣ ਦੀ ਕੋਸ਼ਿਸ਼ ਕੀਤੀ। ਸਥਿਤੀ ਕਾਬੂ ਤੋਂ ਬਾਹਰ ਹੁੰਦੀ ਦੇਖ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਚਿੱਟੇ ਕੱਪੜਿਆਂ ਵਿੱਚ ਤਾਇਨਾਤ ਪੁਲਿਸ ਨੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
Punjab  News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget