ਪੜਚੋਲ ਕਰੋ

ਜਥੇਦਾਰ ਦੇ ਖਾਲਿਸਤਾਨ ਬਾਰੇ ਬਿਆਨ ਦੇ ਹੱਕ 'ਚ ਡਟੇ ਸੁਖਪਾਲ ਖਹਿਰ

ਪੰਜਾਬ ਏਕਤਾ ਪਾਰਟੀ ਦੇ ਮੁਖੀ ਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਉਹ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਾਲਿਸਤਾਨ ਬਾਰੇ ਦਿੱਤੇ ਬਿਆਨ ਦੀ ਪੂਰੀ ਤਰ੍ਹਾਂ ਹਮਾਇਤ ਕਰਦੇ ਹਨ।

ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਮੁਖੀ ਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਉਹ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਾਲਿਸਤਾਨ ਬਾਰੇ ਦਿੱਤੇ ਬਿਆਨ ਦੀ ਪੂਰੀ ਤਰ੍ਹਾਂ ਹਮਾਇਤ ਕਰਦੇ ਹਨ। ਸਾਕਾ ਨੀਲਾ ਤਾਰਾ ਯਾਨੀ ਅਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਜੇਕਰ ਭਾਰਤ ਸਰਕਾਰ ਇਸ ਦੀ ਪੇਸ਼ਕਸ਼ ਕਰੇਗੀ ਤਾਂ ਸਿੱਖ ਖਾਲਿਸਤਾਨ ਨੂੰ ਸਵੀਕਾਰ ਕਰਨਗੇ।
ਖਹਿਰਾ ਨੇ ਪੰਜਾਬ ਦੇ ਸਿਆਸਤਦਾਨਾਂ ਤੇ ਨਿਸ਼ਾਨਾ ਸਾਧਿਆ ਤੇ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਕਿਹਾ ਕਿ ਉਹ ਰਾਜ ਤੇ ਇਸ ਦੇ ਲੋਕਾਂ ਨਾਲ ਹੋ ਰਹੇ ਵਿਤਕਰੇ ਵਿਰੁੱਧ ਬੋਲਣ ਦੀ ਹਿੰਮਤ ਨਹੀਂ ਰੱਖਦੇ। ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ ਖਹਿਰਾ ਨੇ ਕਿਹਾ, “ਜਦੋਂ ਖਾਲਿਸਤਾਨ ਦਾ ਜ਼ਿਕਰ ਆਉਂਦਾ ਹੈ ਤਾਂ ਪੰਜਾਬ ਦੇ ਆਗੂ ਘਬਰਾ ਜਾਂਦੇ ਹਨ ਤੇ ਉਹ ਬੇਮਤਲਬ ਦੀ ਬਹਿਸ ਸ਼ੁਰੂ ਕਰ ਲੈਂਦੇ ਹਨ। ਕਿਉਂ ਇਹ ਲੀਡਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੇ ਪ੍ਰਸੰਗ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ? ” ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਖਹਿਰਾ ਨੇ ਕਿਹਾ ਕਿ ਸਿੱਖ ਤੇ ਪੰਜਾਬੀਆਂ ਨੇ ਭਾਰਤ ਪਾਕਿਸਤਾਨ ਦੀ ਵੰਡ ਵੇਲੇ ਸਭ ਤੋਂ ਵੱਧ ਕਸ਼ਟ ਝੱਲਿਆ ਹੈ।ਖਹਿਰਾ ਨੇ ਅਪਰੇਸ਼ਨ ਬਲੂ ਸਟਾਰ ਲਈ 1984 ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget