ਪੜਚੋਲ ਕਰੋ

ਆਪਰੇਸ਼ਨ ਬਲੂ ਸਟਾਰ ਦੀ ਬਰਸੀ ਤੇ ਪ੍ਰਸ਼ਾਸਨ ਚੌਕਸ, ਦੋ ਆਗੂਆਂ ਨੂੰ ਕੀਤਾ ਘਰ ਅੰਦਰ ਨਜ਼ਰ ਬੰਦ

ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਲੁਧਿਆਣਾ ਪੁਲਿਸ ਵਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ।

ਲੁਧਿਆਣਾ: ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਲੁਧਿਆਣਾ ਪੁਲਿਸ ਵਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਸ਼ਾਂਤੀ ਭੰਗ ਕਰਨ ਵਾਲੀ ਘਟਨਾ ਨਾ ਹੋਵੇ ਇਸ ਲਈ ਪੁਲਿਸ ਭਾਰੀ ਗਿਣਤੀ 'ਚ ਸ਼ਹਿਰ ਵਿਚ ਤਾਇਨਾਤ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੂੰ ਹਿਰਾਸਤ 'ਚ ਲੈ ਘਰ ਅੰਦਰ ਡੱਕ ਦਿੱਤਾ ਗਿਆ। ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਐਂਟੀ ਟੈਰੋਰਿਸਟ ਫਰੰਟ ਦੇ ਅਸ਼ੋਕ ਥਾਪਰ ਨੂੰ ਵੀ ਉਨ੍ਹਾਂ ਦੇ ਘਰ ਵਿੱਚ ਬੰਦ ਕੀਤਾ ਗਿਆ। ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਜਾਇਜ਼ ਕਰਾਰ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕਾਂਗਰਸ ਨੇ ਇਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕੀਤਾ ਸੀ ਅਤੇ ਇਸ ਦਿਨ ਵਿਰੋਧ ਦੀ ਚੰਗਿਆੜੀ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਹੋ ਨਹੀਂ ਸਕਦਾ। ਹਾਲਾਂਕਿ, ਬਹੁਤ ਸਾਰੇ ਨੇਤਾ ਸੁਰੱਖਿਆ ਲੈਣ ਦੀ ਕੋਸ਼ਿਸ਼ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਆਪਰੇਸ਼ਨ ਬਲੂ ਸਟਾਰ ਦੀ ਬਰਸੀ ਤੇ ਪ੍ਰਸ਼ਾਸਨ ਚੌਕਸ, ਦੋ ਆਗੂਆਂ ਨੂੰ ਕੀਤਾ ਘਰ ਅੰਦਰ ਨਜ਼ਰ ਬੰਦ ਕੋਰੋਨਾ ਨੇ ਪਾਇਆ ਦਾਊਦ ਨੂੰ ਘੇਰਾ, ਖਬਰਾਂ 'ਚ ਮੌਤ ਦੀਆਂ ਅਟਕਲਾਂ ਅਸ਼ੋਕ ਥਾਪਰ ਨੇ ਕਿਹਾ ਕਿ ਉਹ ਅੱਤਵਾਦ ਦੇ ਵਿਰੁੱਧ ਹਨ ਅਤੇ ਇਸ ਦਿਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਬੁੱਤ ਨੇੜੇ ਹਵਨ ਯੱਗ ਕਰਦੇ ਹਨ, ਜੋ ਇਸ ਵਾਰ ਵੀ ਹੋਣਾ ਸੀ। ਪਰ ਪੁਲਿਸ ਨੇ ਉਨ੍ਹਾਂ ਨੂੰ ਘਰ ਅੰਦਰ ਨਜ਼ਰ ਬੰਦ ਕਰ ਦਿੱਤਾ ਹੈ। ਕੇਜਰੀਵਾਲ ਦੇ ਬਿਆਨ ਪੰਜਾਬ ਦੀ ਸਿਆਸਤ ‘ਚ ਹਲਚਲ, ਕਾਂਗਰਸ ਦੇ ਕਈ ਵੱਡੇ ਨੇਤਾ ਕਰ ਸਕਦੇ ‘ਝਾੜੂ’ ਦਾ ਰੁਖ਼ ਏਡੀਸੀਪੀ ਵਨ ਦੀਪਕ ਪਾਰੇਖ ਨੇ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਸਥਿਤੀ ਨੂੰ ਵਿਗਾੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਸੇ ਨੂੰ ਵੀ ਹਿਰਾਸਤ ਵਿੱਚ ਲੈਣ ਤੋਂ ਇਨਕਾਰ ਕੀਤਾ ਹੈ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget