ਪੜਚੋਲ ਕਰੋ

Operation CASO: ਤਿਓਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਪੂਰੀ ਤਰਾਂ ਮੁਸਤੈਦ ਫਾਜ਼ਿਲਕਾ ਪੁਲਿਸ, ਜ਼ਿਲ੍ਹੇ ਭਰ 'ਚ ਚਲਾਇਆ ਗਿਆ ਓਪਰੇਸ਼ਨ CASO

ਫਾਜ਼ਿਲਕਾ ਇਕ ਸਰਹੱਦੀ ਜ਼ਿਲ੍ਹਾ ਹੈ ਅਤੇ ਅੰਤਰ ਰਾਜੀ ਸਰਹੱਦ ਤੇ ਹਾਈਟੈਕ ਨਾਕਿਆਂ ਰਾਹੀਂ ਚੌਕਸੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਮਾੜੇ ਅਨਸਰ ਦੇ ਰਾਜ ਵਿੱਚ ਦਾਖਲੇ ਨੂੰ ਵਰਜਿਆ ਜਾ ਸਕੇ..

ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ਵਿਚ ਵਿਸੇਸ਼ ਜਾਂਚ ਅਭਿਆਨ (CASO) ਚਲਾਇਆ ਗਿਆ। ਜਿਸ ਦੀ ਅਗਵਾਈ ਫਾਜ਼ਿਲਕਾ ਜ਼ਿਲ੍ਹੇ ਵਿਚ ਆਈ.ਜੀ ਸ੍ਰੀ ਪਰਮਰਾਜ ਸਿੰਘ ਉਮਰਾਨੰਗਲ ਨੇ ਕੀਤੀ। ਜ਼ਿਲ੍ਹੇ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਰਹੇ। ਇਸ ਸਬੰਧ ਵਿਚ ਫਾਜ਼ਿਲਕਾ ਦੇ ਰੇਲਵੇ ਸਟੇਸ਼ਨ ਤੇ ਜਿੱਥੇ ਪੁਲਿਸ ਵੱਲੋਂ ਵਿਆਪਕ ਪੱਧਰ ਤੇ ਸਰਚ ਅਭਿਆਨ ਚਲਾਇਆ ਗਿਆ ਉਥੇ ਹੀ ਵੱਖ ਵੱਖ ਸਬ ਡਵੀਜਨਾਂ ਵਿਚ ਵੀ ਇਸੇ ਤਰਾਂ ਦੇ ਜਾਂਚ ਅਭਿਆਨ ਚਲਾਏ ਗਏ।

ਇਸ ਮੌਕੇ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਆਈ.ਪੀ.ਐਸ ਨੇ ਆਖਿਆ ਕਿ ਤਿਓਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਪੁਲਿਸ ਪੂਰੀ ਤਰਾਂ ਨਾਲ ਮੁਸਤੈਦ ਹੈ। ਉਨ੍ਹਾਂ ਨੇ ਕਿਹਾ ਕਿ ਤਿਓਹਾਰਾਂ ਕਾਰਨ ਪੁਲਿਸ ਵੱਲੋਂ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਚੋਣਾਂ ਪੂਰੀ ਤਰਾਂ ਨਿਰਪੱਖ ਅਤੇ ਸਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਕਾਸੋ ਓਪਰੇਸ਼ਨ ਇਕ ਵਿਆਪਕ ਜਾਂਚ ਮੁਹਿੰਮ ਹੁੰਦੀ ਹੈ ਅਤੇ ਇਸਦੇ ਚੰਗੇ ਨਤੀਜੇ ਨਿਕਲਦੇ ਹਨ। ਇਸ ਦੌਰਾਨ ਜਿੱਥੇ ਅਨੇਕਾਂ ਦੋਸ਼ੀ ਫੜੇ ਜਾਂਦੇ ਹਨ, ਉਥੇ ਹੀ ਇਸ ਤਰਾਂ ਦੇ ਓਪਰੇਸ਼ਨ ਨਾਲ ਮਾੜੇ ਅਨਸਰਾਂ ਵਿਚ ਕਾਨੂੰਨ ਦਾ ਡਰ ਵੱਧਦਾ ਹੈ ਅਤੇ ਆਮ ਲੋਕਾਂ ਦਾ ਪੁਲਿਸ ਤੇ ਵਿਸਵਾਸ਼ ਵੱਧਦਾ ਹੈ।
ਆਈ.ਜੀ ਨੇ ਅੱਗੇ ਕਿਹਾ ਕਿ ਫਾਜ਼ਿਲਕਾ ਇਕ ਸਰਹੱਦੀ ਜ਼ਿਲ੍ਹਾ ਹੈ ਅਤੇ ਕੌਮਾਂਤਰੀ ਸਰਹੱਦ ਦੇ ਨਾਲ ਨਾਲ ਰਾਜਸਥਾਨ ਨਾਲ ਲੱਗਦੀ ਸਰਹੱਦ ਤੇ ਵੀ ਪੁਲਿਸ ਵੱਲੋਂ ਚੌਕਸੀ ਰੱਖੀ ਜਾ ਰਹੀ ਹੈ ਅਤੇ ਅੰਤਰ ਰਾਜੀ ਸਰਹੱਦ ਤੇ ਹਾਈਟੈਕ ਨਾਕਿਆਂ ਰਾਹੀਂ ਚੌਕਸੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਮਾੜੇ ਅਨਸਰ ਦੇ ਰਾਜ ਵਿੱਚ ਦਾਖਲੇ ਨੂੰ ਵਰਜਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਅਜਿਹੇ ਮਾੜੇ ਕੰਮ ਵਿਚ ਲੱਗੇ ਲੋਕਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾ ਰਿਹਾ ਹੈ।
ਇਸ ਮੌਕੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਤਿਓਹਾਰਾਂ ਤੇ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਪੁਲਿਸ ਪੂਰੀ ਤਰਾਂ ਤਿਆਰ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget