ਪੜਚੋਲ ਕਰੋ

ਕੇਜਰੀਵਾਲ ਨੂੰ ਰੋਕਣ ਲਈ ਬੀਜੇਪੀ ਤੇ ਕਾਂਗਰਸ ਨੇ ਮਿਲਾਇਆ ਹੱਥ: ਰਾਘਵ ਚੱਢਾ

ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਟਵੀਟ ਕਰਕੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਰੋਕਣ ਲਈ ਬੀਜੇਪੀ ਤੇ ਕਾਂਗਰਸ ਇਕੱਠੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਹ ਲੋਕ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ

ਚੰਡੀਗੜ੍ਹ: ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਟਵੀਟ ਕਰਕੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਰੋਕਣ ਲਈ ਬੀਜੇਪੀ ਤੇ ਕਾਂਗਰਸ ਇਕੱਠੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਹ ਲੋਕ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ, ਉਸ ਤੋਂ ਇਨ੍ਹਾਂ ਦਾ ਡਰ ਸਾਫ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਰਾਜਪਾਲ ਕੋਲ ਚੁਣੀ ਹੋਈ ਸਰਕਾਰ ਦੁਆਰਾ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰੱਦ ਦਾ ਕੋਈ ਅਧਿਕਾਰ ਨਹੀਂ ਹੈ।
 
ਦਰਅਸਲ 'ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ (AAP ) ਦੀ ਸਰਕਾਰ ਤੇ ਰਾਜਪਾਲ ਵਿਚਾਲੇ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਜਿੱਥੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੇ ਰਾਜਪਾਲ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨੇ ਵਿਰੋਧ ਜਤਾਇਆ ਜਾ ਰਿਹਾ ਹੈ।
 
ਦੱਸ ਦੇਈਏ ਕਿ ਅਪਰੇਸ਼ਨ ਲੋਟਸ ਖਿਲਾਫ਼ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ‘ਚ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜੋ ਵਿਸ਼ਵਾਸ ਮਤ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਇਜਾਜ਼ਤ ਦਿੰਦਾ ਹੋਵੇ। ਸੈਸ਼ਨ ਬੁਲਾਉਣ ਸਬੰਧੀ ਰਾਜਪਾਲ ਦਫ਼ਤਰ ਵੱਲੋਂ ਪਹਿਲਾਂ ਕਾਨੂੰਨੀ ਸਲਾਹ ਲਈ ਗਈ, ਜਿਸ ਤੋਂ ਬਾਅਦ ਹੁਕਮ ਜਾਰੀ ਕੀਤੇ ਗਏ।
 
ਜਿਕਰਯੋਗ ਹੈ ਕਿ ਹੁਣ ਵਿਧਾਨ ਸਭਾ ਦਾ ਸੈਸ਼ਨ 27 ਸਤੰਬਰ ਨੂੰ ਸੱਦਿਆ ਗਿਆ ਹੈ। ਇਸ ਸੈਸ਼ਨ ਵਿੱਚ ਬਿਜਲੀ ਤੇ ਪਰਾਲੀ ਦੇ ਮੁੱਦੇ ਵਿਚਾਰੇ ਜਾਣਗੇ।  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੈਸ਼ਨ ਸੱਦਣ ਦੀ ਇਜਾਜ਼ਤ ਦੇਣ ਤੋਂ ਬਾਅਦ ਸੈਸ਼ਨ ਨੂੰ ਰੱਦ ਕਰਨਾ ਬਹੁਤ ਦੁਖਦਾਈ ਘਟਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਖਿਲਾਫ਼ ਅਸੀਂ ਸੁਪਰੀਮ ਕੋਰਟ ਜਾਵਾਂਗੇ ਤਾਂ ਜੋ ਲੋਕਾਂ ਅਤੇ ਰਾਜਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਸੀਐਮ ਮਾਨ ਨੇ ਕਿਹਾ ਲੋਕਤੰਤਰ ਵਿੱਚ ਲੋਕ ਵੱਡੇ ਹੁੰਦੇ ਹਨ। ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ ਲੋਕਤੰਤਰ ਦਾ ਕਤਲ ਹੈ।  
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ABP Premium

ਵੀਡੀਓਜ਼

ਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈDiljit reached Kamakhya Devi temple, fans got a surprise

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

ਬਾਬਾ ਵੇਂਗਾ ਦੀ ਭਵਿੱਖਬਾਣੀ ! 2043 ਤੱਕ ਇੱਥੇ ਹੋਵੇਗਾ ਮੁਸਲਮਾਨਾਂ ਦਾ ਦਬਦਬਾ, ਸੰਕਟ 'ਚ ਹੋਣਗੇ ਈਸਾਈ, 2100 'ਚ ਆਵੇਗੀ ਨਵੀਂ ਕ੍ਰਾਂਤੀ

Embed widget