ਪੜਚੋਲ ਕਰੋ

Operation Lotus: ਵਿਜੀਲੈਂਸ AAP ਦੇ 7 ਹੋਰ ਵਿਧਾਇਕਾਂ ਦੇ ਬਿਆਨ ਕਰੇਗੀ ਦਰਜ

ਵਿਜੀਲੈਂਸ 'ਆਪਰੇਸ਼ਨ ਲੌਟਸ' ਰਾਹੀਂ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਦੇ ਮਾਮਲੇ 'ਚ 'ਆਪ' ਦੇ 7 ਹੋਰ ਵਿਧਾਇਕਾਂ ਦੇ ਬਿਆਨ ਦਰਜ ਕਰੇਗੀ।ਵਿਜੀਲੈਂਸ ਟੀਮ ਨੇ ਹੁਣ ਤੱਕ ਸਿਰਫ਼ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਦੇ ਹੀ ਬਿਆਨ ਦਰਜ ਕੀਤੇ ਹਨ।

ਚੰਡੀਗੜ੍ਹ: ਵਿਜੀਲੈਂਸ 'ਆਪਰੇਸ਼ਨ ਲੌਟਸ' ਰਾਹੀਂ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਦੇ ਮਾਮਲੇ 'ਚ 'ਆਪ' ਦੇ 7 ਹੋਰ ਵਿਧਾਇਕਾਂ ਦੇ ਬਿਆਨ ਦਰਜ ਕਰੇਗੀ।ਵਿਜੀਲੈਂਸ ਟੀਮ ਨੇ ਹੁਣ ਤੱਕ ਸਿਰਫ਼ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਦੇ ਹੀ ਬਿਆਨ ਦਰਜ ਕੀਤੇ ਹਨ। 'ਆਪ' ਵਿਧਾਇਕਾਂ ਨੇ ਡੀਜੀਪੀ ਗੌਰਵ ਯਾਦਵ ਨੂੰ ਕੀਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਪੈਸੇ ਦੀ ਪੇਸ਼ਕਸ਼ ਕੀਤੀ ਗਈ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਧਮਕੀ ਦਿੱਤੀ ਗਈ।

ਇਸ ਮਾਮਲੇ 'ਚ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਲਾਅ ਅਫਸਰ ਦੀ ਰਾਏ 'ਤੇ ਸਟੇਟ ਕ੍ਰਾਈਮ ਸੈੱਲ 'ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਵਿਜੀਲੈਂਸ ਬਿਊਰੋ ਨੇ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਗਠਿਤ ਕੀਤੀ। ਪਰ ਹੁਣ ਤੱਕ ਇੱਕ ਵੀ ਵਿਅਕਤੀ ਦਾ ਨਾਮ ਨਹੀਂ ਲਿਆ ਗਿਆ ਹੈ।

ਸੋਮਵਾਰ ਨੂੰ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਵੱਲੋਂ ਬਿਆਨ ਦਰਜ ਕਰਵਾਏ ਗਏ। ਹੁਣ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਰੌੜੀ, ਬੱਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਹੈਪੀ, ਬੁਢਲਾਡਾ ਦੇ ਵਿਧਾਇਕ ਬੁੱਧਰਾਮ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਨਾਹਰ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਅਤੇ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਬਿਆਨ ਦਰਜ ਕੀਤੇ ਜਾਣਗੇ।

ਇਸ ਦੇ ਨਾਲ ਹੀ ਕਾਂਗਰਸ ਅਤੇ ਭਾਜਪਾ ਦੇ ਵਿਧਾਇਕ ਇਸ ਮਾਮਲੇ ਨੂੰ ਲੈ ਕੇ 'ਆਪ' ਵੱਲੋਂ ਝੂਠ ਬੋਲ ਕੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਭਟਕਾਉਣ ਹੀ ਨਹੀਂ ਸਗੋਂ ਡਰਾਮੇਬਾਜ਼ੀ ਦੀ ਗੱਲ ਕਰ ਰਹੇ ਹਨ। ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ 'ਆਪ' ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਕਿਉਂਕਿ ਜਿਸ ਕਰਕੇ ਇਹ ਸੱਤਾ 'ਚ ਆਈ ਸੀ, ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜਨਹੀਂ ਹੋ ਰਿਹਾ ਐਸ਼ਵਰਿਆ ਦਾ ਤਲਾਕ , ਅਮਿਤਾਭ ਬੱਚਨ ਨੇ ਫੜੀ ਬਾਂਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget