ਪੜਚੋਲ ਕਰੋ

ਟਰੱਕਾਂ ਰਾਹੀਂ ਆਉਂਦੀ ਪੰਜਾਬ 'ਚ ਅਫੀਮ

ਨਸ਼ਿਆਂ ਨੂੰ ਅਜੇ ਬੰਨ੍ਹ ਨਹੀਂ ਵੱਜ ਰਿਹਾ। ਲੰਘੇ ਦਿਨ ਬਰਨਾਲਾ ਪੁਲਿਸ ਨੇ 6 ਕਿਲੋ ਅਫ਼ੀਮ ਫੜੀ ਹੈ। ਇਸ ਕੀਮਤ 15 ਲੱਖ ਤੋਂ ਵੱਧ ਹੈ। ਪੁਲਿਸ ਨੇ ਅਫਾਮ ਨਾਲ ਤਿੰਨ ਮੁਲਜ਼ਮ ਵੀ ਕਾਬੂ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਸੰਗਰੂਰ: ਨਸ਼ਿਆਂ ਨੂੰ ਅਜੇ ਬੰਨ੍ਹ ਨਹੀਂ ਵੱਜ ਰਿਹਾ। ਲੰਘੇ ਦਿਨ ਬਰਨਾਲਾ ਪੁਲਿਸ ਨੇ 6 ਕਿਲੋ ਅਫ਼ੀਮ ਫੜੀ ਹੈ। ਇਸ ਕੀਮਤ 15 ਲੱਖ ਤੋਂ ਵੱਧ ਹੈ। ਪੁਲਿਸ ਨੇ ਅਫਾਮ ਨਾਲ ਤਿੰਨ ਮੁਲਜ਼ਮ ਵੀ ਕਾਬੂ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਮੁਤਾਬਕ ਨਾਕੇ ਦੌਰਾਨ ਅਮਰਜੀਤ ਸਿੰਘ ਤੇ ਜਗਸੀਰ ਸਿੰਘ ਉਰਫ਼ ਸੀਰਾ ਵਾਸੀ ਰਾਊਂਕੇ ਕਲਾਂ ਜ਼ਿਲ੍ਹਾ ਮੋਗਾ ਦੇ ਟਰੱਕ ਨੂੰ ਰੋਕਿਆ। ਜਦ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਦੋਵੇਂ ਆਪਣੇ ਟਰੱਕ (ਪੀਬੀ10 ਸੀਟੀ8295) ਰਾਹੀਂ ਬਾਹਰਲੇ ਸੂਬੇ ’ਚੋਂ ਅਫ਼ੀਮ ਲਿਆ ਕੇ ਇੱਥੇ ਵੇਚਣ ਦਾ ਧੰਦਾ ਕਰਦੇ ਹਨ। ਟਰੱਕ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 6 ਕਿਲੋ ਅਫ਼ੀਮ ਬਰਾਮਦ ਕੀਤੀ ਗਈ। ਮੁਲਜ਼ਮਾਂ ਮੁਤਾਬਕ ਇਹ ਅਫ਼ੀਮ ਉਨ੍ਹਾਂ ਨੇ ਤਪਾ ਰੋਡ ’ਤੇ ਆਪਣੇ ਸਾਥੀ ਲਖਵੀਰ ਸਿੰਘ ਵਾਸੀ ਦਾਦ ਜ਼ਿਲ੍ਹਾ ਲੁਧਿਆਣਾ ਨੂੰ ਦੇਣੀ ਸੀ। ਉਨ੍ਹਾਂ ਦੱਸਿਆ ਕਿ ਲਖਵੀਰ ਸਿੰਘ ਨੂੰ ਵੀ ਅੱਜ ਪੋਲੋ ਕਾਰ (ਪੀਬੀ10 ਸੀਵੀ0660) ਸਮੇਤ ਕਾਬੂ ਕਰਕੇ ਉਸ ਕੋਲੋਂ 100 ਗਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਅਮਰਜੀਤ ਸਿੰਘ ਤੇ ਲਖਵੀਰ ਸਿੰਘ ’ਤੇ ਪਹਿਲਾਂ ਵੀ ਕੇਸ ਦਰਜ ਹਨ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget