ਪੜਚੋਲ ਕਰੋ

Biggest debate:1 ਨਵੰਬਰ ਨੂੰ ਲੀਡਰ ਆਉਣ ਜਾਂ ਨਾਂ ਪਰ ਬਹਿਸ ਲਈ ਕੁਰਸੀਆਂ ਡਾਹ ਕੇ ਰੱਖਣਗੇ: ਮਾਨ

Punjab News: ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਕਾਮਯਾਬ ਹੋਣ ਤੋਂ ਵੀ ਭੈਭੀਤ ਹੋ ਜਾਂਦੇ ਸਨ ਕਿਉਂਕਿ ਇਹ ਲੀਡਰ ਲੋਕਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ-ਪੱਤੀ ਪਾ ਲੈਂਦੇ ਸਨ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਲੋਕਾਂ ਨਾਲ ਗੰਢਤੁੱਪ ਸੀ ਜਿਸ ਕਰਕੇ ਉਹ ਇੱਕ ਨਵੰਬਰ ਦੀ ਬਹਿਸ ਵਿੱਚ ਆਉਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਸੂਬੇ ਦੇ ਲਹੂ ਨਾਲ ਭਿੱਜੇ ਹੋਏ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਗੱਦਾਰੀ ਕੀਤੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਸੂਬੇ ਨਾਲ ਕਮਾਏ ਧ੍ਰੋਹ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਿਸ ਪੰਜਾਬ ਨੂੰ ਕੀਹਨੇ ਅਤੇ ਕਿਵੇਂ ਲੁੱਟਣ ਉਤੇ ਕੇਂਦਰਿਤ ਹੋਵੇਗੀ ਜਿਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਾ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਨੌਜਵਾਨਾਂ, ਖੇਤੀਬਾੜੀ, ਵਪਾਰ-ਦੁਕਾਨਦਾਰ, ਗੁਰਬਾਣੀ ਅਤੇ ਦਰਿਆਈ ਪਾਣੀਆਂ ਉਤੇ ਡਾਕਾ ਮਾਰਨ ਸਣੇ ਸੂਬੇ ਨਾਲ ਸਬੰਧਤ ਮਸਲਿਆਂ ਉਤੇ ਚਰਚਾ ਹੋਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਧੋਖਾ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਆਉਣ ਜਾਂ ਨਾ ਆਉਣ ਪਰ ਉਹ ਬਹਿਸ ਲਈ ਇਨ੍ਹਾਂ ਨੇਤਾਵਾਂ ਦੀਆਂ ਕੁਰਸੀਆਂ ਡਾਹ ਕੇ ਰੱਖਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਕਾਮਯਾਬ ਹੋਣ ਤੋਂ ਵੀ ਭੈਭੀਤ ਹੋ ਜਾਂਦੇ ਸਨ ਕਿਉਂਕਿ ਇਹ ਲੀਡਰ ਲੋਕਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ-ਪੱਤੀ ਪਾ ਲੈਂਦੇ ਸਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸੇ ਕਰਕੇ ਇਹ ਲੀਡਰ ਸੱਚ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਬਹਿਸ ਵਿੱਚ ਨਾ ਆਉਣ ਲਈ ਇਕ ਤੋਂ ਬਾਅਦ ਇਕ ਬਹਾਨੇਬਾਜ਼ੀ ਘੜ ਰਹੇ ਹਨ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget