ਪੜਚੋਲ ਕਰੋ

ਪੰਜਾਬ ਕਾਂਗਰਸ 'ਚ ਟਿਕਟਾਂ ਦੀ ਵੰਡ ਦਾ ਵਿਰੋਧ, ਸਤਵਿੰਦਰ ਬਿੱਟੀ ਨੇ ਪ੍ਰਗਟਾਇਆ ਰੋਸ

ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਪਾਰਟੀ ਵੱਲੋਂ ਟਿਕਟ ਦਿੱਤੇ ਜਾਣ ਤੋਂ ਬਾਅਦ ਕਾਂਗਰਸੀ ਆਗੂ ਅਤੇ ਪ੍ਰਸਿੱਧ ਲੋਕ ਗਾਇਕ ਸਤਵਿੰਦਰ ਬਿੱਟੀ ਨੇ ਮੋਰਚਾ ਖੋਲ੍ਹ ਦਿੱਤਾ

ਲੁਧਿਆਣਾ: ਪੰਜਾਬ ਕਾਂਗਰਸ ਵੱਲੋਂ ਜਾਰੀ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਵਿਰੋਧ ਸ਼ੁਰੂ ਹੋ ਗਿਆ ਹੈ।ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਪਾਰਟੀ ਵੱਲੋਂ ਟਿਕਟ ਦਿੱਤੇ ਜਾਣ ਤੋਂ ਬਾਅਦ ਕਾਂਗਰਸੀ ਆਗੂ ਅਤੇ ਪ੍ਰਸਿੱਧ ਲੋਕ ਗਾਇਕ ਸਤਵਿੰਦਰ ਬਿੱਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਤਵਿੰਦਰ ਬਿੱਟੀ ਨੇ ਰੋਸ ਜ਼ਾਹਰ ਕੀਤਾ ਕਿ ਜਿੱਥੇ ਕਾਂਗਰਸ ਯੂਪੀ ਵਿੱਚ ਔਰਤਾਂ ਨੂੰ ਵੱਧ ਸੀਟਾਂ ਦੇਣ ਦੀ ਗੱਲ ਕਰ ਰਹੀ ਹੈ, ਉਥੇ ਦੂਜੇ ਪਾਸੇ ਪੰਜਾਬ ਵਿੱਚ ਧੀਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। 

ਉਨ੍ਹਾਂ ਨੇ ਵਿਧਾਨ ਸਭਾ ਹਲਕੇ ਵਿੱਚ ਸਖ਼ਤ ਮਿਹਨਤ ਕੀਤੀ। ਪਰ ਪਾਰਟੀ ਵੱਲੋਂ ਉਨ੍ਹਾਂ ਦੀ ਮਿਹਨਤ ਨੂੰ ਅੱਖੋਂ ਪਰੋਖੇ ਕਰ ਦਿੱਤਾ ਗਿਆ ਅਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਟਿਕਟ ਦਿੱਤੀ ਗਈ।

ਇਸ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਖੁਦ ਰੈਲੀ ਦੌਰਾਨ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕੀਤਾ ਗਿਆ। ਪਰ ਉਹ ਆਪਣਾ ਵਿਧਾਨ ਸਭਾ ਹਲਕਾ ਨਹੀਂ ਛੱਡਣਗੇ।  ਹਾਲਾਂਕਿ ਚੋਣ ਲੜਨੀ ਹੈ, ਜਾਂ ਨਹੀਂ ਇਹ ਰੱਬ ਹੀ ਜਾਣਦਾ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget