ਪੜਚੋਲ ਕਰੋ

Protest Against Sukhbir Singh Badal: ਬਾਘਾਪੁਰਾਣਾ 'ਚ ਸੁਖਬੀਰ ਬਾਦਲ ਦੀ ਰੈਲੀ ਦਾ ਜਬਰਦਸਤ ਵਿਰੋਧ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਬਾਘਾਪੁਰਾਣਾ ਵਿੱਚ ਰੈਲੀ ਦਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅਕਾਲੀ ਵਰਕਰਾਂ ਨੂੰ ਬਾਘਾਪੁਰਾਣਾ ਦੀ ਮੰਡੀ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਹੈ।

ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਬਾਘਾਪੁਰਾਣਾ ਵਿੱਚ ਰੈਲੀ ਦਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅਕਾਲੀ ਵਰਕਰਾਂ ਨੂੰ ਬਾਘਾਪੁਰਾਣਾ ਦੀ ਮੰਡੀ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਹੈ। ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਦੱਸ ਦਈਏ ਕਿ ਸੁਖਬੀਰ ਬਾਦਲ 100 ਦਿਨਾਂ ਲਈ ਪੰਜਾਬ ਯਾਤਰਾ ਉੱਪਰ ਨਿਕਲੇ ਹੋਏ ਹਨ। ਇਸ ਤੋਂ ਪਹਿਲਾਂ ਵੀ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ। ਬੇਸ਼ੱਕ ਖੇਤੀ ਕਾਨੂੰਨਾਂ ਖਿਲਾਫ ਡਟੇ ਸੰਯੁਕਤ ਮੋਰਚੇ ਨੇ ਐਲਾਨ ਕੀਤਾ ਹੈ ਕਿ ਵਿਰੋਧ ਸਿਰਫ ਬੀਜੇਪੀ ਲੀਡਰਾਂ ਦਾ ਕੀਤਾ ਜਾਵੇ, ਪਰ ਦੂਜੀਆਂ ਪਾਰਟੀਆਂ ਦੇ ਲੀਡਰ ਵੀ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋ ਰਹੇ ਹਨ।

ਇਹ ਕੋਈ ਪਹਿਲੀ ਵਾਰ ਨਹੀਂ ਹੋਇਆ ਇਸ ਤੋਂ ਪਹਿਲਾਂ ਵੀ ਪੰਜਾਬ 'ਚ ਸਿਆਸੀ ਪਾਰਟੀਆਂ ਨੂੰ ਲਗਾਤਾਰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਹੈ। ਖਾਸ ਕਰਕੇ ਖੇਤੀ ਕਾਨੂੰਨਾਂ ਕਰਕੇ ਭਾਜਪਾ ਪਾਰਟੀ ਕਿਸਾਨਾਂ ਦੇ ਨਿਸ਼ਾਨੇ 'ਤੇ ਹੈ।

ਇੱਕ ਦਿਨ ਪਹਿਲਾਂ ਵੀ ਕਿਸਾਨਾਂ ਨੇ ਜਲੰਧਰ ਵਿੱਚ ਭਾਜਪਾ ਨੇਤਾਵਾਂ ਦਾ ਘਿਰਾਓ ਕੀਤਾ। ਬੁੱਧਵਾਰ ਸ਼ਾਮ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਸਰਕਟ ਹਾਊਸ ਵਿੱਚ ਮੀਟਿੰਗ ਕਰ ਰਹੇ ਸੀ ਕਿ ਕਿਸਾਨਾਂ ਨੂੰ ਇਸ ਦਾ ਪਤਾ ਲੱਗਦਿਆਂ ਹੀ ਉਨ੍ਹਾਂ ਨੇ ਸਰਕਟ ਹਾਸ ਦਾ ਘਿਰਾਓ ਕੀਤਾ। ਕਿਸਾਨ ਸਾਰੀ ਰਾਤ ਸਰਕਟ ਹਾਊਸ ਦੇ ਬਾਹਰ ਬੈਠੇ ਰਹੇ। ਅਗਲੇ ਦਿਨ ਅਸ਼ਵਨੀ ਸ਼ਰਮਾ ਨੂੰ ਗੁਪਤ ਰੂਪ ਤੋਂ ਮੌਕੇ ਤੋਂ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ: Selling Fart Online: ਮਿਲੋ ਉਸ ਔਰਤ ਨੂੰ ਜਿਸ ਨੇ ਆਨਲਾਈਨ fart ਵੇਚ ਕਮਾਏ 18 ਲੱਖ ਰੁਪਏ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget