ਪੜਚੋਲ ਕਰੋ

CBI Probe: ਸਕੂਲ 'ਚ ਬੱਚੀਆਂ ਨਾਲ ਛੇੜਛਾੜ ਮਾਮਲੇ ਦੀ CBI ਤੋਂ ਜਾਂਚ ਕਰਵਾਉਣ ਦੀ ਮੰਗ, ਮਜੀਠੀਆ ਨੇ ਕਿਹਾ ਹਰਜੋਤ ਬੈਂਸ ਨੂੰ ਬਰਖ਼ਾਸਤ ਕਰੋ

CBI probe Majithia girls’ molestation case: ਸਿੱਖਿਆ ਮੰਤਰੀ ਤੇ ਸੂਬਾ ਸਿੱਖਿਆ ਵਿਭਾਗ ਦੇ ਦੋਗਲੇ ਕਿਰਦਾਰ ਦੀ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਹਰਜੋਤ ਬੈਂਸ ਨੇ ਇਸ ਘਨੌਣੇ ਅਪਰਾਧ ਤੋਂ ਬਾਅਦ ਸਕੂਲ ਦਾ ਦੌਰਾ ਕਰਨ ਤੇ ਦੋਸ਼ੀ ਨੂੰ

CBI probe Majithia girls’ molestation case: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ  ਬਿਕਰਮ ਸਿੰਘ ਮਜੀਠੀਆ ਨੇ ਅੱਜ ਮਜੀਠਾ ਹਲਕੇ ਦੇ ਸਰਕਾਰੀ ਐਲੀਮੈਂਟੀ ਸਕੂਲ ਦੀਆਂ ਮਾਸੂਮ ਬੱਚੀਆਂ ਨਾਲ ਛੇੜਛਾੜ ਕਰਨ ਵਾਲੇ ਮਾਮਲੇ ਦੀ CBI ਜਾਂਚ ਦੀ ਮੰਗ ਕੀਤੀ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਦੀ ਵੀ ਮੰਗ  ਕੀਤੀ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੇਕਰ ਸਿੱਖਿਆ ਮੰਤਰੀ ਨੂੰ ਤੁਰੰਤ ਬਰਖ਼ਾਸਤ ਨਾ ਕੀਤਾ ਤਾਂ ਇਹ ਮੰਨਿਆ ਜਾਵੇਗਾ ਕਿ ਉਹ ਇਸ ਘਨੌਣੇ ਅਪਰਾਧ ਵਿਚ ਪੀੜਤਾਂ ਤੇ ਮਾਪਿਆਂ ਦਾ ਸਾਥ ਦੇਣ ਦੀ ਥਾਂ ਦੋਸ਼ੀ ਦਾ ਸਾਥ ਦੇ ਰਹੇ ਹਨ। 

ਉਹਨਾਂ ਨੇ ਇਹ ਵੀ ਸਵਾਲ ਕੀਤਾ ਕਿ ਮੁੱਖ ਮੰਤਰੀ ਨੇ ਹੁਣ ਤੱਕ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਿਉਂ ਨਹੀ਼ ਕੀਤੀ। ਉਹਨਾਂਕਿਹਾ  ਕਿ ਤੁਹਾਡੇ ਕੋਲ ਵਿਪਾਸਨਾ ਵਾਸਤੇ ਸਮਾਂ ਹੈ ਅਤੇ ਤੁਸੀਂ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਦੇਸ਼ ਭਰ ਵਿਚ ਘੁੰਮਾ ਸਕਦੇ ਹੋ ਪਰ ਤੁਹਾਡੇ ਜਿਣਸੀ ਸੋਸ਼ਣ ਦਾ ਸ਼ਿਕਾਰ ਹੋਈਆਂ ਛੋਟੀਆਂ ਬੱਚੀਆਂ ਨਾਲ ਮੁਲਾਕਾਤ ਕਰਨ ਦਾ ਸਮਾਂ ਨਹੀਂ ਹੈ।

 ਮਜੀਠੀਆ ਨੇ ਮੁੱਖ ਮੰਤਰੀ ਤੇ ਆਪ ਦੇ ਚਰਿੱਤਰ ’ਤੇ ਵੀ ਸਵਾਲ ਚੁੱਕਿਆ ਤੇ ਕਿਹਾ ਕਿ ਤੁਸੀਂ ਹੁਣ ਤੱਕ ਬਿਲਕਿਸ ਬਾਨੋ ਨਾਲ ਹੋਏ ਅਨਿਆਂ ਦੀ ਗੱਲ ਕਰਦੇ ਸੀ ਪਰ ਹੁਣ ਜਦੋਂ ਤੁਹਾਡੇ ਕੋਲ ਇਕ ਗਲਤੀ ਦਾ ਇਨਸਾਫ ਦੇਣ ਦਾ ਸਮਾਂ ਹੈ ਤਾਂ ਤੁਸੀ਼ ਚੁੱਪੀ ਧਾਰ ਲਈ ਹੈ ਜਿਸ ਤੋਂ ਤੁਹਾਡੀ ਬਿਮਾਰ ਮਾਨਸਿਕਤਾ ਦਾਪਤਾ  ਚਲਦਾ ਹੈ।

 ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਅਧਿਆਪਕ ਰਾਕੇਸ਼ ਕੁਮਾਰ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਜਿਸਨੇ ਜਿਣਸੀ ਛੇੜਛਾੜ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕੇਸ ਵਿਚ FIR ਦਰਜ ਹੋਣ ਦੇ 7 ਦਿਨਾਂ ਬਾਅਦ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀ਼ ਕੀਤਾ ਗਿਆ।

 ਉਹਨਾਂ ਇਹ ਵੀ ਮੰਗ ਕੀਤੀ ਕਿ ਦੋਸ਼ੀ ਨੂੰ ਸਰਕਾਰੀ ਨੌਕਰੀ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਕਿਹਾ ਕਿ ਹੁਣ ਤੱਕ ਅਜਿਹਾ ਇਸ ਕਰ ਕੇ ਨਹੀਂ ਕੀਤਾ ਗਿਆ ਕਿਉਂਕਿ ਰਾਕੇਸ਼ ਕੁਮਾਰ ਦੀ ਆਪ ਆਗੂ ਪੁਸ਼ਤ ਪਨਾਹੀ ਕਰ ਰਹੇ ਹਨ।

ਸਿੱਖਿਆ ਮੰਤਰੀ ਤੇ ਸੂਬਾ ਸਿੱਖਿਆ ਵਿਭਾਗ ਦੇ ਦੋਗਲੇ ਕਿਰਦਾਰ ਦੀ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਹਰਜੋਤ ਬੈਂਸ ਨੇ ਇਸ ਘਨੌਣੇ ਅਪਰਾਧ ਤੋਂ ਬਾਅਦ ਸਕੂਲ ਦਾ ਦੌਰਾ ਕਰਨ ਤੇ ਦੋਸ਼ੀ ਨੂੰ ਮਿਸਾਲੀ ਸਜ਼ਾ ਦੇਣ ਦੀ ਹਦਾਇਤ ਕਰਨ ਬਾਰੇ ਵੀ ਨਹੀਂ ਸੋਚਿਆ। 

ਉਹਨਾਂ ਨੇ ਰੱਖ ਭਗਵਾਨ ਐਲੀਮੈਂਟਰੀ ਸਕੂਲ ਦੀ ਮੈਨੇਜਮੈਂਟ ਜਿਸਨੇ ਤਿੰਨ ਲੜਕੀਆਂ ਦੇ ਮਾਪਿਆਂ ਵੱਲੋਂ ਦਾਇਰ ਸ਼ਿਕਾਇਤਾਂ ਦਬਾਉਣ ਦੀ ਕੋਸ਼ਿਸ਼ ਕੀਤੀ, ਉਸ ਖਿਲਾਫ ਕਾਰਵਾਈ ਕਰਨਾ ਵੀ ਵਾਜਬ ਨਹੀਂ ਸਮਝਿਆ। ਉਹਨਾਂ ਕਿਹਾ ਕਿ ਮੈਨੇਜਮੈਂਟ ਵੱਲੋਂ ਪ੍ਰਭਾਵਤ ਪਰਿਵਾਰਾਂ ’ਤੇ ਸਮਝੌਤੇ ਲਈ ਦਬਾਅ ਪਾਉਣ ਲਈ ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। 

ਉਹਨਾਂ ਨੇ ਇਹ ਵੀ ਕਿਹਾ ਕਿ ਸਕੂਲ ਵਿਚ ਲੱਗਾ CCTV ਕੈਮਰਾ ਕਿਉਂ ਬੰਦ ਕੀਤਾ ਗਿਆ,ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤੇ ਇਹ ਵੀ ਪਤਾ ਲੱਗਣਾ ਚਾਹੀਦਾ ਹੈ ਕਿ ਦੋਸ਼ੀ, ਕੁੜੀਆਂ ਨੂੰ ਵੱਖ ਕਰ ਕੇ ਉਹਨਾਂ ਦਾ ਸੋਸ਼ਣ ਕਿਉਂ ਕਰਦਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
Embed widget