ਪੜਚੋਲ ਕਰੋ

ਜਲੰਧਰ ਸ਼ਹਿਰ ਨੂੰ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਆਬਾਦੀ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਆਬਾਦੀ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਜਲੰਧਰ ਸ਼ਹਿਰ ਲਈ 526 ਕਰੋੜ ਰੁਪਏ ਦੀ ਲਾਗਤ ਵਾਲੀ ਨਹਿਰੀ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਇਸ ਕਾਰਜ਼ ਦੀ ਪ੍ਰਗਤੀ ਦਾ ਜਾਇਜਾ ਲੈਣ ਉਪਰੰਤ ਵਿਭਾਗੀ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਲੰਧਰ ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ ਜੋ ਜ਼ਰੂਰੀ ਖਣਿਜ ਪਦਾਰਥਾਂ ਨਾਲ ਵੀ ਭਰਪੂਰ ਹੋਵੇਗਾ। ਇਸ ਤੋਂ ਇਲਾਵਾ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਦੇ ਪ੍ਰੈਸ਼ਰ ਵਿੱਚ ਵੀ ਸੁਧਾਰ ਆਵੇਗਾ ਜਿਸ ਕਾਰਨ ਲੋਕਾਂ ਨੂੰ ਸਬਮਰਸੀਬਲ ਪੰਪਾਂ ਅਤੇ ਆਰ.ੳ 'ਤੇ ਖਰਚਾ ਕਰਨ ਦੀ ਜ਼ਰੂਰਤ ਨਹੀਂ ਪਵੇਗੀ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਪਾਣੀ ਦੀ ਸਪਲਾਈ ਲਈ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਇਹ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾ ਜਾਣ ਤੋਂ ਰੋਕਣ ਵਿਚ ਮਦਦਗਾਰ ਸਾਬਤ ਹੋਵੇਗਾ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰਵਿਘਨ ਪਾਣੀ ਦੀ ਸਪਲਾਈ ਹੋਣ ਕਾਰਨ ਘਰਾਂ ਵਿਚ ਸਟੋਰੇਜ਼ ਟੈਂਕੀਆਂ ਬਣਾਉਣ ਦੀ ਜ਼ਰੂਰਤ ਨਹੀਂ ਹੋਵੇਗੀ ਤੇ ਗੰਦੇ ਪਾਣੀ ਦੀ ਮਿਕਸਿੰਗ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।

ਉਹਨਾਂ ਇਹ ਵੀ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਜਲੰਧਰ ਸ਼ਹਿਰ ਦੇ ਦੋ ਲੱਖ ਘਰਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਦਸ ਲੱਖ ਲੋਕਾਂ ਨੂੰ ਲਾਭ ਮਿਲੇਗਾ।

ਡਾ ਨਿੱਝਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ 275 ਐਮ.ਐਲ.ਡੀ. ਸਮਰੱਥਾ ਵਾਲਾ ਵਾਟਰ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜ ਅੰਡਰ ਗਰਾਊਂਡ ਸਟੋਰੇਜ ਟੈਂਕੀਆਂ ਬਣਾਈਆਂ ਜਾਣਗੀਆਂ ਜਿਸ ਨਾਲ ਜਲੰਧਰ ਸ਼ਹਿਰ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget