ਪੜਚੋਲ ਕਰੋ

ਪੰਜਾਬ 'ਚ 6 ਵਜੇ ਧਾਰਮਿਕ ਸਥਾਨ ਬੰਦ ਕਰਨ ਦੇ ਆਦੇਸ਼, ਪਰ ਦੁਰਗਿਆਣਾ ਮੰਦਰ 'ਚ ਪਾਬੰਦੀਆਂ ਦੀ ਉਲੰਘਣਾ

ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਐਤਵਾਰ ਨੂੰ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ।ਇਨ੍ਹਾਂ ਨਵੀਆਂ ਪਾਬੰਦੀਆਂ ਵਿੱਚ ਧਾਰਮਿਕ ਸਥਾਨਾਂ ਨੂੰ ਸ਼ਾਮ 6 ਵਜੇ ਬੰਦ ਕਰਨ ਦੇ ਆਦੇਸ਼ ਹਨ।

ਅੰਮ੍ਰਿਤਸਰ: ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਐਤਵਾਰ ਨੂੰ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ।ਇਨ੍ਹਾਂ ਨਵੀਆਂ ਪਾਬੰਦੀਆਂ ਵਿੱਚ ਧਾਰਮਿਕ ਸਥਾਨਾਂ ਨੂੰ ਸ਼ਾਮ 6 ਵਜੇ ਬੰਦ ਕਰਨ ਦੇ ਆਦੇਸ਼ ਹਨ।ਪਰ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਵਿੱਚ ਇਹ ਨਿਯਮ ਲਾਗੂ ਹੁੰਦਾ ਦਿਖਾਈ ਨਹੀਂ ਦਿੱਤਾ।ਮੰਦਰ 6 ਵਜੇ ਤੋਂ ਬਾਅਦ ਵੀ ਖੁੱਲ੍ਹਾ ਦਿਖਾਈ ਦਿੱਤਾ ਅਤੇ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਰਹੇ।

ਇਸ ਤੇ ਮੰਦਰ ਕਮੇਟੀ ਵੀ ਕੁੱਝ ਬੋਲਣ ਲਈ ਤਿਆਰ ਨਹੀਂ।ਲੋਕਾਂ ਨੇ ਕਿਹਾ ਕਿ ਸਰਕਾਰ ਆਪਣੀ ਥਾਂ ਠੀਕ ਹੈ ਪਰ ਲੋਕ ਕੰਮ ਕਾਰ ਤੋਂ ਲੇਟ ਫ੍ਰੀ ਹੁੰਦੇ ਹਨ।ਜਿਸ ਕਾਰਨ ਮੱਥਾ ਨਹੀਂ ਟੇਕ ਪਾਉਂਦੇ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬੱਚਣਾ ਵੀ ਜ਼ਰੂਰੀ ਹੈ।ਦੂਰੋਂ ਆਉਣ ਵਾਲੀ ਸੰਗਤ ਲਈ ਔਖਾ ਹੋ ਜਾਂਦਾ ਹੈ।

ਐਤਵਾਰ ਨੂੰ ਪੰਜਾਬ ਸਰਕਾਰ ਨੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਸੀ। ਇਹ ਪਾਬੰਦੀਆਂ 15 ਮਈ ਤੱਕ ਜਾਰੀ ਰਹਿਣਗੀਆਂ।

1. ਸਾਰੀਆਂ ਗੈਰ ਜ਼ਰੂਰੀ ਦੁਕਾਨਾਂ ਬੰਦ ਰਹਿਣਗੀਆਂ।
ਇਸ ਤੋਂ ਇਲਾਵਾ ਜ਼ਰੂਰੀ ਸੇਵਾਵਾਂ ਵਿੱਚ ਕੈਮਿਸਟ, ਦੁੱਧ, ਬ੍ਰੈੱਡ, ਫਲ, ਸਬਜੀਆਂ, ਪੋਲਟਰੀ ਮੀਟ, ਦੀਆਂ ਦੁਕਾਨਾਂ ਅਤੇ ਮੋਬਾਇਲ ਰਿਪੇਅਰ ਆਦਿ ਖੁੱਲ੍ਹਣਗੀਆਂ।

2. ਬਿਨ੍ਹਾਂ ਕੋਵਿਡ ਨੈਗੇਟਿਵ ਰਿਪੋਰਟ ਜਾਂ ਕੋਰੋਨਾ ਵੈਕਸਿਨ ਸਰਟੀਫਿਕੇਟ ਦੇ ਕੋਈ ਵੀ ਪੰਜਾਬ ਅੰਦਰ ਹਵਾਈ ਸੇਵਾ, ਰੇਲ ਜਾਂ ਸੜਕ ਦੇ ਰਸਤੇ ਦਾਖਲ ਨਹੀਂ ਹੋ ਸਕਦਾ।

3. ਸਾਰੀ ਸਰਕਾਰੀ ਦਫ਼ਤਰ ਅਤੇ ਬੈਂਕ ਸਿਰਫ 50 ਫੀਸਦ ਸਟਾਫ ਨਾਲ ਹੀ ਕੰਮ ਕਰਨਗੇ।

4. ਫੋਰ ਵ੍ਹੀਲਰ ਵਾਹਨ 'ਚ ਸਿਰਫ ਦੋ ਲੋਕ ਹੀ ਬੈਠਣਗੇ।

5. ਪਰਿਵਾਰਕ ਮੈਂਬਰ ਤੋਂ ਬਿਨ੍ਹਾਂ ਮੋਟਰਸਾਇਕਲ ਜਾਂ ਸਕੂਟਰ ਤੇ ਦੋ ਲੋਕ ਸਫ਼ਰ ਨਹੀਂ ਕਰ ਸਕਣਗੇ।

6. ਵਿਆਹ ਅਤੇ ਅੰਤਿਮ ਸੰਸਕਾਰ ਵਿੱਚ ਸਿਰਫ 10 ਲੋਕ ਹੀ ਸ਼ਾਮਲ ਹੋ ਸਕਣਗੇ।

7. ਵੀਕੈਂਡ ਲੌਕਡਾਊਨ ਜਾਂ ਨਾਈਟ ਕਰਫਿਊ ਨੂੰ ਯਕੀਨੀ ਬਣਾਉਣ ਲਈ ਠੀਕਰੀ ਪਹਿਰੇ ਲਾਏ ਜਾਣਗੇ।

8. ਧਾਰਮਿਕ ਸਥਾਨ ਸ਼ਾਮ 6 ਵਜੇ ਬੰਦ ਹੋ ਜਾਣਗੇ।

9. ਰੇੜ੍ਹੀ-ਫੜ੍ਹੀ ਲਾਉਣ ਵਾਲਿਆਂ ਦਾ ਵੀ ਹੋਏਗਾ RT-PCR ਟੈਸਟ।
 
10. ਕਿਸਾਨ ਯੂਨੀਅਨਾਂ ਅਤੇ ਧਾਰਮਿਕ ਨੇਤਾਵਾਂ ਨੂੰ ਅਪੀਲ ਹੈ ਕਿ ਟੋਲ ਪਲਾਜ਼ਾ ਆਦਿ ਤੇ ਇਕੱਠ ਨਾ ਕਰਨ ਅਤੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਵੀ ਸੀਮਤ ਕਰਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?

Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....

Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !

Embed widget