ਪੜਚੋਲ ਕਰੋ

ਪਟਿਆਲਾ ਸ਼ਹਿਰ ਨੂੰ 24 ਘੰਟੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 342 ਕਰੋੜ ਦੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਇਕ ਸਾਲ 'ਚ ਮੁਕੰਮਲ ਕਰਨ ਦੇ ਆਦੇਸ਼

ਪਾਣੀ ਦੀ ਸਪਲਾਈ ਹੋਣ ਕਾਰਨ ਘਰ ਵਿਚ ਸਟੋਰੇਜ਼ ਟੈਂਕੀਆਂ ਬਣਾਉਣ ਦੀ ਜ਼ਰੂਰਤ ਨਹੀਂ ਹੋਵੇਗੀ ਤੇ ਗੰਦੇ ਪਾਣੀ ਦੀ ਮਿਕਸਿੰਗ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ। 

ਚੰਡੀਗੜ :  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਆਬਾਦੀ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਪਟਿਆਲਾ ਸ਼ਹਿਰ ਲਈ  342 ਕਰੋੜ ਰੁਪਏ ਦੀ ਲਾਗਤ ਵਾਲੀ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਇਸ ਕਾਰਜ਼ ਦੀ ਪ੍ਰਗਤੀ ਦਾ ਜਾਇਜਾ ਲੈਣ ਉਪਰੰਤ ਵਿਭਾਗੀ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਇਕ ਸਾਲ ਦੇ ਅੰਦਰ-ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਪਟਿਆਲਾ ਸ਼ਹਿਰ ਵਾਸੀਆਂ  ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ। ਇਹ ਪਾਣੀ ਜ਼ਰੂਰੀ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦਾ ਹੈ।

ਇਸ ਤੋਂ ਇਲਾਵਾ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਦੇ ਪ੍ਰੈਸ਼ਰ ਵਿੱਚ ਵੀ ਸੁਧਾਰ ਆਵੇਗਾ ਜਿਸ ਕਾਰਨ ਲੋਕਾਂ ਨੂੰ ਸਬਮਰਸੀਬਲ ਪੰਪਾਂ ਅਤੇ ਆਰੳ 'ਤੇ ਖਰਚਾ ਕਰਨ ਦੀ ਜ਼ਰੂਰਤ ਨਹੀਂ ਪਵੇਗੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਪਾਣੀ ਦੀ ਸਪਲਾਈ ਲਈ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ।

ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਇਹ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾ ਜਾਣ ਤੋਂ ਰੋਕਣ ਵਿਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰਵਿਘਨ ਪਾਣੀ ਦੀ ਸਪਲਾਈ ਹੋਣ ਕਾਰਨ ਘਰ ਵਿਚ ਸਟੋਰੇਜ਼ ਟੈਂਕੀਆਂ ਬਣਾਉਣ ਦੀ ਜ਼ਰੂਰਤ ਨਹੀਂ ਹੋਵੇਗੀ ਤੇ ਗੰਦੇ ਪਾਣੀ ਦੀ ਮਿਕਸਿੰਗ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।  ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਪਟਿਆਲਾ ਸ਼ਹਿਰ ਵਿਚ ਇਕ ਲੱਖ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਪਟਿਆਲਾ ਸ਼ਹਿਰ ਦੇ ਪੰਜ ਲੱਖ ਲੋਕਾਂ ਨੂੰ ਲਾਭ ਮਿਲੇਗਾ।   

ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ

ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget