ਪੜਚੋਲ ਕਰੋ

ਗੈਰ-ਕਾਨੂੰਨੀ ਉਸਾਰੀਆਂ ਦੀ ਪੜਤਾਲ ਕਰਕੇ ਢਾਹੁਣ ਦੇ ਦਿੱਤੇ ਹੁਕਮ- ਅਨਮੋਲ ਗਗਨ ਮਾਨ

Punjab News:  ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਨਗਰ ਕੌਂਸਲ ਖਰੜ੍ਹ ਜਿਲ੍ਹਾ ਐਸ.ਏ.ਐਸ ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ।

Punjab News:  ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਨਗਰ ਕੌਂਸਲ ਖਰੜ੍ਹ ਜਿਲ੍ਹਾ ਐਸ.ਏ.ਐਸ ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ । ਚੈਕਿੰਗ ਦੌਰਾਨ ਹਲਕਾ ਖਰੜ੍ਹ ਦੇ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਦੇ ਹੁਕਮ ਦਿੱਤੇ । ਇਸ ਮੌਕੇ ਐਸ.ਡੀ.ਐਮ ਰਵਿੰਦਰ ਸਿੰਘ ਅਤੇ ਨਗਰ ਕੌਂਸਲ ਖਰੜ੍ਹ ਦੇ ਕਾਰਜ਼ ਸਾਧਕ ਅਫ਼ਸਰ ਮਨਵੀਰ ਸਿੰਘ ਗਿੱਲ ਹਾਜ਼ਰ ਸਨ ।

ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਅੱਜ ਨਗਰ ਕੌਸ਼ਲ ਖਰੜ੍ਹ ਦੀ ਚੈਕਿੰਗ ਕੀਤੀ ਗਈ ਹੈ ਅਤੇ ਇਥੋਂ ਦੇ ਰਿਕਾਰਡ ਨੂੰ ਚੈੱਕ ਕਰਨ ਤੇ ਪਾਇਆ ਗਿਆ ਕਿ ਹਲਕਾ ਖਰੜ੍ਹ ਸ਼ਹਿਰ ਵਿੱਚ ਕੁੱਝ ਨਾਜਾਇਜ਼ ਉਸਾਰੀਆਂ ਲਈ ਵੀ ਕਮੇਟੀ ਵੱਲੋਂ ਨਕਸ਼ੇ ਪਾਸ ਕੀਤੇ ਗਏ ਸਨ, ਇਸ ਸਬੰਧੀ ਪੂਰੀ ਰਿਪਰੋਟ ਮੰਗੀ ਗਈ ਹੈ । ਉਨ੍ਹਾਂ ਐਸ.ਡੀ.ਐਮ ਖਰੜ੍ਹ ਨੂੰ ਹਦਾਇਤ ਕੀਤੀ ਕਿ ਬਿਲਡਰਾਂ ਵੱਲੋਂ ਲੋਕਾਂ ਨੂੰ ਜ਼ਮੀਨ-ਜਾਈਜਾਦ ਵੇਚਣ ਸਮੇਂ ਨਕਸ਼ੇ ਵਿੱਚ ਦਰਸਾਈਆਂ ਸਹੂਲਤਾਂ ਨੂੰ ਅਮਲ ਵਿੱਚ ਲਿਆਇਆ ਜਾਵੇ ਅਤੇ ਕਮੇਟੀ ਗਠਿਤ ਕਰਕੇ ਕਾਰਵਾਈ ਕੀਤੀ ਜਾਵੇ ।

ਇਸ ਤੋਂ ਇਲਾਵਾ ਉਨ੍ਹਾਂ ਖਰੜ੍ਹ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਇਮਾਰਤਾਂ ਦੇ ਨਿਰਮਾਣ ਲਈ ਕਮੇਟੀ ਵੱਲੋਂ ਪਾਸ ਕੀਤੇ ਨਕਸ਼ਿਆ ਦੀ ਪੜਤਾਲ ਕੀਤੀ ਜਾਵੇਗੀ ਅਤੇ ਪੜਤਾਲ ਦੌਰਾਨ ਸਾਹਮਣੇ ਆਈਆਂ ਨਜਾਇਜ਼ ਉਸਾਰੀਆਂ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆ ਕਿਹਾ ਕਿ ਕੋਈ ਵੀ ਨਕਸ਼ਾ ਕਾਨੂੰਨੀ ਗਾਇਡ ਲਾਇਨਜ਼ ਤੋਂ ਬਿਨਾਂ ਪਾਸ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਖਰੜ੍ਹ ਸ਼ਹਿਰ ਵਿੱਚ ਜਿਨ੍ਹਾਂ ਵੀ ਅਧਿਕਾਰੀਆਂ ਵੱਲੋਂ ਪ੍ਰਾਇਵੇਟ ਬਿਲਡਰਾਂ ਨਾਲ ਮਿਲ ਕੇ ਗੈਰ ਕਾਨੂੰਨੀ ਅਤੇ ਸਰਕਾਰ ਦੀਆਂ ਹਦਾਇਤਾ ਦੀ ਉਲੰਘਣਾ ਕਰਕੇ ਬਣਾਈਆਂ ਨਜ਼ਾਇਜ ਉਸਾਰੀਆਂ ਲਈ ਜਿੰਮੇਵਾਰ ਹੋਣਗੇ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਪੱਧਰ ਤੇ ਵੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  

ਇਸ ਮੌਕੇ ਉਥੇ ਮੌਜੂਦ ਖਰੜ੍ਹ ਦੇ ਨਾਗਰਿਕਾ ਵੱਲੋਂ ਨਿੱਤ ਆਉਦੀਆਂ ਮੁਸ਼ਕਲਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਅਤੇ ਕੈਬਨਿਟ ਮੰਤਰੀ ਵੱਲੋਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਟਾਪ ਹੈਡਲਾਈਨ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget