ਪੜਚੋਲ ਕਰੋ

Punjab News: ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ, ਮਿਲਣਗੀਆਂ ਨਵੀਆਂ ਨੌਕਰੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਤੁਰੰਤ ਭਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। 

Punjab News: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਭਰਿਆ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀ ਪਈਆਂ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਤੁਰੰਤ ਭਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। 

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ, ਖਾਸ ਕਰਕੇ ਅਨੁਸੂਚਿਤ ਜਾਤੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।  ਉਹਨਾਂ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਇਸ ਨਿਰਦੇਸ਼ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ। 

ਇਹ ਵੀ ਪੜ੍ਹੋ-Punjab News: ਪੰਜਾਬੀ ਦੇ ਅਧਿਆਪਕਾਂ ਲਈ ਖ਼ੁਸ਼ਖ਼ਬਰੀ ! ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਨ ਦਾ CM ਨੇ ਕੀਤਾ ਐਲਾਨ, ਕਿਹਾ- ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸਾਡਾ ਮੁੱਢਲਾ ਫ਼ਰਜ਼

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ
Punjab Congress: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget