ਪੜਚੋਲ ਕਰੋ

ਸਿੱਧੂ ਦਾ 13 ਨੁਕਾਤੀ ਏਜੰਡਾ AAP ਵੱਲੋਂ ਧੋਖਾ ਕਰਾਰ, ਕਿਹਾ, ਹਿੰਮਤ ਹੈ ਤਾਂ ਕੇਜਰੀਵਾਲ ਵਾਂਗ ਵੋਟਾਂ ਮੰਗੇ ਕਾਂਗਰਸ

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸਰਕਾਰ ਦੇ 13 ਨੁਕਾਤੀ ਏਜੰਡੇ ਸੰਬੰਧੀ ਕੀਤੇ ਗਏ ਦਾਅਵੇ ਨੂੰ ਮਹਿਜ਼ ਛਲਾਵਾ ਕਰਾਰ ਦਿੰਦੇ ਹੋਏ ਇੱਕ ਨੁਕਾਤੀ ਜਵਾਬ ਮੰਗਿਆ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸਰਕਾਰ ਦੇ 13 ਨੁਕਾਤੀ ਏਜੰਡੇ ਸੰਬੰਧੀ ਕੀਤੇ ਗਏ ਦਾਅਵੇ ਨੂੰ ਮਹਿਜ਼ ਛਲਾਵਾ ਕਰਾਰ ਦਿੰਦੇ ਹੋਏ ਇੱਕ ਨੁਕਾਤੀ ਜਵਾਬ ਮੰਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਸਾਜ਼ਿਸ਼ ਘਾੜਿਆਂ ਸਮੇਤ ਦੋਸ਼ੀਆਂ ਨੂੰ ਮਿਸਾਲੀ ਸਜਾ ਕਦੋਂ ਮਿਲੇਗੀ?

ਐਤਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨਾਂ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਦੇ 13 ਨੁਕਾਤੀ ਏਜੰਡੇ 'ਤੇ ਤੰਜ ਕਸਦਿਆਂ ਚੁਣੌਤੀ ਦਿੱਤੀ ਕਿ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਰਫ਼ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਬਾਰੇ ਪੰਜਾਬ ਦੀ ਜਨਤਾ ਨੂੰ ਸਪੱਸ਼ਟ ਕਰ ਦੇਣ ਕਿ ਸਾਰੇ ਸਾਜਿਸ਼ਕਰਤਾ ਅਤੇ ਦੋਸ਼ੀਆਂ ਨੂੰ ਕਿੰਨੇ ਦਿਨਾਂ ਦੇ ਅੰਦਰ-ਅੰਦਰ ਮਿਸਾਲੀ ਸਜ਼ਾ ਮਿਲੇਗੀ? ਚੀਮਾ ਨੇ ਕਿਹਾ ਕਿ ਅਜੇ ਤੱਕ ਇਨ੍ਹਾਂ ਮਾਮਲਿਆਂ ਦੀ ਜਾਂਚ ਹੀ ਮੁਕੰਮਲ ਨਹੀਂ ਹੋਈ ਅਤੇ ਨਾ ਹੀ ਚਾਲਾਨ ਪੇਸ਼ ਕਰਨ ਦੀ ਅੰਤਿਮ ਪ੍ਰਕਿਰਿਆ ਪੂਰੀ ਹੋਈ ਹੈ। ਫਿਰ ਚੰਨੀ ਸਰਕਾਰ ਅਤੇ ਕਾਂਗਰਸ ਪ੍ਰਧਾਨ ਬੇਅਦਬੀ ਅਤੇ ਬਹਿਬਲ ਕਲਾਂ ਮਾਮਲੇ 'ਚ ਇਨਸਾਫ਼ ਸੰਬੰਧੀ ਹਵਾ 'ਚ ਤੀਰ ਮਾਰ ਕੇ 'ਗੁਰੂ ਸਾਹਿਬ' ਦੀ ਵਾਰ-ਵਾਰ ਬੇਅਦਬੀ ਕਿਉਂ ਕਰ ਰਹੇ ਹਨ?

ਚੀਮਾ ਨੇ ਚੁਣੌਤੀ ਦਿੱਤੀ ਕਿ ਜੇਕਰ ਚੰਨੀ ਅਤੇ ਸਿੱਧੂ 'ਚ ਗੁਰੂ  ਅਤੇ ਗੁਰੂ ਦੀ ਸੰਗਤ ਪ੍ਰਤੀ ਜਰਾ ਜਿੰਨਾ ਵੀ ਸਨਮਾਨ ਹੈ ਤਾਂ ਉਹ ਗੁਰੂ ਸਾਹਿਬ ਦੇ ਦੋਖੀਆਂ ਨੂੰ ਅਗਲੇ ਚੰਦ ਦਿਨਾਂ 'ਚ ਮਿਸਾਲੀ ਸਜਾ ਯਕੀਨੀ ਬਣਾਉਣ।

ਚੀਮਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਰਵਿੰਦ ਕੇਜਰੀਵਾਲ ਦੀ 49 ਦਿਨਾਂ ਸਰਕਾਰ ਦੀ ਮਿਸਾਲ ਦਿੰਦਿਆਂ ਪੁੱਛਿਆ, ''ਪਿਛਲੇ 2 ਮਹੀਨਿਆਂ ਤੋਂ ਸੂਬੇ ਦੀ ਮੁਕੰਮਲ ਕਮਾਨ ਤੁਹਾਡੇ ਦੋਵਾਂ ਦੇ ਹੱਥ 'ਚ ਹੈ, ਪਰੰਤੂ ਜ਼ਮੀਨ 'ਤੇ ਕੁੱਝ ਵੀ ਨਹੀਂ ਬਦਲਿਆ। ਜਨਤਾ ਨੂੰ ਗੁਮਰਾਹ ਕਰਨ ਲਈ ਡਰਾਮੇਬਾਜ਼ੀ ਅਤੇ ਝੂਠੇ ਅੰਕੜੇ ਪੇਸ਼ ਕਰਨ ਲਈ ਸਰਕਾਰੀ ਖ਼ਜ਼ਾਨੇ ਦੀ ਅੰਨ੍ਹੇਵਾਹ ਦੁਰਵਰਤੋਂ ਹੋ ਰਹੀ ਹੈ। ਭ੍ਰਿਸ਼ਟਾਚਾਰ ਜਿਉਂ ਦਾ ਤਿਉਂ ਹੈ। ਬਹੁਭਾਂਤੀ ਮਾਫ਼ੀਆ ਪਹਿਲਾਂ ਵਾਂਗ ਹੀ ਭਾਰੂ ਹੈ। ਨਿੱਜੀ ਬਿਜਲੀ ਕੰਪਨੀਆਂ ਦਾ ਦਬਦਬਾ ਬਰਕਾਰ ਹੈ, ਜਿਸ ਕਾਰਨ ਤੁਸੀਂ (ਚੰਨੀ-ਸਿੱਧੂ) ਮਾਰੂ ਬਿਜਲੀ ਖ਼ਰੀਦ ਸਮਝੌਤਿਆਂ (ਪੀਪੀਏਜ਼) ਨੂੰ ਰੱਦ ਕਰਨ ਤੋਂ ਭੱਜ ਗਏ ਅਤੇ ਸੋਧਾਂ 'ਤੇ ਆ ਗਏ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget