ਪੜਚੋਲ ਕਰੋ

ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੇ ਸੁਖਜਿੰਦਰ ਰੰਧਾਵਾ ਸਣੇ ਹੋਰ ਕਾਂਗਰਸੀ ਲੀਡਰ ਹਿਰਾਸਤ 'ਚ

ਮੁੱਖ ਮੰਤਰੀ ਦਫ਼ਤਰ ਅੰਦਰ ਧਰਨਾ ਦੇ ਰਹੇ ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੇ ਸੁਖਜਿੰਦਰ ਰੰਧਾਵਾ ਸਣੇ ਹੋਰ ਕਾਂਗਰਸੀ ਲੀਡਰ ਪੁਲਿਸ ਨੇ  ਹਿਰਾਸਤ 'ਚ ਲਿਆ।

ਚੰਡੀਗੜ੍ਹ: ਮੁੱਖ ਮੰਤਰੀ ਦਫ਼ਤਰ ਅੰਦਰ ਧਰਨਾ ਦੇ ਰਹੇ ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੇ ਸੁਖਜਿੰਦਰ ਰੰਧਾਵਾ ਸਣੇ ਹੋਰ ਕਾਂਗਰਸੀ ਲੀਡਰ ਪੁਲਿਸ ਨੇ  ਹਿਰਾਸਤ 'ਚ ਲਿਆ।ਭ੍ਰਿਸ਼ਟਾਚਾਰ ਦੇ ਮਾਮਲੇ 'ਚ ਘਿਰੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ 'ਤੇ ਹੋਈ FIR ਨੂੰ ਕਾਂਗਰਸ ਸਿਆਸੀ ਬਦਲਾਖੋਰੀ ਦੱਸ ਰਹੀ ਹੈ।ਇਸੇ ਸਿਲਸਿਲੇ 'ਚ ਅੱਜ ਬਿਨ੍ਹਾਂ ਟਾਇਮ ਲਏ ਮੁੱਖ ਮੰਤਰੀ ਮਾਨ ਨੂੰ ਮਿਲਣ ਪਹੁੰਚੇ ਕਾਂਗਰਸੀਆਂ ਨੂੰ ਸੀਐਮ ਮਾਨ ਨਹੀਂ ਮਿਲੇ।

ਮੁੱਖ ਮੰਤਰੀ ਨੇ ਕੱਲ੍ਹ 1 ਵਜੇ ਮਿਲਣ ਦਾ ਸਮਾਂ ਦਿੱਤਾ ਹੈ। ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ CMO ਦਫ਼ਤਰ 'ਚ ਧਰਨੇ 'ਤੇ ਬੈਠ ਗਏ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕੋਈ ਮਿਲਣ ਦਾ ਤਰੀਕਾ ਨਹੀਂ ਹੈ। ਉਨ੍ਹਾਂ ਨੂੰ ਸਮਾਂ ਲੈ ਕੇ ਆਉਣਾ ਚਾਹੀਦਾ ਹੈ।

ਰਾਜਾ ਵੜਿੰਗ ਨੇ ਕਿਹਾ ਕਿ, "ਅਸੀਂ ਸਮਾਂ ਲਿਆ ਸੀ, ਪਰ ਜਦੋਂ ਅਸੀਂ ਪਹੁੰਚੇ ਤਾਂ ਸਾਨੂੰ ਪੌਣਾ ਘੰਟਾ ਬੈਠਾ ਰੱਖਿਆ ਅਤੇ ਉਸਤੋਂ ਬਾਅਦ ਸਾਡੀ ਤਲਾਸ਼ੀ ਲੈ ਕੇ ਜਲੀਲ ਕੀਤਾ ਗਿਆ।ਪਰ ਬਾਅਦ ਵਿੱਚ ਇਹ ਕਹਿ ਦਿੱਤਾ ਗਿਆ ਕਿ ਮੁੱਖ ਮੰਤਰੀ ਸਾਬ ਬੀਜ਼ੀ ਹਨ ਕੱਲ੍ਹ 7 ਵਜੇ ਮਿਲਣਗੇ।ਇਹ ਡੈਮੋਕਰੇਸੀ ਦਾ ਘਾਣ ਹੈ।"

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, "75 ਸਾਲ 'ਚ ਅਜਿਹੀ ਕੋਈ ਸਰਕਾਰ ਨਹੀਂ ਦੇਖੀ ਜੋ ਵਿਰੋਧੀ ਧਿਰ ਨੂੰ ਇਸ ਤਰ੍ਹਾਂ ਜ਼ਲੀਲ ਕਰੇ।ਮੈਂਨੂੰ ਅਫਸੋਸ ਹੈ ਕਿ ਜਹਿੜੀ ਪਾਰਟੀ ਬਦਲਾਵ ਦੀ ਗੱਲ ਕਰਦੀ ਸੀ ਅੱਜ ਬਦਲਾਖੋਰੀ 'ਤੇ ਉੱਤਰੀ ਹੋਈ ਹੈ।ਇੰਨੀ ਬੇਇਜ਼ਤੀ 75 ਸਾਲਾ 'ਚ ਨਹੀਂ ਹੋਈ ਜਿੰਨੀ ਇਹਨਾਂ ਨੇ ਕੀਤੀ।ਸਭ ਦੀ ਤਲਾਸ਼ੀ ਇਸ ਤਰ੍ਹਾਂ ਲਈ ਜਿਵੇਂ ਅਸੀਂ ਹਵਾਲਾਤੀ ਹੋਈਏ, ਸਾਡੇ ਸਭ ਦੇ ਮੋਬਾਇਲ ਵੀ ਰੱਖ ਲਏ ਗਏ।"

ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ, "ਲੋਕਤੰਤਰ ਦਾ ਘਾਣ ਹੈ, ਅੱਜ ਦਾ ਦਿਨ ਇਤਿਹਾਸ 'ਚ ਕਾਲਖ ਨਾਲ ਲਿਖਿਆ ਗਿਆ ਹੈ।" ਉਨ੍ਹਾਂ ਕਿਹਾ , "ਅੱਤਵਾਦੀ ਵੀ ਸਾਡੇ ਪਰਿਵਾਰਾਂ ਨੂੰ ਨਹੀਂ ਡਰਾ ਸਕੇ, ਤੁਸੀਂ ਕੀ ਚੀਜ਼ ਹੋ.."

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget