ਪੜਚੋਲ ਕਰੋ

ਭਾਰਤ ਦੇ ਉਹ ਕਿਹੜੇ ਸੂਬੇ ਜਿਨ੍ਹਾਂ ਨੂੰ ਹਾਸਲ ਵਿਸ਼ੇਸ਼ ਅਧਿਕਾਰ, ਨਹੀਂ ਖਰੀਦ ਸਕਦਾ ਇੱਥੇ ਕੋਈ ਜ਼ਮੀਨ

ਹੁਣ ਭਾਰਤ ਦੇ ਕਿਸੇ ਵੀ ਸੂਬੇ ਵਿੱਚ ਰਹਿਣ ਵਾਲੇ ਵਿਅਕਤੀ ਜੰਮੂ ਤੇ ਕਸ਼ਮਰੀ ਵਿੱਚ ਆਪਣੀ ਵੋਟ ਬਣਵਾ ਸਕਦੇ ਹਨ, ਚੋਣ ਲੜ ਸਕਦੇ ਹਨ ਅਤੇ ਇੱਥੇ ਜ਼ਮੀਨ ਵੀ ਖ਼ਰੀਦ ਸਕਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਭਾਰਤ ਦੇ ਹੋਰ ਵੀ ਕਈ ਸੂਬੇ ਹਨ ਜਿੱਥੇ ਤੁਸੀਂ ਬਾਹਰੋਂ ਜਾ ਕੇ ਜ਼ਮੀਨ ਨਹੀਂ ਖਰੀਦ ਸਕਦੇ, ਆਓ ਜਾਣਦੇ ਹਾਂ

ਨਵੀਂ ਦਿੱਲੀ: ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲਾ ਸੰਵਿਧਾਨ ਦਾ ਆਰਟੀਕਲ 370 ਨੂੰ ਸੋਧਣ ਤੇ ਸੂਬੇ ਨੂੰ ਦੋ ਹਿੱਸਿਆਂ ਵਿੱਚ ਵੰਡਣ ਦਾ ਫੈਸਲਾ ਕਰ ਲਿਆ ਹੈ। ਹੁਣ ਜੰਮੂ-ਕਸ਼ਮੀਰ ਤੇ ਲੱਦਾਖ ਦੋ ਨਵੇਂ ਕੇਂਦਰ ਸ਼ਾਸ਼ਤ ਪ੍ਰਦੇਸ਼ ਬਣ ਗਏ ਹਨ। ਇਸ ਤੋਂ ਬਾਅਦ ਹੁਣ ਭਾਰਤ ਦੇ ਕਿਸੇ ਵੀ ਸੂਬੇ ਵਿੱਚ ਰਹਿਣ ਵਾਲੇ ਵਿਅਕਤੀ ਜੰਮੂ ਤੇ ਕਸ਼ਮਰੀ ਵਿੱਚ ਆਪਣੀ ਵੋਟ ਬਣਵਾ ਸਕਦੇ ਹਨ, ਚੋਣ ਲੜ ਸਕਦੇ ਹਨ ਅਤੇ ਇੱਥੇ ਜ਼ਮੀਨ ਵੀ ਖ਼ਰੀਦ ਸਕਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਭਾਰਤ ਦੇ ਹੋਰ ਵੀ ਕਈ ਸੂਬੇ ਹਨ ਜਿੱਥੇ ਤੁਸੀਂ ਬਾਹਰੋਂ ਜਾ ਕੇ ਜ਼ਮੀਨ ਨਹੀਂ ਖਰੀਦ ਸਕਦੇ, ਆਓ ਜਾਣਦੇ ਹਾਂ ਅਜਿਹੇ ਕਿਹੜੇ ਸੂਬੇ ਹਨ- ਆਰਟੀਕਲ 371 A - ਨਾਗਾਲੈਂਡ - ਆਰਟੀਕਲ 371 A ਮੁਤਾਬਕ ਕੋਈ ਵੀ ਵਿਅਕਤੀ ਜੋ ਨਾਗਾਲੈਂਡ ਦਾ ਸਥਾਈ ਨਿਵਾਸੀ ਨਹੀਂ ਹੈ, ਉਹ ਸੂਬੇ ਵਿੱਚ ਜ਼ਮੀਨ ਨਹੀਂ ਖਰੀਦ ਸਕਦਾ। ਆਰਟੀਕਲ 371 F - ਸਿੱਕਿਮ - ਆਰਟੀਕਲ 371 F ਨੂੰ ਸੰਨ 1975 ਵਿੱਚ ਸੰਵਿਧਾਨ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਕੋਲ ਸਾਰੀ ਜ਼ਮੀਨ ਦੀ ਮਲਕੀਅਤ ਹੋਵੇਗੀ। ਜੇਕਰ ਕੋਈ ਨਿਜੀ ਵਿਅਕਤੀ ਜ਼ਮੀਨ ਖਰੀਦਦਾ ਹੈ ਤਾਂ ਜ਼ਮੀਨ ਦਾ ਮਾਲਕੀ ਹੱਕ ਸਰਕਾਰ ਕੋਲ ਹੀ ਰਹੇਗਾ। ਆਰਟੀਕਲ 371 F ਤਹਿਤ ਸੂਬੇ ਦੇ ਕਿਸੇ ਵੀ ਤਰ੍ਹਾਂ ਦੇ ਜ਼ਮੀਨੀ ਵਿਵਾਦ ਵਿੱਚ ਸੁਪਰੀਮ ਕੋਰਟ ਜਾਂ ਸੰਸਦ ਨੂੰ ਦਖ਼ਲ ਦੇਣ ਦਾ ਅਧਿਕਾਰ ਨਹੀਂ ਹੈ। ਆਰਟੀਕਲ 371 G - ਮਿਜ਼ੋਰਮ - ਇਸ ਕਾਨੂੰਨ ਤਹਿਤ ਮਿਜ਼ੋਰਮ ਦੀ ਜ਼ਮੀਨ ਦੀ ਮਲਕੀਅਤ ਇੱਥੇ ਵੱਸਦੇ ਕਬਾਇਲੀ ਲੋਕਾਂ ਕੋਲ ਹੈ। ਹਾਲਾਂਕਿ, ਸਾਲ 2016 ਵਿੱਚ ਪਾਸ ਕੀਤੇ ਕਾਨੂੰਨ ਤਹਿਤ ਪ੍ਰਾਈਵੇਟ ਕੰਪਨੀਆਂ ਸਰਕਾਰ ਤੋਂ ਜ਼ਮੀਨ ਖ਼ਰੀਦ ਸਕਦੀਆਂ ਹਨ। ਆਰਟੀਕਲ 371 - ਹਿਮਾਚਲ ਪ੍ਰਦੇਸ਼ - ਆਰਟੀਕਲ 371 ਤਹਿਤ ਹਿਮਾਚਲ ਪ੍ਰਦੇਸ਼ ਤੋਂ ਬਾਹਰ ਵੱਸਦਾ ਵਿਅਕਤੀ ਸੂਬੇ ਵਿੱਚ ਖੇਤੀਬਾੜੀ ਯੋਗ ਜ਼ਮੀਨ ਨਹੀਂ ਖ਼ਰੀਦ ਸਕਦਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Advertisement
ABP Premium

ਵੀਡੀਓਜ਼

ਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨLakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ Jackpot

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Twin Pregnancy: ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
Embed widget