ਪੜਚੋਲ ਕਰੋ

ਹੜ੍ਹ ਪ੍ਰਭਾਵਿਤ ਲੋਕਾਂ ਤੱਕ ਹਰ ਬੁਨਿਆਦੀ ਸਹੂਲਤ ਪਹੁੰਚਾਉਣਾ ਸਾਡਾ ਮੁੱਢਲਾ ਫਰਜ਼ : ਵਿਧਾਇਕ ਬੁੱਧ ਰਾਮ

 Mansa News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਦੇ ਪਾਣੀ ਨਾਲ ਘਰਾਂ ਵਿੱਚ ਘਿਰੇ ਲੋਕਾਂ ਨੂੰ ਹਰ ਤਰ੍ਹਾਂ ਦੀ ਮੱਦਦ ਭੇਜੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ

 Mansa News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਦੇ ਪਾਣੀ ਨਾਲ ਘਰਾਂ ਵਿੱਚ ਘਿਰੇ ਲੋਕਾਂ ਨੂੰ ਹਰ ਤਰ੍ਹਾਂ ਦੀ ਮੱਦਦ ਭੇਜੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਨੇ ਕੀਤਾ।

ਅੱਜ ਉਨ੍ਹਾਂ ਖੁਦ ਫੌਜ ਦੀ ਮਦਦ ਨਾਲ ਕਿਸ਼ਤੀ ਰਾਹੀਂ ਪਿੰਡ ਬੀਰੇਵਾਲਾ ਡੋਗਰਾ ਅਤੇ ਪਿੰਡ ਦੀਆਂ ਢਾਣੀਆਂ ਭੁੱਲਰਾਂ ਦੀ ਢਾਣੀ, ਸੁਰਜੀਤ ਸਿੰਘ ਵਾਲੀ ਢਾਣੀ ਵਿੱਚ ਖਾਣ ਪੀਣ ਲਈ ਰਾਸ਼ਨ, ਪੀਣ ਵਾਲਾ ਸਾਫ ਪਾਣੀ, ਤਰਪਾਲਾਂ, ਮੱਛਰਦਾਨੀਆਂ, ਸੁੱਕਾ ਦੁੱਧ , ਦਾਲਾਂ ਅਤੇ ਦਵਾਈਆਂ ਲੋਕਾਂ ਤੱਕ ਪਹੁੰਚਾਈਆਂ। 

ਉਨ੍ਹਾਂ ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਹੋਰ ਲੋੜੀਂਦੀਆਂ ਜ਼ਰੂਰਤਾਂ ਬਾਰੇ ਪੁੱਛਿਆ ਤਾਂ ਜੋ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। ਇਸ ਮੌਕੇ ਬੀ.ਡੀ.ਪੀ.ਓ.ਸੁਖਵਿੰਦਰ ਸਿੰਘ, ਪੰਚਾਇਤ ਸਕੱਤਰ ਨਿੱਕਾ ਸਿੰਘ ਅਤੇ ਫੌਜ ਦੇ ਅਧਿਕਾਰੀ ਮੌਜੂਦ ਸਨ।
 
ਦੱਸ ਦੇਈਏ ਕਿ ਪਾਣੀ ਦਾ ਪੱਧਰ ਵਧਣ ਕਾਰਨ ਘੱਗਰ ਦੇ ਨੇੜਲੇ ਖੇਤਰ ਪਾਣੀ ਨਾਲ ਪ੍ਰਭਾਵਿਤ ਹੋਏ ਹਨ। ਸਬ ਡਵੀਜ਼ਨ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ 28 ਪਰਿਵਾਰਾਂ ਨੂੰ ਬੀਤੇ ਦਿਨੀਂ ਸੁਰੱਖਿਅਤ ਥਾਵਾਂ 'ਤੇ ਬਣੇ ਰਾਹਤ ਕੈਂਪਾਂ ਵਿਚ ਪਹੁੰਚਾਇਆ ਗਿਆ ਸੀ ਅਤੇ ਇੰਨਾਂ੍ਹ ਖੇਤਰਾਂ ਵਿਚ ਕਿਸੇ ਵੀ ਤਰਾਂ੍ਹ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget