ਪੜਚੋਲ ਕਰੋ

Punjab News: ਪੰਜਾਬ 'ਚ ਮੁਲਾਜ਼ਮਾਂ ਵਿਚਾਲੇ ਮੱਚਿਆ ਹਾਹਾਕਾਰ, ਮਹੀਨਾਵਾਰ ਤਨਖ਼ਾਹ 'ਚੋਂ 31 ਹਜ਼ਾਰ ਦੀ ਕਟੌਤੀ ਨੂੰ ਲੈ ਭੱਖਿਆ ਵਿਵਾਦ! ਕੰਮਕਾਜ ਬੰਦ ਕਰਨ ਦਾ...

Gurdaspur News: ਪੰਜਾਬ ਦੇ ਮੁਲਾਜ਼ਮਾਂ ਵਿਚਾਲੇ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਸਿੱਖਿਆ ਵਿਭਾਗ ਵਿੱਚ ਪਿਛਲੇ 15 ਤੋਂ 20 ਸਾਲਾਂ ਤੋਂ ਨਿਭਾਈ ਜਾ ਰਹੀਆਂ ਸੇਵਾਵਾਂ ਦੇ ਬਾਵਜੂਦ ਪ੍ਰਤੀ ਮਹੀਨਾ 31 ਹਜ਼ਾਰ ਰੁਪਏ ਤਨਖਾਹ...

Gurdaspur News: ਪੰਜਾਬ ਦੇ ਮੁਲਾਜ਼ਮਾਂ ਵਿਚਾਲੇ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਸਿੱਖਿਆ ਵਿਭਾਗ ਵਿੱਚ ਪਿਛਲੇ 15 ਤੋਂ 20 ਸਾਲਾਂ ਤੋਂ ਨਿਭਾਈ ਜਾ ਰਹੀਆਂ ਸੇਵਾਵਾਂ ਦੇ ਬਾਵਜੂਦ ਪ੍ਰਤੀ ਮਹੀਨਾ 31 ਹਜ਼ਾਰ ਰੁਪਏ ਤਨਖਾਹ ਕਟੌਤੀ ਦੇ ਫੈਸਲੇ ਖ਼ਿਲਾਫ਼ ਦਫ਼ਤਰੀ ਕਰਮਚਾਰੀਆਂ ਵਿੱਚ ਭਾਰੀ ਰੋਸ ਜਤਾਇਆ ਜਾ ਰਿਹਾ ਹੈ। ਕਰਮਚਾਰੀਆਂ ਨੇ ਵਿਭਾਗ ਦਾ ਕੰਮ ਪੂਰੀ ਤਰ੍ਹਾਂ ਬੰਦ ਕੀਤਾ ਹੈ।

ਜਾਣੋ ਕੀ ਬੋਲੇ ਕਰਮਚਾਰੀ?

ਯੂਨੀਅਨ ਆਗੂਆਂ ਅਨੁਸਾਰ 17 ਫਰਵਰੀ ਨੂੰ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਵਿਭਾਗੀ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਤਨਖਾਹਾਂ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ ਅਤੇ 01.04.2018 ਤੋਂ ਪੱਕਾ ਕਰਨ ਸਬੰਧੀ ਫਾਈਲ ਦੋ ਦਿਨਾਂ ਵਿੱਚ ਵਿੱਤ ਵਿਭਾਗ ਨੂੰ ਭੇਜੀ ਜਾਵੇਗੀ। ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਫਾਈਲ ਹਾਲੇ ਵੀ ਸਿੱਖਿਆ ਵਿਭਾਗ ਦੇ ਅੰਦਰ ਹੀ ਅਟਕੀ ਹੋਈ ਹੈ।

ਕਰਮਚਾਰੀਆਂ ਦਾ ਕਹਿਣਾ ਹੈ ਕਿ ਇਹ ਮਾਮਲਾ 10 ਅਕਤੂਬਰ ਤੋਂ ਲੰਬਿਤ ਹੈ ਅਤੇ ਪੰਜ ਮਹੀਨੇ ਬੀਤਣ ਉਪਰੰਤ ਵੀ ਅੰਤਿਮ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਿਸ ਵਿਭਾਗ ਲਈ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਸਮਰਪਿਤ ਕੀਤੇ, ਉਹੀ ਹੁਣ ਉਨ੍ਹਾਂ ਦੀ ਰੋਜ਼ੀ-ਰੋਟੀ ‘ਤੇ ਘਾਟਾ ਪਾਉਣ ‘ਤੇ ਉਤਾਰੂ ਹੈ।

ਤਨਖਾਹਾਂ ਵਿੱਚ ਕਟੌਤੀ ਦੀਆਂ ਦਿੱਤੀਆਂ ਸੀ ਹਦਾਇਤਾਂ

ਜਾਣਕਾਰੀ ਲਈ ਦੱਸ ਦੇਈਏ ਕਿ 08/09/2025 ਦੀ ਕੈਬਨਿਟ ਬੈਠਕ ਦੌਰਾਨ ਮੁੱਖ ਮੰਤਰੀ ਵੱਲੋਂ ਤਨਖਾਹਾਂ ਨਾ ਘਟਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ। ਇਸ ਤੋਂ ਇਲਾਵਾ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਵੀ ਅਧਿਕਾਰੀਆਂ ਨੂੰ ਢੁਕਵਾਂ ਫੈਸਲਾ ਕਰਨ ਲਈ ਕਿਹਾ ਗਿਆ ਸੀ, ਪਰ ਹਾਲਾਤਾਂ ਵਿੱਚ ਕੋਈ ਬਦਲਾਅ ਨਹੀਂ ਆਇਆ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਤਨਖਾਹਾਂ ਦਾ 60 ਫੀਸਦੀ ਹਿੱਸਾ ਪ੍ਰਾਪਤ ਹੁੰਦਾ ਹੈ, ਇਸ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਕਟੌਤੀ ਦਾ ਫੈਸਲਾ ਕਰਨਾ ਨਾਜਾਇਜ਼ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਾਰ-ਵਾਰ ਭਰੋਸੇ ਦੇ ਬਾਵਜੂਦ ਕਰਮਚਾਰੀਆਂ ਨਾਲ ਨਿਆਂ ਨਹੀਂ ਕੀਤਾ ਜਾ ਰਿਹਾ।

25 ਫਰਵਰੀ ਨੂੰ ਸਮੂਹਿਕ ਛੁੱਟੀ ਲੈਣਗੇ

ਕਰਮਚਾਰੀਆਂ ਨੇ ਐਲਾਨ ਕੀਤਾ ਕਿ 25 ਫਰਵਰੀ ਯਾਨੀ ਅੱਜ ਸਮੂਹਿਕ ਛੁੱਟੀ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਇਕੱਠੇ ਹੋ ਕੇ ਸੰਗਰੂਰ ਸਥਿਤ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਤਨਖਾਹ ਕਟੌਤੀ ਦੇ ਹੁਕਮ ਵਾਪਸ ਨਾ ਲਏ ਗਏ ਤਾਂ ਸੰਘਰਸ਼ ਹੋਰ ਤੀਵ੍ਰ ਕੀਤਾ ਜਾਵੇਗਾ ਅਤੇ ਮੰਤਰੀਆਂ ਦੇ ਘਰਾਂ ਅੱਗੇ ਵੀ ਪ੍ਰਦਰਸ਼ਨ ਕੀਤੇ ਜਾਣਗੇ। ਕਰਮਚਾਰੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਤਨਖਾਹ ਕਟੌਤੀ ਦੇ ਹੁਕਮ ਰੱਦ ਕਰਕੇ 01.04.2018 ਤੋਂ ਪੱਕਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਖੜ੍ਹਾ ਕੀਤਾ ਜਾਵੇਗਾ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Gurdaspur 'ਚ ਆਵਾਰਾ ਕੁੱਤਿਆਂ ਨੇ 2 ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ,ਮਾਪਿਆਂ ਦੇ ਇਕਲੌਤੇ ਪੁੱਤ ਦੀ ਇਲਾਜ ਦੌਰਾਨ ਮੌਤ
Gurdaspur 'ਚ ਆਵਾਰਾ ਕੁੱਤਿਆਂ ਨੇ 2 ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ,ਮਾਪਿਆਂ ਦੇ ਇਕਲੌਤੇ ਪੁੱਤ ਦੀ ਇਲਾਜ ਦੌਰਾਨ ਮੌਤ
ਕਾਂਗਰਸ ਨੇ ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ AAP ਸਰਕਾਰ ਨੂੰ ਘੇਰਿਆ , ਕਿਹਾ -ਮਹਿਲਾਵਾਂ ਨੂੰ ਅਜੇ ਤੱਕ 1,000 ਰੁਪਏ ਕਿਉਂ ਨਹੀਂ ਮਿਲੇ 
ਕਾਂਗਰਸ ਨੇ ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ AAP ਸਰਕਾਰ ਨੂੰ ਘੇਰਿਆ , ਕਿਹਾ -ਮਹਿਲਾਵਾਂ ਨੂੰ ਅਜੇ ਤੱਕ 1,000 ਰੁਪਏ ਕਿਉਂ ਨਹੀਂ ਮਿਲੇ 
Punjab News : ਪੰਜਾਬ ਸਿਰ ਕਰਜ਼ੇ ਦੀ ਪੰਡ 4 ਲੱਖ ਕਰੋੜ ਤੋਂ ਪਾਰ ,ਬਿਕਰਮ ਮਜੀਠੀਆ ਅਤੇ ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ
Punjab News : ਪੰਜਾਬ ਸਿਰ ਕਰਜ਼ੇ ਦੀ ਪੰਡ 4 ਲੱਖ ਕਰੋੜ ਤੋਂ ਪਾਰ ,ਬਿਕਰਮ ਮਜੀਠੀਆ ਅਤੇ ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ
Mohali 'ਚ ਟਰੈਕਟਰ ਨੇ 10 ਸਾਲਾਂ ਬੱਚੇ ਨੂੰ ਕੁਚਲਿਆ , ਮੌਕੇ 'ਤੇ ਹੋਈ ਮੌਤ , ਇਕਲੌਤਾ ਬੇਟਾ ਸੀ 
Mohali 'ਚ ਟਰੈਕਟਰ ਨੇ 10 ਸਾਲਾਂ ਬੱਚੇ ਨੂੰ ਕੁਚਲਿਆ , ਮੌਕੇ 'ਤੇ ਹੋਈ ਮੌਤ , ਇਕਲੌਤਾ ਬੇਟਾ ਸੀ 
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ
ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ
IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ
IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ
ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ
ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ
Embed widget