ਪੜਚੋਲ ਕਰੋ

Punjab News: ਪੰਜਾਬ ਦੇ ਖਾਲੀ ਪਲਾਟ ਮਾਲਕਾਂ 'ਚ ਮੱਚਿਆ ਹਾਹਾਕਾਰ, ਨਵੇਂ ਹੁਕਮ ਹੋਏ ਜਾਰੀ; ਅਣਦੇਖੀ ਕਰਨ 'ਤੇ...

Fazilka News: ਪੰਜਾਬ ਦੇ ਫਾਜ਼ਿਲਕਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਖਾਲੀ ਪਏ ਪਲਾਂਟ ਮਾਲਕਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ. ਏ. ਐੱਸ. ਨੇ ਭਾਰਤੀ...

Fazilka News: ਪੰਜਾਬ ਦੇ ਫਾਜ਼ਿਲਕਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਖਾਲੀ ਪਏ ਪਲਾਂਟ ਮਾਲਕਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ-163 (ਪੁਰਾਣੀ ਸੀ. ਆਰ. ਪੀ. ਸੀ. 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਸੀਮਾ ਅੰਦਰ ਸਖ਼ਤ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੇ ਮੱਦੇਨਜ਼ਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖ਼ਾਲੀ ਪਏ ਪਲਾਟਾਂ 'ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬੀਮਾਰੀਆਂ ਦੇ ਬਚਾਅ ਲਈ ਅਗਾਉਂ ਢੁੱਕਵੇ ਪ੍ਰਬੰਧ ਯਕੀਨੀ ਬਣਾਉਣਾ ਹੈ। ਹੁਕਮਾਂ ਰਾਹੀਂ ਸ਼ਹਿਰ 'ਚ ਖ਼ਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਦੇ ਖ਼ਾਲੀ ਪਲਾਟਾਂ 'ਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ।

ਰੋਕਥਾਮ ਲਈ ਇਹ ਹੁਕਮ ਜ਼ਰੂਰੀ

ਆਪਣੀ ਮਾਲਕੀ/ਕਬਜ਼ੇ ਵਾਲੇ ਖ਼ਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ ਦੀਵਾਰੀ ਜਾਂ ਫੈਂਸਿੰਗ (ਤਾਰਬੰਦੀ) ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਪਲਾਟ 'ਚ ਕੂੜਾ-ਕਰਕਟ ਇਕਠਾ ਹੋਣ ਤੋਂ ਰੋਕਿਆ ਜਾਵੇ। ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖ਼ਾਲੀ ਪਏ ਪਲਾਟਾਂ 'ਚ ਕੂੜਾ-ਕਰਕਟ, ਗੰਦਗੀ, ਗੰਦਾ ਪਾਣੀ ਇਕਠਾ ਹੋਣ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ, ਜੋ ਕਿ ਵੱਖ-ਵੱਖ ਬੀਮਾਰੀਆਂ (ਡੇਂਗੂ, ਮਲੇਰੀਆ, ਚਿਕਰਗੁਨੀਆ ਆਦਿ) ਫੈਲਾਉਂਦੇ ਹਨ। ਇਹ ਸਭ ਦੀ ਰੋਕਥਾਮ ਲਈ ਇਹ ਹੁਕਮ ਜ਼ਰੂਰੀ ਹਨ।

 

ਜਾਣੋ ਕਦੋਂ ਤੱਕ ਲਾਗੂ ਰਹਿਣਗੇ ਹੁਕਮ

ਨਗਰ ਕੌਂਸਲ/ਨਗਰ ਪੰਚਾਇਤ ਫਾਜ਼ਿਲਕਾ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਯੂ. ਡੀ. ਸ਼ਾਖਾ) ਜ਼ਿਲ੍ਹਾ ਫਾਜ਼ਿਲਕਾ ਆਪਣੇ-ਆਪਣੇ ਅਧਿਕਾਰ ਖੇਤਰ 'ਚ ਬੀ. ਐੱਨ. ਐੱਸ. ਐੱਸ. ਦੀ ਧਾਰਾ 163 ਰਾਹੀਂ ਇਨ੍ਹਾਂ ਹੁਕਮਾਂ ਦੀ ਪਾਲਣਾ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ 1976, ਐਨਵਾਇਰਮੈਂਟ (ਪ੍ਰੋਟੈਕਸ਼ਨ) ਐਕਟ 1986 ਅਤੇ ਮਿਊਂਸੀਪਲ ਸੋਲਿਡ ਵੇਸਟ ਰੂਲਜ਼ 2016 ਅਤੇ ਪੰਜਾਬ ਪੰਚਾਇਤ ਰਾਜ ਐਕਟ 1994 ਅਧੀਨ ਅਧਿਕਾਰਾਂ ਤਹਿਤ ਕਰਵਾਉਣੀ ਯਕੀਨੀ ਬਣਾਉਣਗੇ। ਇਹ ਹੁਕਮ 30 ਜੂਨ 2026 ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਗੂ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Punjab Congress: ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਸੀਨੀਅਰ ਵਿਧਾਇਕ ਬੋਲਿਆ- 15 ਦਿਨਾਂ 'ਚ ਜਾਰੀ...
ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਸੀਨੀਅਰ ਵਿਧਾਇਕ ਬੋਲਿਆ- 15 ਦਿਨਾਂ 'ਚ ਜਾਰੀ...
Punjab News: ਵੱਡਾ ਹਾਦਸਾ, ਪੰਜਾਬ ਤੀਰਥ ਯਾਤਰਾ ਯੋਜਨਾ ਦੀਆਂ 2 ਬੱਸਾਂ ਦੀ ਜ਼ੋਰਦਾਰ ਟੱਕਰ, ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 1 ਔਰਤ ਸਣੇ 4 ਸ਼ਰਧਾਲੂਆਂ ਦੀ ਮੌਤ ਤੇ ਕਈ ਜ਼ਖਮੀ...
ਵੱਡਾ ਹਾਦਸਾ, ਪੰਜਾਬ ਤੀਰਥ ਯਾਤਰਾ ਯੋਜਨਾ ਦੀਆਂ 2 ਬੱਸਾਂ ਦੀ ਜ਼ੋਰਦਾਰ ਟੱਕਰ, ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 1 ਔਰਤ ਸਣੇ 4 ਸ਼ਰਧਾਲੂਆਂ ਦੀ ਮੌਤ ਤੇ ਕਈ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
Embed widget