ਪੜਚੋਲ ਕਰੋ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਇਹ ਦੁਕਾਨਾਂ 20 ਤਰੀਕ ਨੂੰ ਬੰਦ ਰਹਿਣਗੀਆਂ; ਲੋਕ ਪਹਿਲਾਂ ਹੀ ਕਰ ਲੈਣ ਸਾਰੇ ਇੰਤਜ਼ਾਮ...

Punjab News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲੋਕਾਂ ਨੂੰ 20 ਮਈ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਆਨਲਾਈਨ ਫਾਰਮੇਸੀ ਦੀਆਂ ਚੁਣੌਤੀਆਂ ਅਤੇ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ...

Punjab News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲੋਕਾਂ ਨੂੰ 20 ਮਈ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਆਨਲਾਈਨ ਫਾਰਮੇਸੀ ਦੀਆਂ ਚੁਣੌਤੀਆਂ ਅਤੇ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ’ਚ ‘ਕੈਮਿਸਟ ਐਸੋਸੀਏਸ਼ਨ’ ਵੱਲੋਂ 20 ਮਈ ਨੂੰ ਰਾਜ ਪੱਧਰੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਮਿਸਟ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਿਚੀ ਭਟੇਜਾ ਨੇ ਦੱਸਿਆ ਕਿ ਇਸ ਦਿਨ ਸੂਬੇ ਦੇ ਸਾਰੇ ਕੈਮਿਸਟ ਆਪਣੀਆਂ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਮਿਸਟ ਭਾਈਚਾਰਾ ਪਿਛਲੇ ਲੰਬੇ ਸਮੇਂ ਤੋਂ ਆਪਣੇ ਆਪ ਨੂੰ ਅਣਗੌਲਿਆ ਮਹਿਸੂਸ ਕਰ ਰਿਹਾ ਹੈ ਜਦਕਿ ਸਰਕਾਰ ਦੀਆਂ ਨੀਤੀਆਂ ਕਾਰਨ ਰਵਾਇਤੀ ਕੈਮਿਸਟਾਂ ਦਾ ਕਾਰੋਬਾਰ ਤਬਾਹੀ ਦੇ ਕੰਢੇ ’ਤੇ ਪਹੁੰਚ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

ਕੈਮਿਸਟਾਂ ਵੱਲੋਂ ਰੱਖੀਆਂ ਗਈਆਂ ਇਹ ਮੰਗਾਂ 

ਰਿਚੀ ਭਟੇਜਾ ਨੇ ਅੱਗੇ ਗੱਲ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਆਨਲਾਈਨ ਦਵਾਈਆਂ ਦੀ ਵਿਕਰੀ ’ਤੇ ਤੁਰੰਤ ਰੋਕ ਲਾਈ ਜਾਵੇ, ਕਿਉਂਕਿ ਇਸ ਨਾਲ ਨਾ ਸਿਰਫ਼ ਵਪਾਰ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਨਕਲੀ ਦਵਾਈਆਂ ਦਾ ਖਤਰਾ ਵੀ ਵੱਧ ਰਿਹਾ ਹੈ। ਇਸ ਤੋਂ ਇਲਾਵਾ ਕੈਮਿਸਟਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ ਅਤੇ ਡਰੱਗ ਵਿਭਾਗ ਦੀ ਕਾਰਜਪ੍ਰਣਾਲੀ ’ਚ ਪਾਰਦਰਸ਼ਤਾ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਲਾਇਸੈਂਸ ਰਿਨਿਊਅਲ ਦੌਰਾਨ ਆ ਰਹੀਆਂ ਤਕਨੀਕੀ ਦਿੱਕਤਾਂ ਅਤੇ ਬੇਲੋੜੀ ਦੇਰੀ ਨੂੰ ਖਤਮ ਕੀਤਾ ਜਾਵੇ।

ਜ਼ਰੂਰੀ ਦਵਾਈਆਂ ਦਾ ਪਹਿਲਾਂ ਹੀ ਕਰ ਲੈਣ ਪ੍ਰਬੰਧ 

ਇਸਦੇ ਨਾਲ ਹੀ ਪ੍ਰਧਾਨ ਰਿਚੀ ਭਟੇਜਾ ਨੇ ਸਪੱਸ਼ਟ ਕੀਤਾ ਕਿ 20 ਮਈ ਨੂੰ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਕੈਮਿਸਟ ਦੁਕਾਨਾਂ ਬੰਦ ਰਹਿਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਰੂਰੀ ਦਵਾਈਆਂ ਦਾ ਪ੍ਰਬੰਧ ਪਹਿਲਾਂ ਹੀ ਕਰ ਲੈਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ 'ਤੇ ਸ਼ਰੇਆਮ ਚੱਲੀਆਂ ਗੋਲੀਆਂ: ਬਾਈਕ ਅਤੇ ਕਾਰ ਸਵਾਰਾਂ ਨੇ ਇੰਝ ਘੇਰਿਆ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ 'ਤੇ ਸ਼ਰੇਆਮ ਚੱਲੀਆਂ ਗੋਲੀਆਂ: ਬਾਈਕ ਅਤੇ ਕਾਰ ਸਵਾਰਾਂ ਨੇ ਇੰਝ ਘੇਰਿਆ: ਫਿਰ...
Punjab News: ਜ਼ੋਰਦਾਰ ਧਮਾਕੇ ਨਾਲ ਕੰਬਿਆ ਪੰਜਾਬ, AC 'ਚ ਅਚਾਨਕ ਹੋਇਆ ਬਲਾਸਟ; ਨੌਜਵਾਨ ਦੀ ਦਰਦਨਾਕ ਮੌਤ...
Punjab News: ਜ਼ੋਰਦਾਰ ਧਮਾਕੇ ਨਾਲ ਕੰਬਿਆ ਪੰਜਾਬ, AC 'ਚ ਅਚਾਨਕ ਹੋਇਆ ਬਲਾਸਟ; ਨੌਜਵਾਨ ਦੀ ਦਰਦਨਾਕ ਮੌਤ...
Punjab News: ਪੰਜਾਬ ਤੋਂ ਵੱਡੀ ਖਬਰ, 15 ਸਤੰਬਰ ਤੱਕ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਹੋਈਆਂ ਰੱਦ; ਜਾਣੋ ਕਿਉਂ ਜਾਰੀ ਹੋਏ ਫੁਰਮਾਨ?
ਪੰਜਾਬ ਤੋਂ ਵੱਡੀ ਖਬਰ, 15 ਸਤੰਬਰ ਤੱਕ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਹੋਈਆਂ ਰੱਦ; ਜਾਣੋ ਕਿਉਂ ਜਾਰੀ ਹੋਏ ਫੁਰਮਾਨ?
ਅੰਮ੍ਰਿਤਸਰ 'ਚ ਵੱਡੀ ਵਾਰਦਾਤ! ਦੁਕਾਨ ਤੋਂ ਵਾਪਸ ਪਰਤਣ ਵੇਲੇ ਨੌਜਵਾਨ 'ਤੇ ਚਲਾਈਆਂ ਤਾੜ-ਤਾੜ ਗੋਲੀਆਂ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਵੱਡੀ ਵਾਰਦਾਤ! ਦੁਕਾਨ ਤੋਂ ਵਾਪਸ ਪਰਤਣ ਵੇਲੇ ਨੌਜਵਾਨ 'ਤੇ ਚਲਾਈਆਂ ਤਾੜ-ਤਾੜ ਗੋਲੀਆਂ; ਮੱਚਿਆ ਹੜਕੰਪ
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ 'ਚ ਵੱਡੀ ਹਲਚਲ, ਰਾਜਨੀਤੀ ਤੋਂ ਸੰਨਿਆਸ ਲੈਣਗੇ ਕਾਂਗਰਸ ਪ੍ਰਧਾਨ ਖੜਗੇ? ਜਾਣੋ ਇਸ ਬਿਆਨ ਤੋਂ ਬਾਅਦ ਕਿਉਂ ਛਿੜੀ ਚਰਚਾ?
ਸਿਆਸਤ 'ਚ ਵੱਡੀ ਹਲਚਲ, ਰਾਜਨੀਤੀ ਤੋਂ ਸੰਨਿਆਸ ਲੈਣਗੇ ਕਾਂਗਰਸ ਪ੍ਰਧਾਨ ਖੜਗੇ? ਜਾਣੋ ਇਸ ਬਿਆਨ ਤੋਂ ਬਾਅਦ ਕਿਉਂ ਛਿੜੀ ਚਰਚਾ?
India El Nino: ਭਾਰਤ 'ਤੇ ਮੰਡਰਾ ਰਿਹਾ 'ਅਲ ਨੀਨੋ' ਦਾ ਖ਼ਤਰਾ! ਜਾਣੋ ਕਿਵੇਂ ਵਧਣਗੀਆਂ ਮੁਸ਼ਕਿਲਾਂ ? IMD ਨੇ ਮਾਨਸੂਨ ਨੂੰ ਲੈ ਕੇ ਵੱਡੀ ਚੇਤਾਵਨੀ ਜਾਰੀ ਕੀਤੀ...
ਭਾਰਤ 'ਤੇ ਮੰਡਰਾ ਰਿਹਾ 'ਅਲ ਨੀਨੋ' ਦਾ ਖ਼ਤਰਾ! ਜਾਣੋ ਕਿਵੇਂ ਵਧਣਗੀਆਂ ਮੁਸ਼ਕਿਲਾਂ ? IMD ਨੇ ਮਾਨਸੂਨ ਨੂੰ ਲੈ ਕੇ ਵੱਡੀ ਚੇਤਾਵਨੀ ਜਾਰੀ ਕੀਤੀ...
IAF Aircraft Crash: ਅਸਮ ਦੇ ਜੋਰਹਾਟ 'ਚ ਵਾਪਰਿਆ ਵੱਡਾ ਹਾਦਸਾ, ਇੰਡੀਅਨ ਏਅਰਫੋਰਸ ਦਾ AN-32 ਏਅਰਕਰਾਫਟ ਕ੍ਰੈਸ਼, ਸਾਹਮਣੇ ਆਈ ਵੀਡੀਓ
IAF Aircraft Crash: ਅਸਮ ਦੇ ਜੋਰਹਾਟ 'ਚ ਵਾਪਰਿਆ ਵੱਡਾ ਹਾਦਸਾ, ਇੰਡੀਅਨ ਏਅਰਫੋਰਸ ਦਾ AN-32 ਏਅਰਕਰਾਫਟ ਕ੍ਰੈਸ਼, ਸਾਹਮਣੇ ਆਈ ਵੀਡੀਓ
ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਸ਼ੁਰੂ, ਬੂਥਾਂ 'ਤੇ ਲੱਗੀ ਵੋਟਰਾਂ ਦੀ ਭੀੜ
ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਸ਼ੁਰੂ, ਬੂਥਾਂ 'ਤੇ ਲੱਗੀ ਵੋਟਰਾਂ ਦੀ ਭੀੜ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੂਨ 2026
ਰਾਤ 11 ਵਜੇ ਤੋਂ ਬਾਅਦ ਜਾਗਣਾ ਪੈ ਸਕਦਾ ਭਾਰੀ, ਔਰਤਾਂ ਦੀ ਫਰਟੀਲਿਟੀ 'ਤੇ ਪਵੇਗਾ ਅਸਰ
ਰਾਤ 11 ਵਜੇ ਤੋਂ ਬਾਅਦ ਜਾਗਣਾ ਪੈ ਸਕਦਾ ਭਾਰੀ, ਔਰਤਾਂ ਦੀ ਫਰਟੀਲਿਟੀ 'ਤੇ ਪਵੇਗਾ ਅਸਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ-ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ, ਕਈ ਥਾਵਾਂ 'ਤੇ ਪੈਣਗੇ ਗੜ੍ਹੇ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ, ਕਈ ਥਾਵਾਂ 'ਤੇ ਪੈਣਗੇ ਗੜ੍ਹੇ; ਜਾਣੋ ਅਗਲੇ ਦਿਨਾਂ ਦਾ ਹਾਲ
Embed widget