ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਭਾਰਤ-ਪਾਕਿ ਸਰਹੱਦ ਤੋਂ ਫਿਰ ਫੜਿਆ ਕਰੋੜਾਂ ਦਾ 'ਚਿੱਟਾ'
ਲੁਧਿਆਣਾ ਦੀ ਐਸਟੀਐਫ ਰੇਂਜ ਤੇ ਦੇਹਾਤੀ ਪੁਲਿਸ ਵੱਲੋਂ ਜੁਆਇੰਟ ਆਪ੍ਰੇਸ਼ਨ ਦੌਰਾਨ ਛਾਪੇਮਾਰੀ ਕਰਕੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਆਪ੍ਰੇਸ਼ਨ ‘ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਚਾਰ ਕਿਲੋ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
![ਭਾਰਤ-ਪਾਕਿ ਸਰਹੱਦ ਤੋਂ ਫਿਰ ਫੜਿਆ ਕਰੋੜਾਂ ਦਾ 'ਚਿੱਟਾ' over 4kg heroin seized in Ludhiana from STF and BSF ਭਾਰਤ-ਪਾਕਿ ਸਰਹੱਦ ਤੋਂ ਫਿਰ ਫੜਿਆ ਕਰੋੜਾਂ ਦਾ 'ਚਿੱਟਾ'](https://static.abplive.com/wp-content/uploads/sites/5/2019/08/02152539/heroin-seized.jpg?impolicy=abp_cdn&imwidth=1200&height=675)
ਲੁਧਿਆਣਾ: ਇੱਥੇ ਐਸਟੀਐਫ ਰੇਂਜ ਤੇ ਦੇਹਾਤੀ ਪੁਲਿਸ ਵੱਲੋਂ ਜੁਆਇੰਟ ਆਪ੍ਰੇਸ਼ਨ ਦੌਰਾਨ ਛਾਪੇਮਾਰੀ ਕਰਕੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਆਪ੍ਰੇਸ਼ਨ ‘ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਚਾਰ ਕਿਲੋ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਅੰਤਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਇਸ ਦੌਰਾਨ ਐਸਟੀਐਫ ਮੁਖੀ ਏਆਈਜੀ ਸਨੇਹਦੀਪ ਸ਼ਰਮਾ ਨੇ ਕਿਹਾ ਕਿ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੂਚਨਾ ਦੇ ਆਧਾਰ ‘ਤੇ ਫ਼ਿਰੋਜ਼ਪੁਰ ਭਾਰਤ-ਪਾਕਿਸਤਾਨ ਸਰੱਹਦ ਦੇ ਨੇੜੇ ਕੰਡਿਆਲੀ ਤਾਰ ਕੋਲ ਇੱਕ ਖੇਤ ਵਿੱਚੋਂ ਚਾਰ ਕਿਲੋ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਛਾਪੇਮਾਰੀ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਲੋਕਾਂ ‘ਤੇ ਕੇਸ ਦਰਜ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)