ਪੜਚੋਲ ਕਰੋ

'ਕੈਪਟਨ ਨਹੀਂ ਉਲਟਾ ਡਰੱਗ ਤਸਕਰ ਤੋੜ ਰਹੇ ਸਰਕਾਰ ਦਾ ਲੱਕ'

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਅੰਦਰ ਖ਼ਤਰਨਾਕ ਪੱਧਰ 'ਤੇ ਫੈਲ ਚੁੱਕੇ 'ਡਰੱਗ ਮਾਫ਼ੀਆ' ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਖ਼ੂਬ ਰਗੜੇ ਲਾਏ। 'ਆਪ' ਨੇ ਕਿਹਾ ਕਿ ਸਰਕਾਰ ਡਰੱਗ ਮਾਫ਼ੀਆ ਦਾ ਲੱਕ ਤੋੜਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਉਲਟਾ ਬੇਖ਼ੌਫ ਡਰੱਗ ਮਾਫ਼ੀਆ ਸਰਕਾਰ ਦਾ ਲੱਕ ਤੋੜ ਰਿਹਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਅੰਦਰ ਖ਼ਤਰਨਾਕ ਪੱਧਰ 'ਤੇ ਫੈਲ ਚੁੱਕੇ 'ਡਰੱਗ ਮਾਫ਼ੀਆ' ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਖ਼ੂਬ ਰਗੜੇ ਲਾਏ। 'ਆਪ' ਨੇ ਕਿਹਾ ਕਿ ਸਰਕਾਰ ਡਰੱਗ ਮਾਫ਼ੀਆ ਦਾ ਲੱਕ ਤੋੜਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਉਲਟਾ ਬੇਖ਼ੌਫ ਡਰੱਗ ਮਾਫ਼ੀਆ ਸਰਕਾਰ ਦਾ ਲੱਕ ਤੋੜ ਰਿਹਾ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ 15 ਦਿਨਾਂ ਦੌਰਾਨ ਇਕੱਲੇ ਮਾਝੇ 'ਚ ਹੀ ਪੁਲਿਸ ਪਾਰਟੀਆਂ 'ਤੇ ਕਈ ਹਮਲੇ ਹੋ ਚੁੱਕੇ ਹਨ। ਤਰਨ ਤਾਰਨ ਬਾਈਪਾਸ 'ਤੇ ਵਾਪਰੀ ਬੇਹੱਦ ਦੁਖਦਾਇਕ ਘਟਨਾ 'ਚ ਪੰਜਾਬ ਪੁਲਿਸ ਦੇ ਇੱਕ ਜਵਾਨ ਦਾ 'ਸ਼ਹੀਦ' ਹੋਣਾ ਇਸ ਦੀ ਤਾਜ਼ਾ ਮਿਸਾਲ ਹੈ। ਇਸ ਤੋਂ ਪਹਿਲਾਂ ਚੋਗਾਵਾਂ (ਮਜੀਠਾ) 'ਚ ਡਰੱਗ ਮਾਫ਼ੀਆ ਨੇ ਪੁਲਿਸ ਅਫ਼ਸਰ ਦੀ ਜਿਸ ਤਰੀਕੇ ਨਾਲ ਕੁੱਟਮਾਰ ਕੀਤੀ ਸੀ, ਉਸ ਤੋਂ ਸਾਫ਼ ਹੈ ਕਿ ਡਰੱਗ ਮਾਫ਼ੀਆ ਪੂਰੀ ਤਰ੍ਹਾਂ ਬੇਖ਼ੌਫ ਹੈ ਤੇ ਪੁਲਿਸ ਫੋਰਸ ਭਾਰੀ ਦਬਾਅ ਥੱਲੇ ਕੰਮ ਕਰ ਰਹੀ ਹੈ। ਸੂਬੇ ਦੇ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਨਿਭਾਅ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸ਼ਾ ਤਸਕਰੀ 'ਚ ਸ਼ਾਮਲ ਵੱਡੇ ਮਗਰਮੱਛਾਂ ਨੂੰ ਹੱਥ ਪਾਉਣ ਦੀ ਇੱਛਾ ਸ਼ਕਤੀ ਪੂਰੀ ਗਵਾ ਚੁੱਕੇ ਹਨ। ਕੁਝ ਰਸੂਖਵਾਨ ਪਰਿਵਾਰਾਂ ਨਾਲ ਕੈਪਟਨ ਦੀ 'ਦੋਸਤੀ' ਦੀ ਕੀਮਤ ਪੰਜਾਬ ਦੇ ਲੱਖਾਂ ਨੌਜਵਾਨ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਚੁਕਾਉਣੀ ਪੈ ਰਹੀ ਹੈ। ਚੀਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਹੱਥ 'ਚ ਸ੍ਰੀ ਗੁਟਕਾ ਸਾਹਿਬ ਫੜ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਮੂੰਹ ਕਰਕੇ ਨਸ਼ਾ ਮਾਫ਼ੀਆ ਨੂੰ ਚਾਰ ਹਫ਼ਤਿਆਂ 'ਚ ਖ਼ਤਮ ਕਰਨ ਦੀ ਸਹੁੰ ਖਾਣ ਵਾਲੇ ਕੈਪਟਨ ਡਰੱਗ ਮਾਫ਼ੀਆ ਦਾ ਲੱਕ ਨਹੀਂ ਤੋੜ ਸਕਿਆ, ਉਲਟਾ ਡਰੱਗ ਮਾਫ਼ੀਆ ਰੋਜ਼ਾਨਾ ਸਰਕਾਰ ਤੇ ਪੁਲਸ ਫੋਰਸ ਦਾ ਲੱਕ ਤੋੜ ਰਿਹਾ ਹੈ। ਇਸ ਲਈ ਕੈਪਟਨ ਨੂੰ ਬਤੌਰ ਗ੍ਰਹਿ ਮੰਤਰੀ ਤੁਰੰਤ ਅਸਤੀਫ਼ਾ ਦੇ ਕੇ ਇਹ ਅਹਿਮ ਜ਼ਿੰਮੇਵਾਰੀ ਕਿਸੇ ਹੋਰ ਜ਼ਿੰਮੇਵਾਰ ਤੇ ਸੰਜੀਦਾ ਵਿਅਕਤੀ ਨੂੰ ਸੌਂਪ ਦੇਣੀ ਚਾਹੀਦੀ ਹੈ। ਧਾਲੀਵਾਲ ਨੇ ਕਿਹਾ ਕਿ ਡਰੱਗ ਤਸਕਰਾਂ ਵੱਲੋਂ ਸ਼ਹੀਦ ਕੀਤੇ ਹੌਲਦਾਰ ਗੁਰਦੀਪ ਸਿੰਘ ਦੇ ਪਰਿਵਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰ੍ਹਾਂ ਇੱਕ ਕਰੋੜ ਰੁਪਏ ਦੀ ਨਕਦ ਵਿੱਤੀ ਸਹਾਇਤਾ ਤੇ ਪਰਿਵਾਰ ਦੇ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget