ਪੜਚੋਲ ਕਰੋ

Lawrence Bishnoi Interview Row: ਪੰਜਾਬ 'ਚ ਹੋਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ, ਅਕਾਲੀ ਦਲ ਨੇ ਸੀਐਮ ਮਾਨ ਤੋਂ ਮੰਗਿਆ ਅਸਤੀਫ਼ਾ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਪੁਲਿਸ ਥਾਣੇ ਵਿਚ ਇੰਟਰਵਿਊ ਦੀ ਨਿਗਰਾਨੀ ਦੀ ਨੈਤਿਕ ਜ਼ਿੰਮੇਵਾਰੀ ਓਟਣ ...

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਪੁਲਿਸ ਥਾਣੇ ਵਿਚ ਇੰਟਰਵਿਊ ਦੀ ਨਿਗਰਾਨੀ ਦੀ ਨੈਤਿਕ ਜ਼ਿੰਮੇਵਾਰੀ ਓਟਣ ਅਤੇ ਉਹਨਾਂ ਨੇ ਇੰਟਵਿਊ ਕਰਵਾਉਣ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿਚ ਹੋਣ ਦਾ ਜ਼ੋਰਦਾਰ ਖੰਡਨ ਕੀਤਾ ਸੀ ਪਰ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੌਂਪੀ ਰਿਪੋਰਟ ਵਿਚ ਸਪਸ਼ਟ ਹੋ ਗਿਆ ਹੈ ਕਿ ਇੰਟਰਵਿਊ ਖਰੜ ਪੁਲਿਸ ਥਾਣੇ ਵਿਚ ਹੋਈ ਹੈ।

ਮਜੀਠੀਆ ਨੇ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਖਰੜ ਵਿਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਸ ਵੇਲੇ ਹੋਈ ਜਦੋਂ ਉਹ ਪੁਲਿਸ ਰਿਮਾਂਡ ’ਤੇ ਸੀ ਅਤੇ ਮੁੱਖ ਮੰਤਰੀ ਦੀ ਸਿੱਧੀ ਨਿਗਰਾਨੀ ਹੇਠ ਸੀਨੀਅਰ ਪੁਲਿਸ ਅਫਸਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਉਸਦੀ ਭੂਮਿਕਾ ਦੀ ਜਾਂਚ ਕਰ ਰਹੇ ਸਨ। ਉਹਨਾਂ ਕਿਹਾ ਕਿ ਅਜਿਹਾ ਤਾਂ ਹੀ ਹੋ ਸਕਦਾ ਹੈ ਜੇਕਰ ਸਰਕਾਰ ਸਰਕਾਰ ਦੀ ਪੁਸ਼ਤਪਨਾਹੀ ਹਾਸਲ ਹੋਵੇ ਅਤੇ ਮੁੱਖ ਮੰਤਰੀ ਹੁਣ ਦੱਸਣ ਕਿ ਉਹਨਾਂ ਦੀ ਸਰਕਾਰ ਦਿੱਲੀ ਦੀ ਆਪ ਸਰਕਾਰ ਵਾਂਗੂ ਬਿਸ਼ਨੋਈ ਦੀ ਪੁਸ਼ਤਪਨਾਈ ਕਿਉਂ ਕਰ ਰਹੀ ਸੀ।  ਉਹਨਾਂ ਇਹ ਵੀ ਮੰਗ ਕੀਤੀ ਕਿ ਪੁਲਿਸ ਥਾਣੇ ਵਿਚ ਜਿਹੜੇ ਅਫਸਰਾਂ ਨੇ ਟੀ ਵੀ ਇੰਟਰਵਿਊ ਕਰਵਾਈ ਉਹਨਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ।

ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਪਾਏ ਗਏ ਹੋਣ। ਉਹਨਾਂ ਕਿਹਾ ਕਿ ਮੂਸੇਵਾਲਾ ਨੂੰ ਕਤਲ ਕਰਨ ਦੀ ਸਾਜ਼ਿਸ਼ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਰਚੀ ਗਈ ਜੋ ਕਿ ਸਿੱਧਾ ਆਪ ਸਰਕਾਰ ਦੇ ਕੰਟਰੋਲ ਹੇਠ ਹੈ। ਉਹਨਾਂ ਕਿਹਾ ਕਿ ਇਹਵੀ  ਸਪਸ਼ਟ ਹੈ ਕਿ ਮੁੱਖ ਮੰਤਰੀ ਨੇ ਨਾ ਸਿਰਫ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਬਲਕਿ ਇਸਦਾ ਪ੍ਰਚਾਰ ਵੀ ਕੀਤਾ। ਉਹਨਾਂ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿਚ ਆਪ ਸਰਕਾਰ ਦੀ ਪੁਸ਼ਤਪਨਾਹੀ ਹੇਠ ਹੋਈ।

ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਸੂਬਾ ਚਲਾਉਣ ਦੇ ਸਮਰਥ ਨਹੀਂ ਹਨ ਤੇ ਉਹਨਾਂ ਨੇ ਗੈਂਗਸਟਰਾਂ ਨੂੰ ਖੁੱਲ੍ਹੀ ਛੁੱਟੀ ਦੇ ਰੱਖੀ ਹੈ। ਉਹਨਾਂ ਕਿਹਾ ਕਿ ਇਹ ਗੱਲ ਇਥੋਂ ਹੀ ਸਪਸ਼ਟ ਹੋ ਜਾਂਦੀ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਗੈਂਗਸਟਰਾਂ ਨੇ 43 ਹਜ਼ਾਰ ਫੋਨ ਕਾਲਾਂ ਕੀਤੀਆਂ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਜਦੋਂ ਸਾਰੀ ਗੱਲ ਮੁੱਖ ਮੰਤਰੀ ’ਤੇ ਆ ਗਈ ਹੈ ਤਾਂ ਭਗਵੰਤ ਮਾਨ ਨੂੰ ਤੁਰੰਤ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।ਪੰਜਾਬ 'ਚ ਹੋਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ, ਅਕਾਲੀ ਦਲ ਨੇ ਸੀਐਮ ਮਾਨ ਤੋਂ ਮੰਗਿਆ ਅਸਤੀਫ਼ਾ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਪੁਲਿਸ ਥਾਣੇ ਵਿਚ ਇੰਟਰਵਿਊ ਦੀ ਨਿਗਰਾਨੀ ਦੀ ਨੈਤਿਕ ਜ਼ਿੰਮੇਵਾਰੀ ਓਟਣ ਅਤੇ ਉਹਨਾਂ ਨੇ ਇੰਟਵਿਊ ਕਰਵਾਉਣ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿਚ ਹੋਣ ਦਾ ਜ਼ੋਰਦਾਰ ਖੰਡਨ ਕੀਤਾ ਸੀ ਪਰ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੌਂਪੀ ਰਿਪੋਰਟ ਵਿਚ ਸਪਸ਼ਟ ਹੋ ਗਿਆ ਹੈ ਕਿ ਇੰਟਰਵਿਊ ਖਰੜ ਪੁਲਿਸ ਥਾਣੇ ਵਿਚ ਹੋਈ ਹੈ।

ਮਜੀਠੀਆ ਨੇ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਖਰੜ ਵਿਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਸ ਵੇਲੇ ਹੋਈ ਜਦੋਂ ਉਹ ਪੁਲਿਸ ਰਿਮਾਂਡ ’ਤੇ ਸੀ ਅਤੇ ਮੁੱਖ ਮੰਤਰੀ ਦੀ ਸਿੱਧੀ ਨਿਗਰਾਨੀ ਹੇਠ ਸੀਨੀਅਰ ਪੁਲਿਸ ਅਫਸਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਉਸਦੀ ਭੂਮਿਕਾ ਦੀ ਜਾਂਚ ਕਰ ਰਹੇ ਸਨ। ਉਹਨਾਂ ਕਿਹਾ ਕਿ ਅਜਿਹਾ ਤਾਂ ਹੀ ਹੋ ਸਕਦਾ ਹੈ ਜੇਕਰ ਸਰਕਾਰ ਸਰਕਾਰ ਦੀ ਪੁਸ਼ਤਪਨਾਹੀ ਹਾਸਲ ਹੋਵੇ ਅਤੇ ਮੁੱਖ ਮੰਤਰੀ ਹੁਣ ਦੱਸਣ ਕਿ ਉਹਨਾਂ ਦੀ ਸਰਕਾਰ ਦਿੱਲੀ ਦੀ ਆਪ ਸਰਕਾਰ ਵਾਂਗੂ ਬਿਸ਼ਨੋਈ ਦੀ ਪੁਸ਼ਤਪਨਾਈ ਕਿਉਂ ਕਰ ਰਹੀ ਸੀ।  ਉਹਨਾਂ ਇਹ ਵੀ ਮੰਗ ਕੀਤੀ ਕਿ ਪੁਲਿਸ ਥਾਣੇ ਵਿਚ ਜਿਹੜੇ ਅਫਸਰਾਂ ਨੇ ਟੀ ਵੀ ਇੰਟਰਵਿਊ ਕਰਵਾਈ ਉਹਨਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ।

ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਪਾਏ ਗਏ ਹੋਣ। ਉਹਨਾਂ ਕਿਹਾ ਕਿ ਮੂਸੇਵਾਲਾ ਨੂੰ ਕਤਲ ਕਰਨ ਦੀ ਸਾਜ਼ਿਸ਼ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਰਚੀ ਗਈ ਜੋ ਕਿ ਸਿੱਧਾ ਆਪ ਸਰਕਾਰ ਦੇ ਕੰਟਰੋਲ ਹੇਠ ਹੈ। ਉਹਨਾਂ ਕਿਹਾ ਕਿ ਇਹਵੀ  ਸਪਸ਼ਟ ਹੈ ਕਿ ਮੁੱਖ ਮੰਤਰੀ ਨੇ ਨਾ ਸਿਰਫ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਬਲਕਿ ਇਸਦਾ ਪ੍ਰਚਾਰ ਵੀ ਕੀਤਾ। ਉਹਨਾਂ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿਚ ਆਪ ਸਰਕਾਰ ਦੀ ਪੁਸ਼ਤਪਨਾਹੀ ਹੇਠ ਹੋਈ।

ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਸੂਬਾ ਚਲਾਉਣ ਦੇ ਸਮਰਥ ਨਹੀਂ ਹਨ ਤੇ ਉਹਨਾਂ ਨੇ ਗੈਂਗਸਟਰਾਂ ਨੂੰ ਖੁੱਲ੍ਹੀ ਛੁੱਟੀ ਦੇ ਰੱਖੀ ਹੈ। ਉਹਨਾਂ ਕਿਹਾ ਕਿ ਇਹ ਗੱਲ ਇਥੋਂ ਹੀ ਸਪਸ਼ਟ ਹੋ ਜਾਂਦੀ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਗੈਂਗਸਟਰਾਂ ਨੇ 43 ਹਜ਼ਾਰ ਫੋਨ ਕਾਲਾਂ ਕੀਤੀਆਂ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਜਦੋਂ ਸਾਰੀ ਗੱਲ ਮੁੱਖ ਮੰਤਰੀ ’ਤੇ ਆ ਗਈ ਹੈ ਤਾਂ ਭਗਵੰਤ ਮਾਨ ਨੂੰ ਤੁਰੰਤ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget