ਪੜਚੋਲ ਕਰੋ

ਸੂਬੇ ਦੀ ਕਾਨੂੰਨ ਵਿਵਸਥਾ ਨਾਲ ਖੇਡਣ ਦੀ ਕਿਸੇ ਨੂੰ ਆਗਿਆ ਨਹੀਂ: ਬਾਦਲ

ਫ਼ਤਿਹਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਸੂਬੇ ਦੀ ਅਮਨ-ਕਾਨੂੰਨ ਦੀ ਹਾਲਤ ਨਾਲ ਕਿਸੇ ਨੂੰ ਵੀ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਫ਼ਤਿਹਗੜ੍ਹ ਸਾਹਿਬ ਵਿਖੇ ਸੰਗਤ ਦਰਸ਼ਨ ਦੇ ਦੂਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਆਖਿਆ ਕਿ ਸੂਬੇ ਵਿੱਚ ਭਾਈਚਾਰਕ ਮਾਹੌਲ ਪੈਦਾ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ ਤੇ ਸ਼ਾਂਤੀ ਬਣਾਏ ਰੱਖਣ ਲਈ ਉਨ੍ਹਾਂ ਨੂੰ ਕੋਈ ਵੀ ਕਦਮ ਚੁੱਕਣਾ ਪਿਆ ਤਾਂ ਉਹ ਜ਼ਰੂਰ ਚੁੱਕਣਗੇ। ਮੁੱਖ ਮੰਤਰੀ ਨੇ ਆਖਿਆ ਕਿ ਪਿਛਲੀ ਵਾਰ ਜੋ ਸਰਬੱਤ ਖ਼ਾਲਸਾ ਹੋਇਆ ਸੀ, ਉਸ ਦੇ ਨਤੀਜੇ ਸਭ ਦੇ ਸਾਹਮਣੇ ਹਨ। ਉਨ੍ਹਾਂ ਆਖਿਆ ਸਰਕਾਰ ਕਿਸੇ ਤੋਂ ਡਰ ਕੇ ਕੰਮ ਨਹੀਂ ਕਰ ਰਹੀ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸਰਬੱਤ ਖ਼ਾਲਸਾ ਨਾ ਕਰਵਾਏ ਜਾਣ ਦੀ ਸੂਰਤ ਵਿੱਚ ਪਾਕਿਸਤਾਨ ਦੀ ਮਦਦ ਲਏ ਜਾਣ ਬਾਰੇ ਬਿਆਨ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਕਾਂਗਰਸ ਵੱਲੋਂ ਐਸ.ਵਾਈ.ਐਲ. ਦੇ ਮੁੱਦੇ ਉੱਤੇ ਅਸਤੀਫ਼ੇ ਦਿੱਤੇ ਜਾਣ ਦੀ ਦਿੱਤੀ ਗਈ ਧਮਕੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਦੋ ਮਹੀਨੇ ਬਾਅਦ ਆਪਣੇ ਆਪ ਅਸਤੀਫ਼ੇ ਹੋਣ ਜਾਣਗੇ, ਫਿਰ ਇਸ ਉੱਤੇ ਡਰਾਮਾ ਕਿਉਂ। ਉਨ੍ਹਾਂ ਆਖਿਆ ਕਿ ਕਾਂਗਰਸ ਉਂਗਲੀ ਕਟਵਾ ਕੇ ਸ਼ਹੀਦ ਬਣਾ ਚਾਹੁੰਦੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਤਕਸੀਮ ਕੀਤੇ।

ਟਾਪ ਹੈਡਲਾਈਨ

Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ

Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ

Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ

Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ

ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...

Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।

Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...

Embed widget