ਪੜਚੋਲ ਕਰੋ

ਸੁਖਪਾਲ ਖਹਿਰਾ ਨੂੰ ਝਟਕਾ, ਪੀਏਸੀ ਮੈਂਬਰ ਵੱਲੋਂ ਸਿਆਸਤ ਤੋਂ ਕਿਨਾਰਾ

ਮੋਗਾ: ਦਿੱਲੀ ਹਾਈਕਮਾਨ ਤੋਂ ਬਾਗੀ ਹੋਏ ਖਹਿਰਾ ਸਮੇਤ ਅੱਠ ਵਿਧਾਇਕਾਂ ਨੇ ਅੱਠ ਮੈਂਬਰੀ ਐਡਹੌਕ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦਾ ਐਲਾਨ ਕੀਤਾ ਸੀ । ਇਸ ਕਮੇਟੀ ਦੇ ਮੈਂਬਰ ਨਰਿੰਦਰ ਚਾਹਲ ਨੇ ਅੱਜ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਸੁਖਪਾਲ ਖਹਿਰਾ ਅਤੇ ਰਾਜਨੀਤੀ ਨੂੰ ਅਲਵਿਦਾ ਕਹਿ ਦਿੱਤਾ। ਇਸ ਕਮੇਟੀ 'ਚ ਸੁਖਪਾਲ ਖਹਿਰਾ ਸਮੇਤ ਕੰਵਰ ਸੰਧੂ, ਨਾਜਰ ਸਿੰਘ ਮਾਨਸ਼ਾਹੀਆ, ਜਗਦੇਵ ਸਿੰਘ ਕਮਾਲੂ, ਮਾਸਟਰ ਬਲਦੇਵ ਸਿੰਘ, ਪਿਰਮਲ ਸਿੰਘ ਖਾਲਸਾ, ਜਗਤਾਰ ਸਿੰਘ ਜੱਗਾ ਹਿੱਸੋਵਾਲ ਤੇ ਜੈ ਕ੍ਰਿਸ਼ਨ ਰੋੜੀ ਸ਼ਾਮਲ ਹਨ। ਨਾਜਰ ਸਿੰਘ ਮਾਨਸ਼ਾਹੀਆ ਇਸ ਕਮੇਟੀ ਦੇ ਮੈਂਬਰ ਸਕੱਤਰ ਚੁਣਿਆ ਗਿਆ ਸੀ । ਇਸ ਤੋਂ ਇਲਾਵਾ ਐਡਹੌਕ ਕਮੇਟੀ ਦੇ ਅੱਠ ਹੋਰ ਸਪੈਸ਼ਲ ਇਨਵਾਇਟ ਸੀ ਜਿਨ੍ਹਾਂ 'ਚ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਦਲਜੀਤ ਸਿੰਘ ਸਦਰਪੁਰਾ, ਐਨਐਸ ਚਾਹਲ, ਦੀਪਕ ਬਾਂਸਲ, ਪਰਮਜੀਤ ਸਿੰਘ ਸਚਦੇਵਾ, ਪਰਗਟ ਸਿੰਘ ਚੁੱਘਾਵਾਨ, ਸੁਰੇਸ਼ ਸ਼ਰਮਾ ਤੇ ਕਰਮਜੀਤ ਕੌਰ ਸਨ। ਮੋਗਾ ਤੋਂ ਨਿਯੁਕਤ (ਪੀਏਸੀ) ਦੇ ਮੈਂਬਰ ਨਰਿੰਦਰ ਚਾਹਲ ਨੇ ਅੱਜ ਆਪਣੀ ਫੇਸਬੁੱਕ ਤੇ ਪੋਸਟ ਪਾ ਕੇ ਸੁਖਪਾਲ ਖਹਿਰਾ ਅਤੇ ਰਾਜਨੀਤੀ ਨੂੰ ਅਲਵਿਦਾ ਕਹਿ ਦਿੱਤਾ । ਉਹਨਾਂ ਨੇ ਆਪਣੀ ਪੋਸਟ ਵਿਚ ਲਿਖਿਆ ਕੇ "ਪਤਾ ਨਈਂ ਰੱਬ ਕਿਹੜੀਆਂ ਰੰਗਾ ਵਿਚ ਰਾਜੀ । ਮੈਂ ਸਿਆਸਤ ਤੋਂ ਅੱਕ ਚੁੱਕਾ ਹਾਂ ਅਤੇ ਸਿਹਤ ਵੀ ਸਾਥ ਨਹੀਂ ਦੇ ਰਹੀ ਇਸ ਕਰਕੇ ਮੈਂ ਸਿਆਸਤ ਤੋਂ ਕਿਨਾਰਾ ਕਰ ਰਿਹਾ ਹਾਂ, ਸਭ ਤੋਂ ਮੁਆਫ਼ੀ ਚਹੁੰਦਾ ਹਾਂ। ਸੁਖਪਾਲ ਖਹਿਰਾ ਨੂੰ ਝਟਕਾ, ਪੀਏਸੀ ਮੈਂਬਰ ਵੱਲੋਂ ਸਿਆਸਤ ਤੋਂ ਕਿਨਾਰਾ ਜ਼ਿਕਰਯੋਗ ਹੈ ਕਿ ਖਹਿਰਾ ਗਰੁੱਪ ਵਲੋਂ ਸੂਬੇ 'ਚ ਪਾਰਟੀ ਦਾ ਢਾਂਚਾ ਮੁੜ ਖੜ੍ਹਾ ਕਰਨ ਲਈ ਪੀਏਸੀ ਦਾ ਗਠਨ ਕੀਤਾ ਸੀ ਅਤੇ ਢਾਂਚਾ ਠੀਕ ਹੋਣ ਤੋਂ ਬਾਅਦ ਪੀਏਸੀ ਤੇ ਸਟੇਟ ਐਗਜ਼ੀਕਿਊਟਿਵ ਨੂੰ ਰੱਦ ਕਰ ਦਿੱਤਾ ਜਾਣਾ ਸੀ ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: 11 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ: ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਹਰਪ੍ਰੀਤ ਗੁਲਾਟੀ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

Punjab Weather Today: ਪੰਜਾਬ ’ਚ 3 ਦਿਨ ਕੋਹਰਾ ਤੇ ਸ਼ੀਤਲਹਿਰ ਦਾ ਅਲਰਟ: 3 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ, ਤਾਪਮਾਨ 3.1 ਡਿਗਰੀ ਘਟਿਆ, ਲੁਧਿਆਣਾ ਸਭ ਤੋਂ ਠੰਢਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-01-2026)

ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਵੀਡੀਓਜ਼

ਚੰਡੀਗੜ੍ਹ ਪੰਜਾਬ ਦਾ ਬਣਾਕੇ ਰਹਾਂਗੇ! CM ਮਾਨ ਦਾ ਐਲਾਨ
ਨੌਕਰੀ, ਬਿਜਲੀ, ਪਾਣੀ ਸਭ ‘ਚ ਵੱਡੇ ਫੈਸਲੇ , CM ਮਾਨ ਦਾ ਪਾਵਰ ਪੈਕ ਬਿਆਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਾਂਝ ਨਹੀਂ ਤੋੜ ਸਕਦੇ , CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ
ਪੰਜਾਬ ਨਾਲ ਹਮੇਸ਼ਾ ਹੁੰਦੀ ਧੱਕੇਸ਼ਾਹੀ! CM ਮਾਨ ਦਾ ਕੇਂਦਰ ‘ਤੇ ਵੱਡਾ ਹਮਲਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 11 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ: ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਹਰਪ੍ਰੀਤ ਗੁਲਾਟੀ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ
Punjab News: 11 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ: ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਹਰਪ੍ਰੀਤ ਗੁਲਾਟੀ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ
Punjab Weather Today: ਪੰਜਾਬ ’ਚ 3 ਦਿਨ ਕੋਹਰਾ ਤੇ ਸ਼ੀਤਲਹਿਰ ਦਾ ਅਲਰਟ: 3 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ, ਤਾਪਮਾਨ 3.1 ਡਿਗਰੀ ਘਟਿਆ, ਲੁਧਿਆਣਾ ਸਭ ਤੋਂ ਠੰਢਾ
Punjab Weather Today: ਪੰਜਾਬ ’ਚ 3 ਦਿਨ ਕੋਹਰਾ ਤੇ ਸ਼ੀਤਲਹਿਰ ਦਾ ਅਲਰਟ: 3 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ, ਤਾਪਮਾਨ 3.1 ਡਿਗਰੀ ਘਟਿਆ, ਲੁਧਿਆਣਾ ਸਭ ਤੋਂ ਠੰਢਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-01-2026)
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ
ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ

India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ

328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ

ਪਠਾਨਕੋਟ 'ਚ ਤੇਲ ਦੇ ਡਿਪੂ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ, ਦੁਕਾਨਾਂ ਸੜ ਕੇ ਹੋਈਆਂ ਸੁਆਹ

Embed widget