ਪੜਚੋਲ ਕਰੋ

ਸਰਕਾਰ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਮੰਡੀਆਂ 'ਚ ਰੁਲਣ ਲੱਗੇ ਕਿਸਾਨ

ਉੱਤਰੀ ਭਾਰਤ ‘ਚ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ। ਇਸ ਲਈ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ ਪਰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ‘ਚ ਇਸ ਦੇ ਹਾਲਾਤ ਬਿਲਕੁਲ ਉਲਟ ਹਨ। ਅਜੇ ਤਕ ਪ੍ਰਾਈਵੇਟ ਤੌਰ ‘ਤੇ ਝੋਨੇ ਦੀ ਫਸਲ ਦੀ 13.32 ਫੀਸਦ ਲਿਫਟਿੰਗ ਹੋ ਚੁੱਕੀ ਹੈ ਬਾਕੀ ਅਨਾਜ ਮੰਡੀਆਂ ‘ਚ ਹੀ ਪਿਆ ਹੈ।

ਖੰਨਾ: ਉੱਤਰੀ ਭਾਰਤ ‘ਚ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ। ਇਸ ਲਈ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ ਪਰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ‘ਚ ਇਸ ਦੇ ਹਾਲਾਤ ਬਿਲਕੁਲ ਉਲਟ ਹਨ। ਸੀਜ਼ਨ ਦੀ ਸ਼ੁਰੂਆਤ ਹੁੰਦੇ ਹੀ ਪੰਜਾਬ ਦੇ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੰਡੀਆ ਦਾ ਜਾਇਜ਼ਾ ਲਿਆ ਸੀ। ਉਨ੍ਹਾਂ ਨੇ ਸਭ ਪ੍ਰਬੰਧ ਹੋਣ ਦਾ ਦਾਅਵਾ ਕੀਤਾ ਸੀ ਪਰ ਇਸ ਦੇ ਇੱਕ ਹਫਤੇ ਦੇ ਅੰਦਰ ਹੀ ਮੰਡੀਆਂ ‘ਚ ਝੋਨੇ ਦੇ ਅੰਬਾਰ ਲੱਗ ਗਏ ਹਨ। ਖੰਨਾ ਦੀ ਅਨਾਜ ਮੰਡੀ ‘ਚ ਕਰੀਬ ਇੱਕ ਲੱਖ 44 ਹਜ਼ਾਰ 500 ਕੁਇੰਟਲ ਝੋਨੇ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ ਅਜੇ ਤਕ ਪ੍ਰਾਈਵੇਟ ਤੌਰ ‘ਤੇ ਝੋਨੇ ਦੀ ਫਸਲ ਦੀ 13.32 ਫੀਸਦ ਲਿਫਟਿੰਗ ਹੋ ਚੁੱਕੀ ਹੈ ਬਾਕੀ ਅਨਾਜ ਮੰਡੀਆਂ ‘ਚ ਹੀ ਪਿਆ ਹੈ। ਇਸ ਦਾ ਮੁੱਖ ਕਾਰਨ ਸ਼ੈਲਰ ਐਸੋਸੀਏਸ਼ਨ ਵੱਲੋਂ ਕੀਤੀ ਗਈ ਹੜਤਾਲ ਵੀ ਹੈ। ਫਸਲ ਦੀ ਸਮੇਂ ‘ਤੇ ਲਿਫਟਿੰਗ ਨਾ ਹੋਣ ਕਾਰਨ ਮੰਡੀ ‘ਚ ਕਿਸਾਨਾਂ ਵੱਲੋਂ ਆਪਣੀ ਫਸਲ ਰੱਖਣ ‘ਚ ਪ੍ਰੇਸ਼ਾਨੀ ਹੋ ਰਹੀ ਹੈ। ਜਦਕਿ ਇਸ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਪਾਸੇ ਤਾਂ ਸਰਕਾਰ ਧਿਆਨ ਨਹੀਂ ਦੇ ਰਹੀ ਤੇ ਉਧਰ ਪ੍ਰਸਾਸ਼ਨ ਉਨ੍ਹਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰ ਰਿਹਾ ਹੈ। ਕਿਸਾਨਾਂ ਨੂੰ ਫਸਲ ‘ਚ ਨਮੀ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਇਸ ਸਾਲ ਮੰਡੀ ‘ਚ ਕਰੀਬ 22 ਲੱਖ ਕੁਇੰਟਲ ਝੋਨੇ ਦੀ ਫਸਲ ਆਉਣ ਦੀ ਉਮੀਦ ਹੈ। ਲੁਧਿਆਣਾ ਮੰਡੀ ਵਿੱਚ ਵੀ ਕਿਸਾਨ ਰੁਲਣ ਲੱਗੇ ਹਨ। ਇਸ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀਆਂ ਵਿੱਚ ਨਾ ਤਾਂ ਪੁਖ਼ਤਾ ਪ੍ਰਬੰਧ ਹਨ ਤੇ ਨਾ ਹੀ ਸਮੇਂ ਸਿਰ ਉਨ੍ਹਾਂ ਦੀ ਫਸਲ ਦੀ ਚੁਕਾਈ ਹੋ ਰਹੀ ਹੈ। ਲੁਧਿਆਣਾ ਮੰਡੀ ਦਾ ਆਲਮ ਇਹ ਹੈ ਕਿ ਥਾਂ ਥਾਂ ਪਾਣੀ ਖੜ੍ਹਾ ਹੈ ਤੇ ਫਸਲ ਰੱਖਣ ਨੂੰ ਥਾਂ ਤੱਕ ਨਹੀਂ ਮਿਲ ਰਹੀ। ਕਿਸਾਨਾਂ ਨੇ ਮੰਡੀ ਬੋਰਡ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਮੰਡੀ ਵਿੱਚ ਪ੍ਰਬੰਧਾਂ ਦੇ ਨਾਂ ਦਾ ਕੁਝ ਵੀ ਨਹੀਂ।

ਟਾਪ ਹੈਡਲਾਈਨ

Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget