ਪੜਚੋਲ ਕਰੋ

Punjab News: ਝੋਨੇ ਦੀ ਲਿਫਟਿੰਗ ਮਾਮਲੇ ਦੀ ਹਾਈਕੋਰਟ 'ਚ ਸੁਣਵਾਈ, ਪੰਜਾਬ, ਕੇਂਦਰ ਤੇ FCI ਦਾਇਰ ਕਰੇਗੀ ਜਵਾਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਹੁਣ ਆਮ ਆਦਮੀ ਪਾਰਟੀ ਅਤੇ ਕੇਂਦਰ ਸਰਕਾਰ ਝੋਨੇ ਦੀ ਲਿਫਟਿੰਗ ਦੇ ਮੁੱਦੇ 'ਤੇ ਇੱਕ ਦੂਜੇ ਨੂੰ ਘੇਰ ਰਹੀਆਂ ਹਨ। ਇਸ ਦੇ ਨਾਲ ਹੀ ਕਿਸਾਨਾਂ ਦਾ ਸੰਘਰਸ਼ ਵੀ ਜਾਰੀ ਹੈ। ਹਾਲਾਂਕਿ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਉਪ ਚੋਣਾਂ ਹੋਣੀਆਂ ਹਨ

Farmer Protest: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਣ ਦੇ ਮਾਮਲੇ ਦੀ ਸੁਣਵਾਈ ਅੱਜ (29 ਅਕਤੂਬਰ) ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ ਕੇਂਦਰ, ਪੰਜਾਬ ਸਰਕਾਰ ਤੇ ਐਫਸੀਆਈ ਵੱਲੋਂ ਅਦਾਲਤ ਵਿੱਚ ਜਵਾਬ ਦਾਖ਼ਲ ਕੀਤਾ ਜਾਵੇਗਾ। ਪਿਛਲੀ ਸੁਣਵਾਈ 'ਤੇ ਅਦਾਲਤ ਨੇ ਤਿੰਨਾਂ ਨੂੰ ਨੋਟਿਸ ਜਾਰੀ ਕੀਤਾ ਸੀ।

ਜ਼ਿਮਨੀ ਚੋਣਾਂ ਵਿੱਚ ਲੀਡਰਾਂ ਨੂੰ ਪਈ ਬਿਪਤਾ

ਹੁਣ ਆਮ ਆਦਮੀ ਪਾਰਟੀ ਅਤੇ ਕੇਂਦਰ ਸਰਕਾਰ ਝੋਨੇ ਦੀ ਲਿਫਟਿੰਗ ਦੇ ਮੁੱਦੇ 'ਤੇ ਇੱਕ ਦੂਜੇ ਨੂੰ ਘੇਰ ਰਹੀਆਂ ਹਨ। ਇਸ ਦੇ ਨਾਲ ਹੀ ਕਿਸਾਨਾਂ ਦਾ ਸੰਘਰਸ਼ ਵੀ ਜਾਰੀ ਹੈ। ਹਾਲਾਂਕਿ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਉਪ ਚੋਣਾਂ ਹੋਣੀਆਂ ਹਨ, ਅਜਿਹੇ 'ਚ ਸਾਰੀਆਂ ਪਾਰਟੀਆਂ ਕਿਸਾਨਾਂ ਦੇ ਨਾਲ ਖੜ੍ਹਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਸਰਕਾਰ ਨੇ ਕੀ ਕੀਤਾ ਦਾਅਵਾ

ਸੋਮਵਾਰ ਸ਼ਾਮ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਟੀਮ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰ ਰਹੇ ਸਨ। ਉਨ੍ਹਾਂ ਰਾਜਪਾਲ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਝੋਨੇ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਉਪਰਾਲੇ ਕਰਨ ਲਈ ਕਹਿਣ। ਦੂਜੇ ਪਾਸੇ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਸੋਮਵਾਰ ਸ਼ਾਮ ਤੱਕ ਚਾਰ ਲੱਖ ਮੀਟ੍ਰਿਕ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਦੇ ਖਾਤਿਆਂ 'ਚ 7600 ਕਰੋੜ ਰੁਪਏ ਜਮ੍ਹਾ ਹੋ ਚੁੱਕੇ ਹਨ। ਸਰਕਾਰ ਨੇ ਸਾਰੀਆਂ ਮੰਡੀਆਂ ਵਿੱਚ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ।

ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਵੀ ਉਠਾਇਆ ਸੀ।

ਝੋਨੇ ਦੀ ਲਿਫਟਿੰਗ ਦੇ ਮਾਮਲੇ ਵਿੱਚ ਜਿਉਂ ਹੀ ਕੇਂਦਰ ਸਰਕਾਰ ਨੂੰ ਘੇਰਿਆ ਜਾਣਾ ਸ਼ੁਰੂ ਹੋਇਆ ਤਾਂ ਪੰਜਾਬ ਭਾਜਪਾ ਵੀ ਸਰਗਰਮ ਹੋ ਗਈ। ਇਸ ਦੌਰਾਨ ਕਰੀਬ ਦੋ ਸਾਲਾਂ ਬਾਅਦ ਸਰਗਰਮ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਅਕਤੂਬਰ ਨੂੰ ਖੰਨਾ ਮੰਡੀ ਪਹੁੰਚੇ। ਉਨ੍ਹਾਂ ਉਥੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget