ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ! ਆਰਬੀਆਈ ਦੀ ਝੰਡੀ ਮਗਰੋਂ ਕੈਪਟਨ ਵੱਲੋਂ ਸਖਤ ਹੁਕਮ

ਆਰਬੀਆਈ ਵੱਲੋਂ ਖਰੀਫ ਸੀਜ਼ਨ 2020-21, ਅਕਤੂਬਰ ਲਈ ਝੋਨੇ ਦੀ ਖਰੀਦ ਲਈ ਨਕਦ ਕਰਜ਼ ਹੱਦ 30,220 ਕਰੋੜ ਰੁਪਏ ਮਨਜੂਰ ਕਰਦਿਆਂ ਹੀ ਕੈਪਟਨ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹੁਣ ਤਕ ਖਰੀਦੀ ਜਾ ਚੁੱਕੀ ਫਸਲ ਲਈ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਦੇ ਹੁਕਮ ਦਿੱਤੇ ਹਨ।

ਚੰਡੀਗੜ੍ਹ: ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਲਈ ਚੰਗੀ ਖਬਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਰੀਦ ਏਜੰਸੀਆਂ ਨੂੰ ਹੁਕਮ ਦਿੱਤਾ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਮਗਰੋਂ 24 ਘੰਟਿਆਂ ਅੰਦਰ ਅਦਾਇਗੀ ਕੀਤੀ ਜਾਵੇ। ਕੈਪਟਨ ਨੇ ਇਹ ਹੁਕਮ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਖਰੀਦ ਸੀਜ਼ਨ 2020-21 ਦੇ ਅਕਤੂਬਰ ਮਹੀਨੇ ਲਈ ਝੋਨੇ ਦੀ ਖਰੀਦ ਲਈ 30220 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ (ਸੀਸੀਐਲ) ਮਨਜ਼ੂਰ ਕਰਨ ਮਗਰੋਂ ਦਿੱਤਾ ਹੈ।

ਦਰਅਸਲ ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਹਰ ਸਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਖਰੀਦ ਇਸ ਵਾਰ ਅਗੇਤੀ ਸ਼ੁਰੂ ਹੋ ਗਈ ਸੀ। ਇਸ ਲਈ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ। ਉਂਝ ਸਰਕਾਰ ਨੇ ਇਸ ਵਾਰ ਮੰਡੀਆਂ ਦੀ ਗਿਣਤੀ ਵਧਾ ਕੇ 4000 ਕਰ ਦਿੱਤੀ ਹੈ। 26 ਸਤੰਬਰ ਤੋਂ ਖਰੀਦ ਸ਼ੁਰੂ ਹੋਣ ਮਗਰੋਂ ਸੂਬੇ ਦੀਆਂ ਮੰਡੀਆਂ 'ਚ 15.50 ਲੱਖ ਟਨ ਦੀ ਖਰੀਦ ਹੋ ਚੁੱਕੀ ਹੈ ਜੋ 30 ਨਵੰਬਰ ਤਕ ਜਾਰੀ ਰਹੇਗੀ।

ਦਿਨ 'ਚ ਸੁਫਨੇ ਦਿਖਾ ਹਰੀਸ਼ ਰਾਵਤ ਦਾ ਸਿੱਧੂ ਨੂੰ ਵੱਡਾ ਝਟਕਾ, ਕੀ 2022 ਤਕ ਸਿੱਧੂ ਕਰਨਗੇ ਉਡੀਕ ?

ਆਰਬੀਆਈ ਵੱਲੋਂ ਖਰੀਫ ਸੀਜ਼ਨ 2020-21, ਅਕਤੂਬਰ ਲਈ ਝੋਨੇ ਦੀ ਖਰੀਦ ਲਈ ਨਕਦ ਕਰਜ਼ ਹੱਦ 30,220 ਕਰੋੜ ਰੁਪਏ ਮਨਜੂਰ ਕਰਦਿਆਂ ਹੀ ਕੈਪਟਨ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹੁਣ ਤਕ ਖਰੀਦੀ ਜਾ ਚੁੱਕੀ ਫਸਲ ਲਈ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਦੇ ਹੁਕਮ ਦਿੱਤੇ ਹਨ।

ਖਿੱਚ ਲਓ ਤਿਆਰੀ! ਪੰਜਾਬ 'ਚ ਵੀ ਇਨ੍ਹਾਂ ਸ਼ਰਤਾਂ ਨਾਲ ਖੁੱਲ੍ਹਣ ਜਾ ਰਹੇ ਸਕੂਲ

ਝੋਨੇ ਦੇ ਮੌਜੂਦਾ ਸੀਜ਼ਨ 'ਚ ਖਰੀਦ ਲਈ ਅੰਦਾਜ਼ਨ ਕੁੱਲ 35,552 ਕਰੋੜ ਸੀਸੀਐਲ ਦੀ ਲੋੜ ਹੈ ਜਿਸ ਵਿੱਚੋਂ 30,220.82 ਕਰੋੜ ਰੁਪਏ ਜਾਰੀ ਹੋ ਗਏ ਹਨ। ਬਾਕੀ ਪੈਸੇ ਨਵੰਬਰ ਮਹੀਨੇ ਜਾਰੀ ਹੋਣ ਵਾਲੇ ਸੀਸੀਐਲ ਸਮੇਂ ਜਾਰੀ ਕੀਤੇ ਜਾਣਗੇ। ਕੋਰੋਨਾ ਵਾਇਰਸ ਦੇ ਚੱਲਦਿਆਂ ਸਾਵਧਾਨੀ ਤਹਿਤ ਹੀ ਝੋਨਾ ਮੰਡੀਆਂ 'ਚ ਲਿਆਂਦਾ ਜਾ ਰਿਹਾ ਹੈ। ਸੂਬੇ 'ਚ ਪੰਜ ਲੱਖ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget