ਪੜਚੋਲ ਕਰੋ

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਉਨ੍ਹਾਂ ਦਾ ਕਾਰੋਬਾਰ ਬੰਦ ਹੋਣ ਕਿਨਾਰੇ ਹੈ। ਸ਼ੈੱਡਾਂ ਵਿੱਚ ਝੋਨਾ ਸਟੋਰ ਕਰਨ ਲਈ ਥਾਂ ਨਹੀਂ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਤਾਂ ਹੀ ਉਹ ਹੜਤਾਲ ਖ਼ਤਮ ਕਰਨਗੇ।

Punjab News: ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣੀ ਸੀ ਪਰ ਸੂਬੇ ਭਰ ਵਿੱਚ ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਮਜ਼ਦੂਰਾਂ ਦੀ ਹੜਤਾਲ ਕਾਰਨ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵੀ ਸੁੰਨਸਾਨ ਹੈ। ਇੱਥੇ ਮਜ਼ਦੂਰ ਯੂਨੀਅਨ ਨੇ ਇਹ ਵੀ ਐਲਾਨ ਕੀਤਾ ਕਿ ਫ਼ਸਲ ਨੂੰ ਟਰਾਲੀਆਂ ਤੋਂ ਉਤਾਰਿਆ ਨਹੀਂ ਜਾਵੇਗਾ।

ਖੰਨਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਨੇ ਦੱਸਿਆ ਕਿ ਇਹ ਹੜਤਾਲ ਕਮਿਸ਼ਨ ਦੇ 2.5 ਫੀਸਦੀ ਵਾਧੇ ਦੀ ਮੰਗ ਨੂੰ ਲੈ ਕੇ ਕੀਤੀ ਗਈ ਹੈ। FCI ਵੱਲ ਪਿਆ ਕਰੋੜਾਂ ਰੁਪਏ ਦਾ ਬਕਾਇਆ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ। ਸੰਘਰਸ਼ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਹੜਤਾਲ ਜਾਰੀ ਰਹੇਗੀ। ਪ੍ਰਧਾਨ ਨੇ ਦੱਸਿਆ ਕਿ ਇਸ ਮੁੱਦੇ 'ਤੇ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਬੁਲਾਈ ਗਈ ਹੈ ਜਿਸ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਜ਼ਿਕਰ ਕਰ ਦਈਏ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ, ਅੱਜ ਝੋਨੇ ਦੀ ਸਰਕਾਰੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਕੀਤੀ...ਸਰਕਾਰ ਵੱਲੋਂ ਖਰੀਦ ਨੂੰ ਲੈਕੇ ਸਾਰੀਆਂ ਤਿਆਰੀਆਂ ਮੁਕੰਮਲ ਨੇ...ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ...ਦਾਣਾ-ਦਾਣਾ ਚੁੱਕਿਆ ਜਾਵੇਗਾ...ਸਾਰੇ DCs ਨੂੰ ਵੀ ਮੰਡੀਆਂ 'ਚ ਤਿਆਰੀਆਂ ਦਾ ਜਾਇਜ਼ਾ ਲੈਣ ਨੂੰ ਕਿਹਾ ਗਿਆ ਹੈ...ਕਿਸਾਨਾਂ ਦੇ ਨਾਲ ਨਾਲ ਸ਼ੈਲਰ ਵਾਲਿਆਂ ਤੇ ਆੜ੍ਹਤੀਆਂ ਨੂੰ ਵੀ ਕੋਈ ਸਮੱਸਿਆ ਨਹੀਂ ਆਵੇਗੀ...ਕਿਸਾਨਾਂ ਦੀ ਫ਼ਸਲ ਮੰਡੀਆਂ 'ਚ ਆਉਂਦੇ ਹੀ ਅਦਾਇਗੀ ਕੀਤੀ ਜਾਵੇਗੀ...

ਰਾਈਸ ਮਿੱਲਰਜ਼ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਗੁਰਦਿਆਲ ਸਿੰਘ ਦਿਆਲੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਉਨ੍ਹਾਂ ਦਾ ਕਾਰੋਬਾਰ ਬੰਦ ਹੋਣ ਕਿਨਾਰੇ ਹੈ। ਸ਼ੈੱਡਾਂ ਵਿੱਚ ਝੋਨਾ ਸਟੋਰ ਕਰਨ ਲਈ ਥਾਂ ਨਹੀਂ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਤਾਂ ਹੀ ਉਹ ਹੜਤਾਲ ਖ਼ਤਮ ਕਰਨਗੇ।

ਅਨਾਜ ਮੰਡੀ ਮਜ਼ਦੂਰ ਯੂਨੀਅਨ ਪੰਜਾਬ ਦੇ ਚੇਅਰਮੈਨ ਦਰਸ਼ਨ ਲਾਲ ਨੇ ਦੱਸਿਆ ਕਿ ਸੂਬੇ ਭਰ ਵਿੱਚ ਹੜਤਾਲ ਰੱਖੀ ਗਈ ਹੈ। 2011 ਤੋਂ ਬਾਅਦ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਕੋਈ ਵਾਧਾ ਨਹੀਂ ਹੋਇਆ। ਇਹ ਸੰਘਰਸ਼ 13 ਸਾਲਾਂ ਤੋਂ ਚੱਲ ਰਿਹਾ ਹੈ। ਉਸ ਦੀ ਸੁਣਵਾਈ ਨਹੀਂ ਹੋ ਰਹੀ ਹੈ। ਉਨ੍ਹਾਂ ਨੂੰ ਹਰਿਆਣਾ ਦੀ ਤਰਜ਼ 'ਤੇ ਮਜ਼ਦੂਰੀ ਦਿੱਤੀ ਜਾਵੇ। ਜੇ ਤਿੰਨ ਦਿਨਾਂ ਵਿੱਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਸੜਕਾਂ ਅਤੇ ਰੇਲਾਂ ਜਾਮ ਕਰ ਦੇਵਾਂਗੇ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
Punjab  News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget