ਪੜਚੋਲ ਕਰੋ

ਸਾਵਧਾਨ! ਹੁਣ ਸਿਰਫ 30 ਨਵੰਬਰ ਤੱਕ ਵਿਕੇਗਾ ਝੋਨਾ

ਪੰਜਾਬ ਵਿੱਚ ਝੋਨੇ ਦੀ ਖਰੀਦ ਹੁਣ ਸਿਰਫ 30 ਨਵੰਬਰ ਤੱਕ ਜਾਰੀ ਰਹੇਗੀ। ਪੰਜਾਬ ਸਰਕਾਰ ਨੇ ਪਹਿਲਾਂ ਇੱਕ ਅਕਤੂਬਰ ਤੋਂ 15 ਦਸੰਬਰ ਤੱਕ ਝੋਨੇ ਦੀ ਖਰੀਦ ਦਾ ਐਲਾਨ ਕੀਤਾ ਸੀ। ਹੁਣ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਕਰਕੇ ਖ਼ਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ।

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਖਰੀਦ ਹੁਣ ਸਿਰਫ 30 ਨਵੰਬਰ ਤੱਕ ਜਾਰੀ ਰਹੇਗੀ। ਪੰਜਾਬ ਸਰਕਾਰ ਨੇ ਪਹਿਲਾਂ ਇੱਕ ਅਕਤੂਬਰ ਤੋਂ 15 ਦਸੰਬਰ ਤੱਕ ਝੋਨੇ ਦੀ ਖਰੀਦ ਦਾ ਐਲਾਨ ਕੀਤਾ ਸੀ। ਹੁਣ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਕਰਕੇ ਖ਼ਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਬਾਰੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਹੈ ਮੰਡੀਆਂ ਵਿੱਚ ਝੋਨੇ ਦੀ ਆਮਦ ਘਟ ਗਈ ਹੈ। ਇਸ ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੀ ਮਿਆਦ ਵਿੱਚ ਤਬਦੀਲੀ ਕਰਦਿਆਂ ਹੁਣ 30 ਨਵੰਬਰ ਕਰ ਦਿੱਤੀ ਹੈ। ਮਿਲਿੰਗ ਦੇ ਸਮੇਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਕੇਂਦਰੀ ਖੁਰਾਕ ਮੰਤਰਾਲੇ ਨੇ ਇਸ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਸ਼ੂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ 1844 ਮੰਡੀਆਂ ਵਿੱਚੋਂ 477 ਮੰਡੀਆਂ ਵਿੱਚ ਝੋਨੇ ਦੀ ਆਮਦ ਨਹੀਂ ਹੋਈ ਤੇ ਕਈ ਮੰਡੀਆਂ ਵਿੱਚ ਨਾਮਾਤਰ ਝੋਨਾ ਆਇਆ ਹੈ। ਉਨ੍ਹਾਂ ਦੱਸਿਆ ਕਿ 19 ਨਵੰਬਰ ਤੱਕ 160.91 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਸਰਕਾਰ ਵੱਲੋਂ 159.80 ਲੱਖ ਟਨ ਤੇ ਨਿੱਜੀ ਮਿੱਲ ਮਾਲਕਾਂ ਵੱਲੋਂ 111128 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 26946.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਖੁਰਾਕ ਸਪਲਾਈ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ 30 ਨਵੰਬਰ ਤੱਕ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਹ ਘੱਟੋ ਘੱਟ ਸਮਰਥਨ ਮੁੱਲ ਦਾ ਲਾਭ ਲੈ ਸਕਣ। ਉਨ੍ਹਾਂ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਲ ਜੁੜੇ ਕਿਸਾਨਾਂ ਨੂੰ ਖ਼ਰੀਦ ਸਮੇਂ ਵਿੱਚ ਹੋਈ ਸੋਧ ਬਾਰੇ ਜਾਣਕਾਰੀ ਦੇਣ। 19 ਨਵੰਬਰ ਤੱਕ ਪਨਗ੍ਰੇਨ ਨੇ 6627321 ਟਨ, ਮਾਰਕਫੈਡ ਨੇ 4090074 ਟਨ ਅਤੇ ਪਨਸਪ ਨੇ 3279315 ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 1764817 ਟਨ ਤੇ ਐਫਸੀਆਈ ਨੇ 218492 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Embed widget