ਪੜਚੋਲ ਕਰੋ

ਕੋਰੋਨਾ ਦਾ ਕਹਿਰ: ਪੰਜਾਬ 'ਚ ਝੋਨੇ ਦੀ ਖੇਤੀ 'ਚ ਵੱਡਾ ਬਦਲਾਅ

ਖੇਤੀਬਾੜੀ ਵਿਭਾਗ ਦੇ ਮੁੱਖ ਸਕੱਤਰ ਕਾਹਨ ਸਿੰਘ ਪੰਨੂ ਦਾ ਕਹਿਣਾ ਹੈ ਕਿ ਇਸ ਸਾਲ ਉਨ੍ਹਾਂ ਦਾ ਟੀਚਾ ਝੋਨੇ ਹੇਠ ਰਕਬਾ 30 ਲੱਖ ਹੈਕਟੇਅਰ ਤੋਂ ਘਟਾ ਕੇ 27 ਲੱਖ ਹੈਕਟੇਅਰ ਕਰਨਾ ਹੈ, ਜਿਸ ਵਿੱਚੋਂ ਪੰਜ ਲੱਖ ਹੈਕਟੇਅਰ ਸਿੱਧੀ ਬਿਜਾਈ ਕਰਨੀ ਹੈ।

ਰਮਨਦੀਪ ਕੌਰ ਦੀ ਰਿਪੋਰਟ ਚੰਡੀਗੜ੍ਹ: ਕੋਰੋਨਾ ਵਾਇਰਸ ਤੇ ਤਾਲਾਬੰਦੀ ਕਾਰਨ ਲੇਬਰ ਦੀ ਘਾਟ ਕਾਰਨ ਇਸ ਵਾਰ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਬਦਲਵੇਂ ਢੰਗ ਨਾਲ ਕੀਤੀ ਜਾਵੇਗੀ। ਪਹਿਲਾਂ ਇਸ ਫ਼ਸਲ ਦੀ ਪਨੀਰੀ ਬੀਜੀ ਜਾਂਦੀ ਸੀ। ਫਿਰ ਇਸ ਪਨੀਰੀ ਨੂੰ ਖੇਤਾਂ 'ਚ ਲਾਇਆ ਜਾਂਦਾ ਸੀ। ਹੁਣ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇਗੀ। ਸਿੱਧੀ ਬਿਜਾਈ ਲਈ ਜਿੱਥੇ ਖੇਤੀਬਾੜੀ ਵਿਭਾਗ ਨੇ ਨਵੇਂ ਟੀਚੇ ਮਿੱਥ ਲਏ ਹਨ, ਉੱਥੇ ਕਿਸਾਨਾਂ ਨੇ ਵੀ ਕਮਰਕੱਸੇ ਕਰ ਲਏ ਹਨ। ਖੇਤੀ ਵਿਭਾਗ ਦੇ ਸਾਬਕਾ ਅਧਿਕਾਰੀ ਤੇ ਸਫਲ ਕਿਸਾਨ ਡਾ. ਦਲੇਰ ਸਿੰਘ ਪਿਛਲੇ 20 ਸਾਲਾਂ ਤੋਂ ਸਿੱਧਾ ਝੋਨਾ ਬੀਜ ਰਹੇ ਹਨ ਤੇ ਉਹ ਇਸ ਨੂੰ ਜ਼ਮੀਨ ਕੱਦੂ ਕਰ ਪਨੀਰੀ ਨੂੰ ਮੁੜ ਤੋਂ ਲਾਉਣ ਨਾਲੋਂ ਬਿਹਤਰ ਮੰਨਦੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਸਿੱਧੀ ਬਿਜਾਈ ਨਾਲ ਆਮ ਦੇ ਮੁਕਾਬਲੇ 70 ਫ਼ੀਸਦ ਪਾਣੀ ਦੀ ਬਚਤ ਹੁੰਦੀ ਹੈ। ਇੰਨਾ ਹੀ ਨਹੀਂ ਡਾ. ਦਲੇਰ ਸਿੰਘ ਦਾ ਕਹਿਣਾ ਹੈ ਕਿ ਜ਼ਮੀਨ ਕੱਦੂ ਕਰਦਿਆਂ ਪਾਣੀ ਖੜ੍ਹਾਉਣ ਨਾਲ ਜ਼ਮੀਨ ਪਥਰੀਲੀ ਹੋ ਜਾਂਦੀ ਹੈ। ਇਸ ਨਾਲ ਮੀਂਹ ਦਾ ਪਾਣੀ ਜ਼ਮੀਨ ਦੇ ਅੰਦਰ ਨਹੀਂ ਜਾ ਪਾਉਂਦਾ ਅਤੇ ਇਹੋ ਕਾਰਨ ਹੈ ਕਿ ਪੰਜਾਬ ਦੇ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਡਿੱਗ ਰਿਹਾ ਹੈ। ਖੇਤੀਬਾੜੀ ਵਿਭਾਗ ਦੇ ਮੁੱਖ ਸਕੱਤਰ ਕਾਹਨ ਸਿੰਘ ਪੰਨੂ ਦਾ ਕਹਿਣਾ ਹੈ ਕਿ ਇਸ ਸਾਲ ਉਨ੍ਹਾਂ ਦਾ ਟੀਚਾ ਝੋਨੇ ਹੇਠ ਰਕਬਾ 30 ਲੱਖ ਹੈਕਟੇਅਰ ਤੋਂ ਘਟਾ ਕੇ 27 ਲੱਖ ਹੈਕਟੇਅਰ ਕਰਨਾ ਹੈ, ਜਿਸ ਵਿੱਚੋਂ ਪੰਜ ਲੱਖ ਹੈਕਟੇਅਰ ਸਿੱਧੀ ਬਿਜਾਈ ਕਰਨੀ ਹੈ। ਪੰਨੂ ਮੁਤਾਬਕ ਇੱਕ ਲੱਖ ਹੈਕਟੇਅਰ ਕਪਾਹ, ਇੱਕ ਤੋਂ ਡੇਢ ਮੱਕੀ ਤੇ ਬਾਕੀ 50 ਹਜ਼ਾਰ ਹੈਕਟੇਅਰ ਵਿੱਚ ਫਲਾਂ ਤੇ ਸਬਜ਼ੀਆਂ ਦੀ ਕਾਸ਼ਤ ਵਧਾਈ ਜਾਵੇਗੀ। ਪੰਨੂ ਮੁਤਾਬਕ ਲੇਬਰ ਦੀ ਘਾਟ ਕਾਰਨ ਇਹ ਪਹਿਲਾ ਤਜ਼ਰਬਾ ਹੋਣ ਕਾਰਨ ਉਹ ਕਿਸਾਨਾਂ ਨੂੰ 20 ਫ਼ੀਸਦ ਤੋਂ ਵੱਧ ਸਿੱਧੀ ਬਿਜਾਈ ਕਰਨ ਦੀ ਸਲਾਹ ਨਹੀਂ ਦਿੰਦੇ। ਇਹ ਵੀ ਪੜ੍ਹੋ- 

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget