ਪੜਚੋਲ ਕਰੋ

ਪਾਕਿਸਤਾਨ ਦੇ ਪੰਜਾਬ 'ਤੇ ਡ੍ਰੋਨ ਅਕੈਟ ਨੇ ਸੁਰੱਖਿਆ ਏਜੰਸੀਆਂ ਦੀ ਉਡਾਈ ਨੀਂਦ

ਪੰਜਾਬ ਨਾਲ ਲੱਗਦੀ ਪਾਕਿਸਤਾਨ ਦੀ ਸਰਹੱਦ 'ਤੇ ਲਗਾਤਾਰ ਡ੍ਰੋਨ ਮੰਡਰਾਉਣ ਲੱਗੇ ਹਨ। ਬੇਸ਼ੱਕ ਡ੍ਰੋਨਾਂ ਰਾਹੀਂ ਹਥਿਆਰ ਸੁੱਟਣ ਦਾ ਅਜੇ ਇੱਕੋ ਮਾਮਲਾ ਸਾਹਮਣੇ ਆਇਆ ਹੈ ਪਰ ਭਾਰਤੀ ਸਰਹੱਦ ਅੰਦਰ ਡ੍ਰੋਨ ਚੱਕਰ ਲਾਉਂਦੇ ਕਈ ਵਾਰ ਵੇਖੇ ਗਏ ਹਨ। ਸੁਰੱਖਿਆ ਏਜੰਸੀਆਂ ਇਸ ਨੂੰ ਲੈ ਕੇ ਚੌਕਸ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਸਰਹੱਦ 'ਤੇ ਸਖਤੀ ਕਾਰਨ ਤਸਕਰ ਵੀ ਡ੍ਰੋਨਾਂ ਦੀ ਵਰਤੋਂ ਕਰਨ ਲੱਗੇ ਹਨ।

ਚੰਡੀਗੜ੍ਹ: ਪੰਜਾਬ ਨਾਲ ਲੱਗਦੀ ਪਾਕਿਸਤਾਨ ਦੀ ਸਰਹੱਦ 'ਤੇ ਲਗਾਤਾਰ ਡ੍ਰੋਨ ਮੰਡਰਾਉਣ ਲੱਗੇ ਹਨ। ਬੇਸ਼ੱਕ ਡ੍ਰੋਨਾਂ ਰਾਹੀਂ ਹਥਿਆਰ ਸੁੱਟਣ ਦਾ ਅਜੇ ਇੱਕੋ ਮਾਮਲਾ ਸਾਹਮਣੇ ਆਇਆ ਹੈ ਪਰ ਭਾਰਤੀ ਸਰਹੱਦ ਅੰਦਰ ਡ੍ਰੋਨ ਚੱਕਰ ਲਾਉਂਦੇ ਕਈ ਵਾਰ ਵੇਖੇ ਗਏ ਹਨ। ਸੁਰੱਖਿਆ ਏਜੰਸੀਆਂ ਇਸ ਨੂੰ ਲੈ ਕੇ ਚੌਕਸ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਸਰਹੱਦ 'ਤੇ ਸਖਤੀ ਕਾਰਨ ਤਸਕਰ ਵੀ ਡ੍ਰੋਨਾਂ ਦੀ ਵਰਤੋਂ ਕਰਨ ਲੱਗੇ ਹਨ। ਦੂਜੇ ਪਾਸੇ ਸੁਰੱਖਿਆ ਏਜੰਸੀਆਂ ਇਹ ਵੀ ਮੰਨ ਕੇ ਚੱਲ਼ ਰਹੀਆਂ ਹਨ ਕਿ ਪੰਜਾਬ ਵਿੱਚ ਹਥਿਆਰ ਭੇਜਣ ਲਈ ਵੀ ਡ੍ਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਮੁਤਾਬਕ ਬੀਤੇ ਢਾਈ ਸਾਲਾਂ ਵਿੱਚ 200 ਤੋਂ ਵੱਧ ਆਧੁਨਿਕ ਹਥਿਆਰ ਫੜੇ ਗਏ ਹਨ ਜਿਨ੍ਹਾਂ ਵਿੱਚ ਕੁਝ ਖਾਸ ਕਿਸਮ ਦੇ ਹਥਿਆਰ ਵੀ ਸ਼ਾਮਲ ਹਨ। ਇਸ ਤੋਂ ਜਾਪਦਾ ਹੈ ਕਿ ਹਰ ਤੀਜੇ ਦਿਨ ਇੱਕ ਹਥਿਆਰ ਦੀ ਤਸਕਰੀ ਹੁੰਦੀ ਹੈ। ਸਰਹੱਦ 'ਤੇ ਸਖਤੀ ਕਰਕੇ ਹਥਿਆਰ ਵੀ ਡ੍ਰੋਨਾਂ ਰਾਹੀਂ ਭੇਜੇ ਜਾ ਰਹੇ ਹਨ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਹਥਿਆਰ ਤਸਕਰੀ ਵਿੱਚ ਤੇਜ਼ੀ ਚਿੰਤਾ ਦਾ ਵਿਸ਼ਾ ਹੈ। ਇਸ ਤੋਂ ਪਹਿਲਾਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੀਆਂ ਕੁਝ ਘਟਨਾਵਾਂ ਵਾਪਰੀਆਂ ਸਨ। ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਤੇ ਪਾਕਿ ਆਧਾਰਤ ਗਰੁੱਪਾਂ ਵੱਲੋਂ ਪੰਜਾਬ ਦੇ ਅੰਦਰੂਨੀ ਹਿੱਸਿਆਂ ਵਿੱਚ ਹਥਿਆਰ ਸੁੱਟਣ ਲਈ ਕੀਤੀ ਗਈ ਡ੍ਰੋਨਾਂ ਦੀ ਵਰਤੋਂ ਨੇ ਕੇਂਦਰ ਸਰਕਾਰ ਦਾ ਧਿਆਨ ਵੀ ਖਿੱਚਿਆ ਹੈ। 10 ਕਿਲੋ ਤਕ ਭਾਰ ਲਿਜਾਣ ਦੀ ਸਮਰੱਥਾ ਰੱਖਣ ਵਾਲੇ ਡ੍ਰੋਨਾਂ ਨੇ ਸਤੰਬਰ ਦੀ ਸ਼ੁਰੂਆਤ ਵਿੱਚ ਪੰਜ ਵਾਰ ਪੰਜਾਬ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤੇ ਹਥਿਆਰ ਸੁੱਟੇ। ਪੰਜਾਬ ਪੁਲਿਸ ਦੇ ਰਿਕਾਰਡ ਅਨੁਸਾਰ 2017 ਤੋਂ ਹੁਣ ਤਕ 151 ਪਿਸਤੌਲਾਂ ਤੇ ਰਿਵਾਲਵਰਾਂ ਤੋਂ ਇਲਾਵਾ 50 ਏਕੇ 47 ਤੇ ਏਕੇ 56 ਰਾਈਫਲਾਂ, ਸਬ ਮਸ਼ੀਨਗਨ ਤੇ ਕੁਝ ਹੋਰ ਬੰਦੂਕਾਂ ਬਰਾਮਦ ਹੋਈਆਂ ਹਨ। ਇਸ ਤੋਂ ਇਲਾਵਾ 320 ਕਿਲੋ ਆਰਡੀਐਕਸ ਵੀ ਬਰਾਮਦ ਹੋਇਆ ਹੈ। ਇਹ ਹਥਿਆਰ 29 ਦਹਿਸ਼ਤੀ ਕਾਰਵਾਈਆਂ ਲਈ ਵਰਤੇ ਜਾਣ ਸਨ। ਇਨ੍ਹਾਂ ਹਥਿਆਰਾਂ ਸਮੇਤ 147 ਲੋਕਾਂ ਨੂੰ ਵੀ ਕਾਬੂ ਕੀਤਾ ਗਿਆ ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਹਨ। ਇਸ ਨੂੰ ਸੁਰੱਖਿਆ ਏਜੰਸੀਆਂ ਦੀ ਮੁਸਤੈਦੀ ਹੀ ਕਿਹਾ ਜਾ ਸਕਦਾ ਹੈ ਕਿ ਕੋਈ ਵੀ ਵੱਡੀ ਘਟਨਾ ਨਹੀਂ ਵਾਪਰੀ।

ਟਾਪ ਹੈਡਲਾਈਨ

CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ : ਗੁਰੂਗ੍ਰਾਮ ਪੁਲਿਸ ਨੇ 2 ਨੌਜਵਾਨਾਂ ਖਿਲਾਫ਼ ਦਰਜ ਕੀਤੀ FIR , 10 ਲੱਖ ਰੁਪਏ 'ਚ ਸੌਦੇ ਦਾ ਦਾਅਵਾ
CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ : ਗੁਰੂਗ੍ਰਾਮ ਪੁਲਿਸ ਨੇ 2 ਨੌਜਵਾਨਾਂ ਖਿਲਾਫ਼ ਦਰਜ ਕੀਤੀ FIR , 10 ਲੱਖ ਰੁਪਏ 'ਚ ਸੌਦੇ ਦਾ ਦਾਅਵਾ
CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ :  SGPC ਪ੍ਰਧਾਨ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ 
CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ :  SGPC ਪ੍ਰਧਾਨ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ 
Punjab News: ਪੰਜਾਬ 'ਚ ਸਿਆਸੀ ਭੂਚਾਲ, ਇਨ੍ਹਾਂ ਮਸ਼ਹੂਰ ਕਾਂਗਰਸੀ ਆਗੂਆਂ ਸਣੇ 8 ਕੌਂਸਲਰਾਂ ਨੇ ਫੜ੍ਹਿਆ 'ਆਪ' ਦਾ ਪੱਲਾ; ਤਸਵੀਰਾਂ ਹੋਈਆਂ ਵਾਇਰਲ...
ਪੰਜਾਬ 'ਚ ਸਿਆਸੀ ਭੂਚਾਲ, ਇਨ੍ਹਾਂ ਮਸ਼ਹੂਰ ਕਾਂਗਰਸੀ ਆਗੂਆਂ ਸਣੇ 8 ਕੌਂਸਲਰਾਂ ਨੇ ਫੜ੍ਹਿਆ 'ਆਪ' ਦਾ ਪੱਲਾ; ਤਸਵੀਰਾਂ ਹੋਈਆਂ ਵਾਇਰਲ...
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget