ਪੜਚੋਲ ਕਰੋ

ਲਾਹੌਰ ਹਵਾਈ ਅੱਡੇ 'ਤੇ ਭਾਰਤੀ ਨੂੰ ਨਹੀਂ ਮਿਲੀ ਡਾਕਟਰੀ ਮਦਦ

ਜਲੰਧਰ: ਗੁਆਂਢੀ ਮੁਲਕ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ ਖਾਨ ਨੂੰ ਦੋਹਾਂ ਮੁਲਕਾਂ ਦੇ ਰਿਸ਼ਤਿਆਂ ਦੀ ਤਲਖੀ ਖਤਮ ਕਰਨ ਲਈ ਕਈ ਵੱਡੇ ਕਦਮ ਚੁੱਕਣੇ ਪੈਣਗੇ। ਫਿਲਹਾਲ ਰਿਸ਼ਤਿਆਂ ਦੀ ਤਲਖੀ ਦਾ ਆਲਮ ਇਹ ਹੈ ਕਿ ਮੈਡੀਕਲ ਐਮਰਜੈਂਸੀ ਲਈ ਇਸਤਾਂਬੁਲ ਤੋਂ ਦਿੱਲੀ ਆ ਰਹੇ ਜਹਾਜ਼ ਨੂੰ ਲਾਹੌਰ ਵਿੱਚ ਉਤਰਨ ਤਾਂ ਦਿੱਤਾ ਗਿਆ ਪਰ ਹਿੰਦੁਸਤਾਨੀ ਮਰੀਜ਼ ਦਾ ਪਾਕਿਸਤਾਨੀ ਡਾਕਟਰਾਂ ਨੇ ਇਲਾਜ ਨਾ ਕੀਤਾ।

ਲਾਹੌਰ ਹਵਾਈ ਅੱਡੇ 'ਤੇ ਭਾਰਤੀ ਨੂੰ ਨਹੀਂ ਮਿਲੀ ਡਾਕਟਰੀ ਮਦਦ

ਜਹਾਜ਼ ਤਿੰਨ ਘੰਟੇ ਲਾਹੌਰ ਹਵਾਈ ਅੱਡੇ 'ਤੇ ਖੜ੍ਹਾ ਰਿਹਾ। ਇਸ ਤੋਂ ਬਾਅਦ ਦੱਸਿਆ ਗਿਆ ਕਿ ਰਾਜਨੀਤਕ ਕਾਰਨਾਂ ਕਰਕੇ ਇਲਾਜ ਨਹੀਂ ਹੋ ਸਕਦਾ। ਬੀਮਾਰ ਨੌਜਵਾਨ ਨੂੰ ਦਿੱਲੀ ਲਿਆ ਕੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਘਟਨਾ 12 ਅਗਸਤ ਦੀ ਹੈ। ਵਿਪਨ ਕੁਮਾਰ ਨਾਲ ਜਹਾਜ਼ ਵਿੱਚ ਸਵਾਰ ਜਲੰਧਰ ਦੇ ਪੰਕਜ ਮਹਿਤਾ ਹੁਣ ਸਾਰੀ ਗੱਲ ਦੱਸੀ ਹੈ। ਦਰਅਸਲ 10 ਅਗਸਤ ਨੂੰ ਨਵੀਂ ਦਿੱਲੀ ਤੋਂ ਬਿਜ਼ਨੈੱਸ ਟੂਰ ਇਸਤਾਂਬੁਲ ਲਈ ਰਵਾਨਾ ਹੋਇਆ ਸੀ। ਟਰਕਿਸ਼ ਏਅਰਲਾਈਨ ਵਿੱਚ 12 ਅਗਸਤ ਨੂੰ ਵਾਪਸੀ ਹੋ ਰਹੀ ਸੀ। ਰਸਤੇ ਵਿੱਚ ਗੁੜਗਾਂਵਾ ਦੇ ਰਹਿਣ ਵਾਲੇ ਵਿਪਨ ਕੁਮਾਰ ਦੀ ਤਬੀਅਤ ਵਿਗੜ ਗਈ। ਇਸ ਤੋਂ ਬਾਅਦ ਜਹਾਜ਼ ਨੂੰ ਦਿੱਲੀ ਤੋਂ ਪਹਿਲਾਂ ਲਾਹੌਰ ਉਤਾਰਿਆ ਗਿਆ। ਜਹਾਜ਼ ਵਿੱਚ ਤਿੰਨ ਡਾਕਟਰ ਆਏ ਪਰ ਉਨ੍ਹਾਂ ਨੇ ਬੀਪੀ ਚੈੱਕ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਇੱਕ ਹੋਰ ਡਾਕਟਰ ਆਇਆ ਪਰ ਉਸ ਨੂੰ ਹਸਪਤਾਲ ਨਹੀਂ ਲਿਜਾਇਆ ਗਿਆ। ਜਹਾਜ਼ ਦੇ ਪਾਇਲਟ ਨੇ ਕਿਹਾ ਕਿ ਸਾਨੂੰ ਦੱਸਿਆ ਗਿਆ ਹੈ ਕਿ ਰਾਜਨੀਤਕ ਕਾਰਨਾਂ ਕਰਕੇ ਮਰੀਜ਼ ਦਾ ਇਲਾਜ ਇੱਥੇ ਨਹੀਂ ਹੋ ਸਕਦਾ। ਅਸੀਂ ਦਿੱਲੀ ਲਈ ਉਡਾਣ ਭਰ ਰਹੇ ਹਾਂ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

Embed widget