ਪੜਚੋਲ ਕਰੋ

ਪਾਕਿਸਤਾਨ ਸਰਕਾਰ ਨੇ ਦੱਸਿਆ ਕਰਤਾਰਪੁਰ ਲਾਂਘੇ ਦੀ ਵੇਰਵਾ

ਸ਼੍ਰੀ ਕਰਤਾਰਪੁਰ ਸਾਹਿਬ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਪੱਬਾਂ ਭਾਰ ਹਨ। ਉਹ ਭਲੀਭਾਂਤ ਜਾਣਦੇ ਹਨ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਕਿਵੇਂ ਇਸ ਮੁਕੱਦਸ ਅਸਥਾਨ ਨਾਲ ਜੁੜੀਆਂ ਹਨ। ਹੁਣ ਇਮਰਾਨ ਖ਼ਾਨ ਨੇ ਗੁਰਦੁਆਰੇ ਦੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦਿਆਂ ਇਸ ਗੱਲ ਦਾ ਐਲਾਨ ਕੀਤਾ ਕਿ ਕਰਤਾਰਪੁਰ ਸਿੱਖ ਸ਼ਰਧਾਲੂਆਂ ਲਈ ਤਿਆਰ ਹੈ।

ਚੰਡੀਗੜ੍ਹ: ਸ਼੍ਰੀ ਕਰਤਾਰਪੁਰ ਸਾਹਿਬ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਪੱਬਾਂ ਭਾਰ ਹਨ। ਉਹ ਭਲੀਭਾਂਤ ਜਾਣਦੇ ਹਨ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਕਿਵੇਂ ਇਸ ਮੁਕੱਦਸ ਅਸਥਾਨ ਨਾਲ ਜੁੜੀਆਂ ਹਨ। ਹੁਣ ਇਮਰਾਨ ਖ਼ਾਨ ਨੇ ਗੁਰਦੁਆਰੇ ਦੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦਿਆਂ ਇਸ ਗੱਲ ਦਾ ਐਲਾਨ ਕੀਤਾ ਕਿ ਕਰਤਾਰਪੁਰ ਸਿੱਖ ਸ਼ਰਧਾਲੂਆਂ ਲਈ ਤਿਆਰ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਨੇ ਇੱਕ ਹੋਰ ਟਵੀਟ ਕਰਦਿਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਮਿੱਥੇ ਸਮੇਂ 'ਤੇ ਕਰਤਾਰਪੁਰ ਸਾਹਿਬ ਲਾਂਘੇ ਦੀ ਤਿਆਰੀ ਲਈ ਆਪਣੀ ਸਰਕਾਰ ਨੂੰ ਵੀ ਮੁਬਾਰਕਬਾਦ ਦਿੱਤੀ। ਲਾਂਘੇ ਦੀਆਂ ਇਹ ਖੂਬਸੂਰਤ ਤਸਵੀਰਾਂ ਦੇਖ ਹਰ ਇੱਕ ਦੇ ਦਿਲ 'ਚ ਦਰਸ਼ਨਾਂ ਲਈ ਤਾਂਘ ਉੱਠਣਾ ਸੁਭਾਵਕ ਹੈ। ਪਾਕਿਸਾਨ 9 ਨਵੰਬਰ ਨੂੰ ਲਾਂਘੇ ਦਾ ਉਦਘਾਟਨ ਕਰਨ ਲਈ ਤਿਆਰ-ਬਰ-ਤਿਆਰ ਹੈ। ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਗੁਰਦੁਆਰੇ ਤੇ ਲਾਂਘੇ ਬਾਬਤ ਪੂਰਾ ਵੇਰਵਾ ਵੀ ਸਾਂਝਾ ਕੀਤਾ ਗਿਆ ਹੈ। ਕਰਤਾਰਪੁਰ ਸਾਹਿਬ ਲਾਂਘੇ ਦਾ ਵੇਰਵਾ ਭਾਰਤੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੂਰ ਪਾਕਿ ਦੇ ਨਾਰੋਵਾਲ ਜ਼ਿਲ੍ਹੇ 'ਚ ਸਥਿਤ ਹੈ ਗੁਰਦੁਆਰਾ ਕਰਤਾਰਪੁਰ ਸਾਹਿਬ। ਕਰਤਾਰਪੁਰ ਕੌਰੀਡੋਰ ਪ੍ਰੋਜੈਕਟ ਕੁੱਲ 823 ਏਕੜ ਜ਼ਮੀਨ 'ਚ ਫੈਲਿਆ ਹੋਇਆ। 104 ਏਕੜ 'ਚ ਗੁਰਦੁਆਰਾ ਕੰਪਲੈਕਸ ਬਣਾਇਆ ਗਿਆ ਹੈ ਜੋ ਪਹਿਲਾਂ 44 ਏਕੜ 'ਚ ਮੌਜੂਦ ਸੀ। ਗੁਰਦੁਆਰਾ ਕੰਪਲੈਕਸ 'ਚ ਕੋਰਟਯਾਰਡ, ਬਾਰ੍ਹਾਂਦਰੀ, ਲੰਗਰ ਹਾਲ ਤੇ ਸਰ੍ਹਾਂ ਦੀਆਂ ਇਮਾਰਤਾਂ ਉਸਾਰੀਆਂ ਗਈਆਂ। ਲਾਂਘੇ ਲਈ 800 ਮੀਟਰ ਪੁਲ ਰਾਵੀ ਦਰਿਆ 'ਤੇ ਉਸਾਰਿਆ ਗਿਆ। ਭਾਰਤੀ ਹੱਦ ਤੋਂ ਪਾਕਿ ਹੱਦ ਤਕ ਸਿਰਫ਼ 270 ਮੀਟਰ ਪੈਦਲ ਤੁਰਨਾ ਪਏਗਾ। ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ 76 ਕਾਊਂਟਰ ਬਣਾਏ ਗਏ। ਪਾਕਿ ਹੱਦ 'ਤੇ ਪਹੁੰਚਣ ਤੋਂ ਬਾਅਦ ਸ਼ਰਧਾਲੂ 20 ਡਾਲਰ ਫੀਸ ਦੇਵੇਗਾ। ਇਸ ਮਗਰੋਂ ਉਸ ਨੂੰ ਇਕ ਸਲਿੱਪ ਦਿੱਤੀ ਜਾਵੇਗੀ। ਸ਼ਰਧਾਲੂ ਸਵੇਰ 7 ਵਜੇ ਤੋਂ ਸਾਢੇ 11 ਵਜੇ ਤਕ ਪਾਕਿ ਹੱਦ 'ਚ ਦਾਖ਼ਲ ਹੋ ਸਕਦੇ ਹਨ ਤੇ ਦੁਪਹਿਰ ਸਾਢੇ 12 ਵਜੇ ਤੋਂ ਸ਼ਾਮ 5 ਵਜੇ ਤਕ ਵਾਪਸ ਆ ਸਕਦੇ ਹਨ। ਪਾਕਿਸਤਾਨ ਰੋਜ਼ਾਨਾ 5000 ਸ਼ਰਧਾਲੂਆਂ ਨੂੰ ਆਉਣ ਦੀ ਆਗਿਆ ਦੇਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget