ਪੜਚੋਲ ਕਰੋ

ਭਾਰਤ ਨੇ ਪਾਕਿਸਤਾਨੀ ਕਬੱਡੀ ਖਿਡਾਰੀਆਂ ਲਈ ਖੋਲ੍ਹਿਆ ਰਾਹ

ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਈਆਂ ਜਾਣ ਵਾਲੀਆਂ ਖੇਡਾਂ ’ਚ ਪਾਕਿਸਤਾਨ ਸਮੇਤ ਕੁਝ ਹੋਰ ਦੇਸ਼ਾਂ ਦੇ ਖਿਡਾਰੀਆਂ ਨੂੰ ਵੀਜ਼ੇ ਦੇਣ ਦੀ ਕੀਤੀ ਬੇਨਤੀ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕਰ ਲਿਆ ਹੈ। ਗੁਰਪੁਰਬ ਸਮਾਗਮ ਕਰੀਬ ਅੱਧਾ ਮਹੀਨਾ ਚੱਲਣਗੇ ਤੇ ਖੇਡ ਸਮਾਗਮਾਂ ਦੇ ਨਾਲ-ਨਾਲ ਧਾਰਮਿਕ ਸਮਾਗਮ, ਸੈਮੀਨਾਰ ਆਦਿ ਹੋਣਗੇ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਈਆਂ ਜਾਣ ਵਾਲੀਆਂ ਖੇਡਾਂ ’ਚ ਪਾਕਿਸਤਾਨ ਸਮੇਤ ਕੁਝ ਹੋਰ ਦੇਸ਼ਾਂ ਦੇ ਖਿਡਾਰੀਆਂ ਨੂੰ ਵੀਜ਼ੇ ਦੇਣ ਦੀ ਕੀਤੀ ਬੇਨਤੀ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕਰ ਲਿਆ ਹੈ। ਗੁਰਪੁਰਬ ਸਮਾਗਮ ਕਰੀਬ ਅੱਧਾ ਮਹੀਨਾ ਚੱਲਣਗੇ ਤੇ ਖੇਡ ਸਮਾਗਮਾਂ ਦੇ ਨਾਲ-ਨਾਲ ਧਾਰਮਿਕ ਸਮਾਗਮ, ਸੈਮੀਨਾਰ ਆਦਿ ਹੋਣਗੇ। ਪੰਜਾਬ ਸਰਕਾਰ ਵੱਲੋਂ ਕਬੱਡੀ, ਵਾਲੀਬਾਲ ਮੁਕਾਬਲੇ ਕਰਵਾਏ ਜਾ ਰਹੇ ਹਨ ਤੇ 550 ਸਾਈਕਲ ਸਵਾਰ ਖਿਡਾਰੀਆਂ ਦਾ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਚੱਲੇਗਾ ਜਿਹੜਾ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਵੇਗਾ। ਸੂਬੇ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਗੁਆਂਢੀ ਦੇਸ਼ ਪਾਕਿਸਤਾਨ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟਰੇਲੀਆ, ਜਰਮਨੀ ਤੇ ਕੁਝ ਹੋਰ ਦੇਸ਼ਾਂ ਦੇ ਕਬੱਡੀ ਤੇ ਵਾਲੀਬਾਲ ਖਿਡਾਰੀਆਂ ਨੂੰ ਸੱਦਿਆ ਜਾਵੇਗਾ। ਇਸ ਲਈ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਜਲਦੀ ਹੀ ਸੂਚੀਆਂ ਤਿਆਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਕਬੱਡੀ ਟੂਰਨਾਮੈਂਟ ਲਈ ਵੱਖ-ਵੱਖ ਦੇਸ਼ਾਂ ਤੋਂ ਖਿਡਾਰੀ ਹਿੱਸਾ ਲੈਣ ਆਉਣਗੇ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਪਹਿਲਾਂ ਤੋਂ ਤੈਅ ਨਿਯਮਾਂ ਅੁਨਸਾਰ ਵੀਜ਼ੇ ਲੈਣ ਲਈ ਅਰਜ਼ੀਆਂ ਦੇਣੀਆਂ ਪੈਣਗੀਆਂ। ਖਿਡਾਰੀਆਂ ਨੂੰ ਆਨਲਾਈਨ ਅਰਜ਼ੀਆਂ ਦੇਣੀਆਂ ਪੈਣਗੀਆਂ ਪਰ ਹਾਲਾਤ ਸਾਜ਼ਗਾਰ ਹੋਣੇ ਅਹਿਮ ਭੂਮਿਕਾ ਨਿਭਾਉਣਗੇ।

ਟਾਪ ਹੈਡਲਾਈਨ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget