ਪੜਚੋਲ ਕਰੋ

ਪਾਕਿਸਤਾਨ 'ਚ ਮੁੜ ਗੂੰਜੀ ਖਾਲਿਸਤਾਨ ਦੀ ਆਵਾਜ਼

ਨਵੀਂ ਦਿੱਲੀ: ਪਾਕਿਸਤਾਨ ਦੀ ਧਰਤੀ ਤੋਂ ਇੱਕ ਵਾਰ ਫਿਰ ਖਾਲਿਸਤਾਨ ਦੀ ਆਵਾਜ਼ ਉੱਠੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਜਦੋਂ ਸਿੱਖ ਜੱਥਾ ਪਾਕਿਸਤਾਨ ਪੁੱਜਿਆ ਤਾਂ ਉੱਥੇ ਖਾਲਿਸਤਾਨ ਦੇ ਪੋਸਟਰ ਲੱਗੇ ਹੋਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਖੂਫੀਆ ਏਜੰਸੀ ਆਈ.ਐਸ.ਆਈ., ਖਾਲਿਸਤਾਨ ਸਮਰਥਕਾਂ ਦੀ ਗੱਢ ਕੇ ਮਦਦ ਕਰ ਰਹੀ ਹੈ। ਇਹ ਏਜੰਸੀ ਪੰਜਾਬ ਵਿੱਚ ਮੁੜ ਖਾਲਿਸਤਾਨੀ ਲਹਿਰ ਉਭਾਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

khalistan.jpg21

  ਖਾਲਿਸਤਾਨ ਲਹਿਰ ਦੌਰਾਨ ਪੰਜਾਬ ਵਿੱਚ ਹਜ਼ਾਰਾਂ ਨੌਜਵਾਨਾਂ ਮਾਰੇ ਗਏ ਸਨ। ਸਾਲ 1970 ਤੋਂ ਸ਼ੁਰੂ ਹੋਈ ਇਹ ਲਹਿਰ ਕਰੀਬ 15 ਸਾਲ ਤੱਕ ਜਾਰੀ ਰਹੀ। ਹੁਣ ਇੱਕ ਵਾਰ ਫਿਰ ਪਾਕਿਸਤਾਨ ਇਸ ਨੂੰ ਹਵਾ ਦੇ ਰਿਹਾ ਹੈ। ਹੁਣ ਜਿਹੇ ਜਦੋਂ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਨਨਕਾਨਾ ਸਾਹਿਬ ਪੁੱਜੇ ਤਾਂ ਉੱਥੇ ਖਾਲਿਸਤਾਨ ਦੇ ਪੋਸਟਰ ਲੱਗੇ ਹੋਏ ਸਨ। ਰਿਪੋਰਟਾਂ ਮੁਤਾਬਕ ਆਈਐਸਆਈ ਨੇ ਖਾਲਿਸਤਾਨ ਸਮਰਥਕਾਂ ਨੂੰ ਲੱਭ ਕੇ ਉਨ੍ਹਾਂ ਦੀ ਮਦਦ ਕਰਨੀ ਸ਼ੁਰੂ ਕਰ ਦਿੱਤੀ ਹੈ। ਦਰਅਸਲ ਪਾਕਿਸਤਾਨ 'ਚ ਅਲੱਗ ਬਲੋਚਿਸਤਾਨ ਦੀ ਮੰਗ ਤੇਜ਼ ਹੋ ਰਹੀ ਹੈ। ਬਲੋਚਿਸਤਾਨ ਦੇ ਨੇਤਾਵਾਂ ਨੇ ਪੀਐਮ ਮੋਦੀ ਤੇ ਭਾਰਤ ਤੋਂ ਮਦਦ ਦੀ ਮੰਗ ਕੀਤੀ ਸੀ। ਭਾਰਤ ਨੇ ਵੀ ਬਲੋਚਿਸਤਾਨੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਸੀ। ਇਸ ਮਗਰੋਂ ਪਾਕਿਸਤਾਨ ਵੀ ਭਾਰਤ ਵਿੱਚ ਮਾਹੌਲ ਖਰਾਬ ਕਰਨ ਦੀ ਵਿਊਂਤ ਬਣਾ ਰਿਹਾ ਹੈ।

khalistan.0987

  ਇਸੇ ਤੋਂ ਨਾਰਾਜ਼ ਹੋ ਕੇ ਪਾਕਿਸਤਾਨ ਨੇ ਬੱਬਰ ਖਾਲਸਾ ਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਵਰਗੀਆਂ ਜਥੇਬੰਦੀਆਂ ਦੇ ਵਿਦੇਸ਼ਾਂ 'ਚ ਬੈਠੇ ਲੀਡਰਾਂ ਨਾਲ ਸੰਪਰਕ ਸ਼ੁਰੂ ਕਰ ਦਿੱਤਾ ਸੀ। ਅਮਰੀਕਾ 'ਚ ਪਾਕਿਸਤਾਨ ਦੇ ਰਾਜਦੂਤਾਂ ਨੇ ਵੀ ਕਿਹਾ ਸੀ ਕਿ ਜੇਕਰ ਭਾਰਤ, ਬਲੋਚਿਸਤਾਨ 'ਚ ਦਖਲ ਦਿੰਦਾ ਹੈ ਤਾਂ ਪਾਕਿਸਤਾਨ, ਖਾਲਿਸਤਾਨ ਨਾਲ ਇਸ ਦਾ ਜਵਾਬ ਦੇਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

Embed widget