ਪੜਚੋਲ ਕਰੋ

ਪਾਕਿਸਤਾਨ ਮੁੜ ਫ਼ਿਰੋਜ਼ਪੁਰ ਨੇੜੇ ਸਰਹੱਦ ਟੱਪਿਆ, ਪੰਜ ਕਿਲੋਮੀਟਰ ਅੰਦਰ ਆਇਆ ਡ੍ਰੋਨ

ਹੁਸੈਨੀਵਾਲਾ ਬਾਰਡਰ ‘ਤੇ ਪਾਕਿਸਤਾਨੀ ਡ੍ਰੋਨ ਦਿੱਖਣ ਦੇ 21 ਘੰਟਿਆਂ ਬਾਅਦ ਇੱਕ ਵਾਰ ਫੇਰ ਫ਼ਿਰੋਜ਼ਪੁਰ ਸੀਮਾ ‘ਤੇ ਡ੍ਰੋਨ ਮੂਵਮੈਂਟ ਵੇਖ ਗਈ। ਮੰਗਲਵਾਰ ਰਾਤ ਤੋਂ ਬਾਅਦ ਬੁੱਧਵਾਰ ਰਾਤ ਨੂੰ ਵੀ ਸਰੱਹਦੀ ਪਿੰਡ ਹਾਜ਼ਰਾ ਸਿੰਘ ਵਾਲਾ, ਟੇਂਡੀ ਵਾਲਾ ‘ਚ ਪਾਕਿਸਤਾਨੀ ਡ੍ਰੋਨ ਨੇ ਭਾਰਤੀ ਸਰਹੱਦ ‘ਚ 4-5 ਕਿਮੀ ਅੰਦਰ ਤਕ ਉਡਾਣ ਭਰੀ।

ਫ਼ਿਰੋਜ਼ਪੁਰ: ਹੁਸੈਨੀਵਾਲਾ ਬਾਰਡਰ ‘ਤੇ ਪਾਕਿਸਤਾਨੀ ਡ੍ਰੋਨ ਦਿੱਖਣ ਦੇ 21 ਘੰਟਿਆਂ ਬਾਅਦ ਇੱਕ ਵਾਰ ਫੇਰ ਫ਼ਿਰੋਜ਼ਪੁਰ ਸੀਮਾ ‘ਤੇ ਡ੍ਰੋਨ ਮੂਵਮੈਂਟ ਵੇਖ ਗਈ। ਮੰਗਲਵਾਰ ਰਾਤ ਤੋਂ ਬਾਅਦ ਬੁੱਧਵਾਰ ਰਾਤ ਨੂੰ ਵੀ ਸਰੱਹਦੀ ਪਿੰਡ ਹਾਜ਼ਰਾ ਸਿੰਘ ਵਾਲਾ, ਟੇਂਡੀ ਵਾਲਾ ‘ਚ ਪਾਕਿਸਤਾਨੀ ਡ੍ਰੋਨ ਨੇ ਭਾਰਤੀ ਸਰਹੱਦ ‘ਚ 4-5 ਕਿਮੀ ਅੰਦਰ ਤਕ ਉਡਾਣ ਭਰੀ। ਬੀਐਸਐਫ ਨੇ ਕਈ ਫਾਇਰ ਕਰ ਡ੍ਰੋਨ ਸੁੱਟਣ ਦੀ ਕੋਸ਼ਿਸ਼ ਕੀਤੀ, ਪਰ 300-400 ਫੁੱਟ ਦੀ ਉਚਾਈ ‘ਤੇ ਹੋਣ ਕਾਰਨ ਉਹ ਨਾਕਾਮਯਾਬ ਰਹੇ। ਇਸ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਦੱਸਿਆ ਕਿ ਡ੍ਰੋਨ ਦੀ ਲਾਈਟ ਪੈ ਰਹੀ ਸੀ ਤੇ ਆਵਾਜ਼ ਆਉਣ ‘ਤੇ ਉਨ੍ਹਾਂ ਨੇ ਆਪਣੇ ਘਰਾਂ ਦੀਆਂ ਛੱਤਾਂ ‘ਤੇ ਚੜ੍ਹ ਕੇ ਡ੍ਰੋਨ ਵੇਖਿਆ। ਡੀਐਸਪੀ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਡ੍ਰੋਨ ਭੇਜੇ ਜਾਣ ਦਾ ਮਕਸਦ ਹੈਰੋਇਨ ਜਾਂ ਹਥਿਆਰ ਭੇਜਣਾ ਹੋ ਸਕਦਾ ਹੈ। ਪੁਲਿਸ ਬੀਐਸਐਫ ਨਾਲ ਮਿਲਕੇ ਸਰਚ ਮੁਹਿੰਮ ਚਲਾ ਰਹੀ ਹੈ। ਇਸ ਤੋਂ ਪਹਿਲਾਂ ਹੁਸੈਨੀਵਾਲਾ ਚੈੱਕ ਪੋਸਟ ‘ਤੇ ਹੀ ਸੋਮਵਾਰ ਰਾਤ ਪਹਿਲੀ ਵਾਰ ਪਾਕਿਸਤਾਨੀ ਡ੍ਰੋਨ ਵੇਖਿਆ ਗਿਆ ਸੀ। ਸਰਹੱਦ ‘ਤੇ ਡ੍ਰੋਨ ਨੂੰ 5 ਵਾਰ ਵੇਖਿਆ ਗਿਆ। ਇਨ੍ਹਾਂ ਵਿੱਚੋਂ ਇੱਕ ਵਾਰ ਇਹ ਭਾਰਤੀ ਸਰਹੱਦ ਅੰਦਰ ਆਉਂਦੇ ਹੋਏ ਨਜ਼ਰ ਆਇਆ। ਬੀਐਸਐਫ ਨੇ ਡ੍ਰੋਨ ਦੀ ਸੂਚਨਾ ਪੰਜਾਬ ਪੁਲਿਸ ਨੂੰ ਦਿੱਤੀ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget