ਪੜਚੋਲ ਕਰੋ

ਪਾਕਿਸਤਾਨ ਵੱਲੋਂ ਗੁਰਦੁਆਰਾ ਦਰਬਾਰ ਸਾਹਿਬ ਲਈ 14 ਗੁਣਾ ਵੱਧ ਜ਼ਮੀਨ ਦੇਣ ਦਾ ਐਲਾਨ

ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਬਾਵਜੂਦ ਦੋਵੇਂ ਮੁਲਕ ਸ਼੍ਰੀ ਕਰਤਾਰਪੁਰ ਲਾਂਘੇ ਲਈ ਸੁਹਿਰਦ ਯਤਨ ਕਰ ਰਹੇ ਹਨ। ਦੋਵਾਂ ਪਾਸੇ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ਹੈ। ਇਹ ਪਹਿਲੀ ਵਾਰ ਹੈ ਕਿ ਪਾਕਿਸਤਾਨ ਸਰਕਾਰ ਇਸ ਮਾਮਲੇ ਵਿੱਚ ਵੱਡੀ ਦਰਿਆਦਿਲੀ ਵਿਖਾ ਰਹੀ ਹੈ। ਇਸ ਲਾਂਘੇ ਦੀ ਪਹਿਲ ਵੀ ਗੁਆਂਢੀ ਮੁਲਕ ਵੱਲੋਂ ਹੀ ਕੀਤੀ ਗਈ ਸੀ।

ਚੰਡੀਗੜ੍ਹ: ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਬਾਵਜੂਦ ਦੋਵੇਂ ਮੁਲਕ ਸ਼੍ਰੀ ਕਰਤਾਰਪੁਰ ਲਾਂਘੇ ਲਈ ਸੁਹਿਰਦ ਯਤਨ ਕਰ ਰਹੇ ਹਨ। ਦੋਵਾਂ ਪਾਸੇ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ਹੈ। ਇਹ ਪਹਿਲੀ ਵਾਰ ਹੈ ਕਿ ਪਾਕਿਸਤਾਨ ਸਰਕਾਰ ਇਸ ਮਾਮਲੇ ਵਿੱਚ ਵੱਡੀ ਦਰਿਆਦਿਲੀ ਵਿਖਾ ਰਹੀ ਹੈ। ਇਸ ਲਾਂਘੇ ਦੀ ਪਹਿਲ ਵੀ ਗੁਆਂਢੀ ਮੁਲਕ ਵੱਲੋਂ ਹੀ ਕੀਤੀ ਗਈ ਸੀ। ਪਾਕਿਸਤਾਨ ਨੇ ਹੁਣ ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਲਈ 14 ਗੁਣਾ ਵੱਧ ਯਾਨੀ 42 ਏਕੜ ਜ਼ਮੀਨ ਅਲਾਟ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਗਵਰਨਰ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਕੰਮ 80 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ। ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ’ਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ। ਭਾਰਤੀ ਸਿੱਖ ਸ਼ਰਧਾਲੂ ਵੀਜ਼ੇ ਤੋਂ ਬਿਨਾਂ ਗੁਰਦੁਆਰੇ ਦੇ ਦਰਸ਼ਨ ਕਰ ਸਕਣਗੇ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਨੇ ਮੰਗਲਵਾਰ ਨੂੰ ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਲਈ ਜ਼ਮੀਨ ਦੀ ਅਲਾਟਮੈਂਟ ਤਿੰਨ ਏਕੜ ਤੋਂ ਵਧਾ ਕੇ 42 ਏਕੜ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨ ’ਤੇ ਕਿਸੇ ਵੀ ਤਰ੍ਹਾਂ ਦੀ ਉਸਾਰੀ ਨਹੀਂ ਕੀਤੀ ਜਾਵੇਗੀ ਜਿਸ ’ਤੇ ਗੁਰੂ ਨਾਨਕ ਦੇਵ ਜੀ ਖੇਤੀ ਕਰਦੇ ਸਨ। ਲਾਂਘੇ ਦੇ ਕੰਮਾਂ ਦਾ ਜਾਇਜ਼ਾ ਲੈਣ ਦੌਰਾਨ ਸਰਵਰ ਨੇ ਕਿਹਾ ਕਿ ਉਹ ਦੁਨੀਆ ਭਰ ’ਚ ਵਸਦੇ ਸਿੱਖ ਭਰਾਵਾਂ ਨੂੰ ਇਹ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਲਈ ਜ਼ਮੀਨ ’ਚ ਕਟੌਤੀ ਨਹੀਂ ਕੀਤੀ ਜਾਵੇਗੀ। ‘ਇਸ ਦੀ ਥਾਂ ਗੁਰਦੁਆਰਾ ਦਰਬਾਰ ਸਾਹਿਬ ਲਈ 42 ਏਕੜ ਜ਼ਮੀਨ ਤੇ ਖੇਤੀ ਲਈ 62 ਏਕੜ ਜ਼ਮੀਨ ਮਨਜ਼ੂਰ ਕੀਤੀ ਗਈ ਹੈ। ਇਸੇ ਤਰ੍ਹਾਂ ਗੁਰਦੁਆਰਾ ਦਰਬਾਰ ਸਾਹਿਬ ਲਈ ਕੁੱਲ 104 ਏਕੜ ਜ਼ਮੀਨ ਦਿੱਤੀ ਜਾਵੇਗੀ।’ ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਕੁੱਲ 408 ਏਕੜ ਜ਼ਮੀਨ ਦਿੱਤੀ ਜਾਵੇਗੀ। ਉਨ੍ਹਾਂ ਆਸ ਜਤਾਈ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ’ਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਚੈੱਕ ਪੁਆਇੰਟ ਤੋਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰੇ ਤਕ ਲੈ ਕੇ ਜਾਣ ਲਈ ਵਿਸ਼ੇਸ਼ ਟਰਾਂਸਪੋਰਟ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਗੁਰਦੁਆਰੇ ’ਚ ਤਿੰਨ ‘ਲੰਗਰ ਖਾਨੇ’ ਬਣਾਏ ਜਾ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget