ਪੜਚੋਲ ਕਰੋ

ਪਾਕਿਸਤਾਨ ਤੋਂ ਦੌੜ ਕੇ ਪੰਜਾਬ ਆਏ ਸਾਬਕਾ ਵਿਧਾਇਕ ਬਲਦੇਵ ਦਾ ਵੀਜ਼ਾ ਖ਼ਤਮ

ਪਾਕਿਸਤਾਨ ਦੇ ਪੀਐਮ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਦਾ ਤਿੰਨ ਮਹੀਨਿਆਂ ਦਾ ਵੀਜ਼ਾ ਮੰਗਲਵਾਰ ਨੂੰ ਖ਼ਤਮ ਹੋ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਦੋ ਮਹੀਨੇ ਪਹਿਲਾਂ ਹੀ ਵੀਜ਼ੇ ਲਈ ਆਨਲਾਈਨ ਅਪਲਾਈ ਕਰ ਦਿੱਤਾ ਸੀ ਪਰ ਅਜੇ ਤੱਕ ਸਰਕਾਰ ਵੱਲੋਂ ਇਸ ਦਾ ਜਵਾਬ ਨਹੀਂ ਆਇਆ।

ਖੰਨਾ: ਪਾਕਿਸਤਾਨ ਦੇ ਪੀਐਮ ਇਮਰਾਨ ਖਾਨ ਦੀ ਪਾਰਟੀ ਤਹਿਰੀਕ--ਇਨਸਾਫ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਦਾ ਤਿੰਨ ਮਹੀਨਿਆਂ ਦਾ ਵੀਜ਼ਾ ਮੰਗਲਵਾਰ ਨੂੰ ਖ਼ਤਮ ਹੋ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਦੋ ਮਹੀਨੇ ਪਹਿਲਾਂ ਹੀ ਵੀਜ਼ੇ ਲਈ ਆਨਲਾਈਨ ਅਪਲਾਈ ਕਰ ਦਿੱਤਾ ਸੀ ਪਰ ਅਜੇ ਤੱਕ ਸਰਕਾਰ ਵੱਲੋਂ ਇਸ ਦਾ ਜਵਾਬ ਨਹੀਂ ਆਇਆ। ਬਲਦੇਵ ਕੁਮਾਰ ਕਿਸੇ ਵੀ ਹਾਲਤ 'ਚ ਪਾਕਿਸਤਾਨ ਵਾਪਸ ਨਹੀਂ ਜਾਣਾ ਚਾਹੁੰਦੇ। ਬਲਦੇਵ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਭਾਰਤ 'ਚ ਸ਼ਰਨ ਜ਼ਰੂਰ ਦਿੱਤੀ ਜਾਵੇਗੀ। ਬਲਦੇਵ ਕੁਮਾਰ ਨੇ ਅਜੇ ਦੋ ਦਿਨ ਪਹਿਲਾਂ ਹੀ ਇਸ ਦਾ ਰਿਮਾਂਈਡਰ ਵੀ ਸਰਕਾਰ ਨੂੰ ਭੇਜਿਆ ਹੈ। ਬਲਦੇਵ ਕੁਮਾਰ ਦਾ ਕਹਿਣਾ ਹੈ ਕਿ ਪਾਕਿਸਤਾਨ 'ਚ ਉਨ੍ਹਾਂ ਦੀ ਜਾਨ ਨੂੰ ਅੱਤਵਾਦੀਆਂ ਤੇ ਆਈਐਸਆਈ ਤੋਂ ਖ਼ਤਰਾ ਹੈ, ਜਿਸ ਕਾਰਨ ਉਹ ਵਾਪਸ ਨਹੀਂ ਜਾਣਾ ਚਾਹੁੰਦੇ। ਉਸ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ ਕਿ ਸਰਹੱਦ ਟੱਪਦਿਆਂ ਹੀ ਉਨ੍ਹਾਂ ਨੂੰ ਸ਼ੂਟ ਕਰ ਦਿੱਤਾ ਜਾਵੇਗਾ ਤੇ ਉਨ੍ਹਾਂ 'ਤੇ ਪਾਕਿਸਤਾਨ '50 ਲੱਖ ਦਾ ਇਨਾਮ ਵੀ ਰੱਖਿਆ ਗਿਆ ਹੈ। ਬਲਦੇਵ ਕੁਮਾਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ 'ਚ ਉਨ੍ਹਾਂ ਨੂੰ ਸਿਆਸੀ ਸ਼ਰਨ ਦੇਣ। ਬਲਦੇਵ ਕੁਮਾਰ ਨੇ ਕਿਹਾ ਕਿ ਉਹ ਕੋਈ ਏਜੰਟ ਨਹੀਂ ਹਨ ਤੇ ਇਹ ਸਭ ਗਲਤ ਕਿਹਾ ਜਾ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

Embed widget