ਪੜਚੋਲ ਕਰੋ

ਪਾਕਿਸਤਾਨ ਨੇ ਪੰਜਾਬ 'ਚ ਲਿਆਂਦਾ ਹਥਿਆਰਾਂ ਦਾ ਹੜ੍ਹ

ਕਸ਼ਮੀਰ ਨੂੰ ਲੈ ਕੇ ਭਾਰਤ ਨਾਲ ਉਲਝੇ ਪਾਕਿਸਤਾਨ ਨੇ ਪੰਜਾਬ ਵਿੱਚ ਹਥਿਆਰਾਂ ਦਾ ਹੜ੍ਹ ਲਿਆ ਦਿੱਤਾ ਹੈ। ਅੱਜ ਫਿਰ ਜੰਡਿਆਲਾ ਗੁਰੂ ਵਿੱਚੋਂ ਵੱਡੀ ਮਾਤਰਾ ਵਿੱਚ ਅਸਲਾ ਫੜਿਆ ਹੈ। ਇਹ ਹਥਿਆਰ ਉਰਦੂ ਦੇ ਅਖਬਾਰ ਵਿੱਚ ਲਿਪਟੇ ਹੋਏ ਸੀ। ਇਸ ਕਰਕੇ ਖਦਸ਼ਾ ਹੈ ਕਿ ਇਹ ਘਾਤਕ ਹਥਿਆਰ ਸਰਹੱਦ ਪਾਰੋਂ ਆਏ ਸੀ। ਇਸ ਤੋਂ ਪਹਿਲਾਂ ਵੀ ਸੁਰੱਖਿਆ ਏਜੰਸੀਆਂ ਵੱਡੀ ਮਾਤਰਾ ਵਿੱਚ ਹਥਿਆਰ ਫੜ ਚੁੱਕੀਆਂ ਹਨ।

ਚੰਡੀਗੜ੍ਹ: ਕਸ਼ਮੀਰ ਨੂੰ ਲੈ ਕੇ ਭਾਰਤ ਨਾਲ ਉਲਝੇ ਪਾਕਿਸਤਾਨ ਨੇ ਪੰਜਾਬ ਵਿੱਚ ਹਥਿਆਰਾਂ ਦਾ ਹੜ੍ਹ ਲਿਆ ਦਿੱਤਾ ਹੈ। ਅੱਜ ਫਿਰ ਜੰਡਿਆਲਾ ਗੁਰੂ ਵਿੱਚੋਂ ਵੱਡੀ ਮਾਤਰਾ ਵਿੱਚ ਅਸਲਾ ਫੜਿਆ ਹੈ। ਇਹ ਹਥਿਆਰ ਉਰਦੂ ਦੇ ਅਖਬਾਰ ਵਿੱਚ ਲਿਪਟੇ ਹੋਏ ਸੀ। ਇਸ ਕਰਕੇ ਖਦਸ਼ਾ ਹੈ ਕਿ ਇਹ ਘਾਤਕ ਹਥਿਆਰ ਸਰਹੱਦ ਪਾਰੋਂ ਆਏ ਸੀ। ਇਸ ਤੋਂ ਪਹਿਲਾਂ ਵੀ ਸੁਰੱਖਿਆ ਏਜੰਸੀਆਂ ਵੱਡੀ ਮਾਤਰਾ ਵਿੱਚ ਹਥਿਆਰ ਫੜ ਚੁੱਕੀਆਂ ਹਨ।

ਪਾਕਿਸਤਾਨ ਨੇ ਪੰਜਾਬ 'ਚ ਲਿਆਂਦਾ ਹਥਿਆਰਾਂ ਦਾ ਹੜ੍ਹ

ਤਾਜ਼ਾ ਮਾਮਲੇ ਵਿੱਚ ਲੰਘੀ ਰਾਤ ਪੁਲਿਸ ਨੇ ਤਿੰਨ ਨੌਜਵਾਨਾਂ ਕੋਲੋਂ ਪੰਜ ਏਕੇ ਰਾਈਫਲਾਂ ਤੇ ਗੋਲੀ ਸਿੱਕਾ ਫੜਿਆ ਹੈ। ਪੁਲਿਸ ਇਨ੍ਹਾਂ ਨੂੰ ਗੈਂਗਸਟਰ ਦੱਸ ਰਹੀ ਹੈ। ਇਨ੍ਹਾਂ ਗੈਂਗਸਟਰਾਂ ਨੂੰ ਫੜਨ ਪੁਲਿਸ ਜਦੋਂ ਜੰਡਿਆਲਾ ਗੁਰੂ ਦੇ ਢਾਬੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਐਸਟੀਐਫ ਦੇ ਮੁਖੀ ਏਡੀਜੀਪੀ ਹਰਪ੍ਰੀਤ 'ਤੇ ਸਿੱਧੀ ਗੋਲੀ ਚਲਾ ਦਿੱਤੀ। ਇਸ ਹਮਲੇ ਵਿੱਚ ਉਹ ਵਾਲ-ਵਾਲ ਬਚੇ। ਐਸਟੀਐਫ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਜੰਡਿਆਲਾ ਗੁਰੂ ਵਿੱਚ ਜਦੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਐਸਟੀਐਫ ਦੀ ਟੀਮ ਏਡੀਜੀਪੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਪਹੁੰਚੀ ਤਾਂ ਮੁਲਜ਼ਮਾਂ ਨੇ ਸਿੱਧੂ ਉਪਰ ਸਿੱਧਾ ਫਾਇਰ ਕੀਤਾ। ਹਾਸਲ ਜਾਣਕਾਰੀ ਮੁਤਾਬਕ ਐਸਟੀਐਫ ਵੱਲੋਂ ਤਿੰਨ ਨੌਜਵਾਨਾਂ ਕੋਲੋਂ ਪੰਜ AK 74 ਰਾਈਫਲਾਂ ਰਾਈਫਲਾਂ ਤੋਂ ਇਲਾਵਾ ਤਿੰਨ ਵਿਦੇਸ਼ੀ ਪਿਸਤੌਲ ਤੇ ਭਾਰੀ ਮਾਤਰਾ ਵਿੱਚ ਕਾਰਤੂਸ ਤੇ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਬੇਸ਼ੱਕ ਇਹ ਨਸ਼ਾ ਤਸਕਰ ਨਜ਼ਰ ਆਉਂਦੇ ਹਨ ਪਰ ਪੁਲਿਸ ਪਤਾ ਲਾਏਗੀ ਕਿ ਇਹ ਹਥਿਆਰ ਕਿਸ ਮਕਸਦ ਲਈ ਆਏ ਸੀ। ਪੁਲਿਸ ਇਸ ਨੂੰ ਪਿਛਲੀਆਂ ਵਾਰਦਾਤਾਂ ਨਾਲ ਵੀ ਜੋੜ ਕੇ ਵੇਖ ਰਹੀ ਹੈ। ਦਰਅਸਲ ਬੀਤੀ ਸ਼ਾਮ ਐਸਟੀਐਫ ਵੱਲੋਂ ਤਿੰਨ ਨੌਜਵਾਨਾਂ ਨੂੰ ਜੰਡਿਆਲਾ ਗੁਰੂ ਦੇ ਢਾਬੇ ਤੋਂ ਗ੍ਰਿਫਤਾਰ ਕੀਤਾ ਸੀ। ਐਸਟੀਐਫ ਨੇ ਗੁਪਤ ਸੂਚਨਾ ਦੇ ਆਧਾਰ ਤੇ ਉਕਤ ਨੌਜਵਾਨਾਂ ਦੀ ਪੈੜ ਨੱਪੀ ਸੀ। ਪੁਲਿਸ ਨੇ ਮੌਕੇ ਤੋਂ ਇੱਕ ਜਾਅਲੀ ਨੰਬਰ ਵਾਲੀ ਬਰੀਜ਼ਾ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਪਿਛਲੇ ਕੁਝ ਦਿਨਾਂ ਵਿੱਚ ਏਕੇ 47 ਰਾਈਫਲਾਂ ਦੀ ਬਰਾਮਦਗੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਪਹਿਲਾਂ ਹੀ ਚੌਕਸ ਹਨ। ਇਹ ਹਥਿਆਰ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਭੇਜੇ ਗਏ ਸਨ। ਪੁਲਿਸ ਨੇ ਡ੍ਰੋਨ ਵੀ ਬਕਾਇਦਾ ਬਰਾਮਦ ਕਰ ਲਏ ਹਨ। ਡ੍ਰੋਨ ਰਾਹੀਂ ਹਥਿਆਰ ਭੇਜਣ ਦੀ ਖੁਲਾਸੇ ਮਗਰੋਂ ਸੁਰੱਖਿਆ ਏਜੰਸੀਆਂ ਦੀ ਨੀਂਦ ਉੱਡੀ ਹੋਈ ਹੈ। ਖੁਫੀਆ ਏਜੰਸੀਆਂ ਦੀ ਰਿਪੋਰਟ ਹੈ ਕਿ ਭਾਰਤ ਨਾਲ ਸਬੰਧ ਵਿਗੜਨ ਮਗਰੋਂ ਪਾਕਿਸਤਾਨ ਖਾਲਿਸਤਾਨ ਪੱਖੀ ਨੌਜਵਾਨਾਂ ਨੂੰ ਉਕਸਾ ਕੇ ਵੱਡੀਆਂ ਵਾਰਦਾਤਾਂ ਕਰਵਾਉਣਾ ਚਾਹੁੰਦਾ ਹੈ। ਇਸ ਲਈ ਲਗਾਤਾਰ ਹਥਿਆਰ ਭੇਜੇ ਜਾ ਰਹੇ ਹਨ। ਇਹ ਹਥਿਆਰ ਕਸ਼ਮੀਰ ਭੇਜੇ ਜਾਣੇ ਸੀ ਜਾਂ ਫਿਰ ਪੰਜਾਬ ਵਿੱਚ ਹੀ ਵਰਤੇ ਜਾਣੇ ਸੀ, ਇਸ ਬਾਰੇ ਅਜੇ ਕੋਈ ਖੁਲਾਸਾ ਨਹੀਂ ਹੋਇਆ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
Punjab Assembly Elections :  ਪੰਜਾਬ ਸਮੇਤ 5 ਸੂਬਿਆਂ 'ਚ ਚੋਣਾਂ ਦੀ ਤਿਆਰੀ ਤੇਜ਼, ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼!
Punjab Assembly Elections :  ਪੰਜਾਬ ਸਮੇਤ 5 ਸੂਬਿਆਂ 'ਚ ਚੋਣਾਂ ਦੀ ਤਿਆਰੀ ਤੇਜ਼, ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼!
Sonia Gandhi Book : ਸੋਨੀਆ ਗਾਂਧੀ ਦੀ ਨਵੀਂ ਕਿਤਾਬ ਨੂੰ ਲੈ ਕੇ ਪੰਜਾਬ 'ਚ ਗਰਮਾਈ ਸਿਆਸਤ, ਅਕਾਲੀ ਦਲ ਨੇ ਪੁੱਛੇ ਤਿੱਖੇ ਸਵਾਲ!
Sonia Gandhi Book : ਸੋਨੀਆ ਗਾਂਧੀ ਦੀ ਨਵੀਂ ਕਿਤਾਬ ਨੂੰ ਲੈ ਕੇ ਪੰਜਾਬ 'ਚ ਗਰਮਾਈ ਸਿਆਸਤ, ਅਕਾਲੀ ਦਲ ਨੇ ਪੁੱਛੇ ਤਿੱਖੇ ਸਵਾਲ!
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
Embed widget