ਪੜਚੋਲ ਕਰੋ

ਵਾਰ-ਵਾਰ ਸਰਹੱਦ 'ਤੇ ਨਜ਼ਰ ਆ ਰਿਹਾ ਪਾਕਿ ਡਰੋਨ, ਸੁਰੱਖਿਆ ਏਜੰਸੀਆਂ ਚੌਕਸ, ਸਰਹੱਦਾਂ ‘ਤੇ ਸਰਚ ਆਪ੍ਰੇਸ਼ਨ ਸ਼ੁਰੂ

ਪਾਕਿਸਤਾਨ ਆਪਣੀ ਨਾਪਾਕ ਹਰਕੱਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿ ਡਰੋਨ ਬਾਰਡਰ 'ਤੇ ਅਕਸਰ ਦਿਖਾਈ ਦਿੰਦੇ ਹਨ। ਖ਼ਦਸ਼ਾ ਹੈ ਕਿ ਪਾਕਿਸਤਾਨੀ ਡਰੋਨ ਨੇ ਭਾਰਤ ਦੀ ਸਰਹੱਦ 'ਤੇ ਹਥਿਆਰ ਅਤੇ ਹੈਰੋਇਨ ਸੁੱਟੇ ਹਨ। ਸੁਰੱਖਿਆ ਏਜੰਸੀਆਂ ਨੇ ਸਰਚ ਅਭਿਆਨ ਚਲਾਏ ਹਨ।

ਅੰਮ੍ਰਿਤਸਰ: ਕੁਝ ਦਿਨਾਂ ਤੋਂ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ‘ਚ ਰੇਕੀ ਕੀਤੇ ਜਾਣ ਅਤੇ ਬੀਐਸਐਫ ਦੇ ਜਵਾਨਾਂ ਵਲੋਂ ਫਾਇਰਿੰਗ ਦੇ ਮਾਮਲੇ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਡਰੋਨਾਂ ਨੇ ਭਾਰਤ ਵਿਚ ਹੈਰੋਇਨ ਅਤੇ ਹਥਿਆਰ ਸੁੱਟੇ ਹਨ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਹੁਣ ਉਸ ਨੂੰ ਭਾਰਤੀ ਤਸਕਰਾਂ ਦੇ ਨਾਲ ਮਿਲਕੇ ਸੁਰੱਖਿਅਤ ਥਾਂਵਾਂ ‘ਤੇ ਲਿਜਾਣ ਦੀ ਤਿਆਰੀ ਕਰ ਰਹੀ ਹੈ। ਹਾਲਾਂਕਿ, ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਬਾਰਡਰ ਅਬਜ਼ਰਵੇਸ਼ਨ ਪੋਸਟ ਕੋਟ ਰਜਾਦਾ ਅਤੇ ਨੇੜਲੇ ਪਿੰਡਾਂ ਵਿੱਚ ਜ਼ਬਰਦਸਤ ਸਰਚ ਮੁਹਿੰਮ ਚਲਾਇਆ ਜਾ ਰਿਹਾ ਹੈ ਤਾਂ ਜੋ ਡਰੋਨਾਂ ਰਾਹੀਂ ਸੁੱਟੀ ਖੇਪ ਤਸਕਰਾਂ ਦੇ ਹੱਥ ਨਾ ਲੱਗੇ। ਹਾਸਲ ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਪਾਕਿਸਤਾਨੀ ਡਰੋਨ ਭਾਰਤੀ ਸੀਮਾ ‘ਚ ਚਾਰ ਵਾਰ ਐਂਟਰੀ ਕਰ ਚੁੱਕੀਆ ਹੈ। ਖੁਫੀਆ ਏਜੰਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਆਈਐਸਆਈ ਡਰੋਨ ਰਾਹੀਂ ਹਥਿਆਰਾਂ ਦੀ ਵੱਡੀ ਖੇਪ ਭਾਰਤ ਭੇਜ ਚੱਕੀ ਹੈ। ਜਿਸ ਦੇ ਲਈ ਅੱਤਵਾਦੀ ਸਰਹੱਦਾਂ ਨੇੜੇ ਰਹਿੰਦੇ ਤਸਕਰਾਂ ਦੀ ਮਦਦ ਨਾਲ ਮੰਜ਼ਿਲ ਤਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। Farmers Protest Update: ਸਰਕਾਰ ਨੇ ਤਿੰਨੋਂ ਕਾਨੂੰਨਾਂ ਵਿਚ ਤਬਦੀਲੀਆਂ ਦਾ ਦਿੱਤਾ ਸੰਕੇਤ, MSP ‘ਤੇ ਵੀ ਬਣ ਸਕੇਗਾ ਕਾਨੂੰਨ, ਅੰਤਮ ਫੈਸਲਾ 5 ਦਸੰਬਰ ਨੂੰ ਪਰ ਹੁਣ ਸੁਰੱਖਿਆ ਏਜੰਸੀਆਂ ਇਸ ਖੇਪ ਨੂੰ ਜਲਦੀ ਹੀ ਲੱਭ ਕੇ ਤਬਾਹ ਕਰਨ ਦੀ ਕੋਸ਼ਿਸ਼ ‘ਚ ਲੱਗੀਆਂ ਹਨ ਤਾਂ ਜੋ ਅੱਤਵਾਦੀਆਂ ਦਾ ਮੈਡਿਊਲ ਤਬਾਹ ਕੀਤਾ ਜਾ ਸਕੇ। ਦੱਸਿਆ ਜਾ ਰਿਹਾ ਹੈ ਕਿ ਬੀਐਸਐਫ, ਪੁਲਿਸ ਅਤੇ ਸੁਰੱਖਿਆ ਏਜੰਸੀਆਂ ਕੋਟ ਰਜਾਦਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸਰਚ ਅਭਿਆਨ ਵਿੱਚ ਲੱਗੀ ਹੋਈ ਹੈ। ਪੁਲਿਸ ਆਉਣ ਵਾਲੇ ਦਿਨਾਂ ਵਿਚ ਵੱਡੀ ਸਫਲਤਾ ਪ੍ਰਾਪਤ ਕਰ ਸਕਦੀ ਹੈ। 30 ਨਵੰਬਰ ਦੀ ਰਾਤ ਨੂੰ ਪਾਕਿ ਡਰੋਨ ਰਾਤ ਦੇ ਧੁੰਦ ਅਤੇ ਹਨੇਰੇ ਦਾ ਫਾਇਦਾ ਲੈਂਦਿਆਂ ਬੀਓਪੀ ਕੋਟ ਰਜਾਦਾ ਦੇ 15 ਕਿਲੋਮੀਟਰ ਦੇ ਅੰਦਰ ਪਹੁੰਚਿਆ। ਹਾਲਾਂਕਿ ਪਹਿਲੇ ਦਿਨ ਬੀਐਸਐਫ ਦੀ 73 ਬਟਾਲੀਅਨ ਦੇ ਜਵਾਨਾਂ ਨੇ ਵੀ 70 ਰਾਊਂਡ ਫਾਇਰ ਕੀਤੇ, ਪਰ ਡਰੋਨ ਸੁੱਟ ਨਹੀਂ ਸਕੇ ਤੇ ਉਹ ਵਾਪਸ ਪਾਕਿਸਤਾਨ ਪਰਤ ਆਇਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget