ਪੜਚੋਲ ਕਰੋ

ਬੱਚੇ ਦੇ ਇਲਾਜ ਲਈ ਭਾਰਤ ਆਇਆ ਪਾਕਿਸਤਾਨੀ ਪਰਿਵਾਰ ਫਸਿਆ, ਕੋਰੋਨਾਵਾਇਰਸ ਕਰਕੇ ਸਰਹੱਦ ਸੀਲ

ਕੋਰੋਨਾਵਾਇਰਸ ਨੂੰ ਰੋਕਣ ਲਈ ਸਰਕਾਰ ਕਈ ਤਰ੍ਹਾਂ ਦੇ ਕਦਮ ਚੁੱਕ ਰਹੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਮਹਾਮਾਰੀ ਨੂੰ ਕਿਸੇ ਨਾ ਕਿਸੇ ਤਰ੍ਹਾਂ ਰੋਕਿਆ ਜਾ ਸਕੇ।

ਅੰਮ੍ਰਿਤਸਰ: ਕੋਰੋਨਾਵਾਇਰਸ ਨੂੰ ਰੋਕਣ ਲਈ ਸਰਕਾਰ ਕਈ ਤਰ੍ਹਾਂ ਦੇ ਕਦਮ ਚੁੱਕ ਰਹੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਮਹਾਮਾਰੀ ਨੂੰ ਕਿਸੇ ਨਾ ਕਿਸੇ ਤਰ੍ਹਾਂ ਰੋਕਿਆ ਜਾ ਸਕੇ। ਭਾਰਤ ਨੇ ਕੋਰੋਨਾ ਵਾਇਰਸ ਦੇ ਕਹਿਰ ਤੋਂ ਬਚਾਅ ਲਈ ਉਪਾਅ ਵਜੋਂ ਸਾਰੀਆਂ ਜ਼ਮੀਨੀ ਸਰਹੱਦਾਂ ਬੰਦ ਕਰ ਦਿੱਤੀਆਂ ਹਨ। ਇਸ ਫੈਸਲੇ ਕਾਰਨ ਇੱਕ ਪਰਿਵਾਰ ਭਾਰਤ 'ਚ ਫਸ ਗਿਆ ਹੈ ਤੇ ਆਪਣੇ ਦੇਸ਼ ਪਾਕਿਸਤਾਨ ਨਹੀਂ ਜਾ ਪਾ ਰਿਹਾ। ਦਰਅਸਲ, 18 ਫਰਵਰੀ ਨੂੰ ਆਪਣੇ 12 ਸਾਲਾ ਬੇਟੇ ਦਾ ਦਿਲ ਦਾ ਅਪਰੇਸ਼ਨ ਕਰਵਾਉਣ ਲਈ ਇੱਕ ਪਰਿਵਾਰ ਭਾਰਤ ਪਹੁੰਚਿਆ ਸੀ। ਸਭੀ, 12 ਸਾਲਾ ਲੜਕਾ ਦਿਲ ਦੇ ਰੋਗ ਦਾ ਮਰੀਜ਼ ਸੀ ਜੋ ਹੁਣ ਅਪਰੇਸ਼ਨ ਤੋਂ ਬਾਅਦ ਸਿਹਤਯਾਬ ਹੋ ਗਿਆ ਹੈ। ਸਭੀ ਦੇ ਪਿਤਾ ਸ਼ਿਰਾਜ ਨੇ ਦੱਸਿਆ ਕਿ ਉਹ ਬੇਟੇ ਦੇ ਦਿਲ ਦੇ ਅਪਰੇਸ਼ਨ ਲਈ ਦਿੱਲੀ ਗਏ ਸਨ। ਅਪਰੇਸ਼ਨ ਤੋਂ ਬਾਅਦ ਉਨ੍ਹਾਂ ਦਾ ਬੇਟਾ ਸਿਹਤਯਾਬ ਹੋ ਗਿਆ ਹੈ। ਹੁਣ ਕੋਰੋਨਾ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਵੱਧਾ ਦਿੱਤੀਆਂ ਹਨ। ਕੋਰੋਨਾ ਵਾਇਰਸ ਕਾਰਨ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਸ਼ਿਰਾਜ ਨੇ ਕਿਹਾ ਕਿ ਉਹ ਆਪਣੇ ਮੁਲਕ ਪਾਕਿਸਤਾਨ ਜਾਣਾ ਚਾਹੁੰਦੇ ਹਨ। ਸ਼ਿਰਾਜ ਨੇ ਦੱਸਿਆ ਕਿ ਉਹ ਪਾਕਿਸਤਾਨ ਜਾਣ ਲਈ ਅਟਾਰੀ ਸਰਹੱਦ ਤੇ ਗਏ ਸਨ ਪਰ ਉਨ੍ਹਾਂ ਨੂੰ ਉਥੋਂ ਮਾਯੂਮ ਹੋ ਕਿ ਵਾਪਸ ਆਉਣਾ ਪਿਆ। ਉਸ ਨੇ ਕਿਹਾ ਕਿ ਉਸਦੇ ਬੇਟੇ ਨੂੰ ਡਾਕਟਰ ਦੀ ਲੋੜ ਹੈ ਅਤੇ ਅਰਾਮ ਕਰਨ ਦੀ ਵੀ ਲੋੜ ਹੈ ਅਤੇ ਇਹ ਓਦੋਂ ਹੀ ਸੰਭਵ ਹੈ ਜਦ ਉਹ ਆਪਣੇ ਦੇਸ਼ ਪਰਤ ਜਾਂਦੇ ਹਨ। ਅਜਿਹਾ ਫਿਲਹਾਲ ਮੁਸ਼ਕਲ ਲੱਗ ਰਿਹਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget