ਪੜਚੋਲ ਕਰੋ

Aroosa Alam Controversy: ਹੁਣ ਮੈਂ ਭਾਰਤ ਨਹੀਂ ਆਵਾਂਗੀ,,, ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਨੇ ਦਿੱਤਾ ਵੱਡਾ ਬਿਆਨ

ਕੈਪਟਨ ਦੀ ਪਾਕਿਸਤਾਨੀ ਮਹਿਲਾ ਦੋਸਤ ਨੇ ਆਈਐਸਆਈ ਨਾਲ ਸਬੰਧ ਹੋਣ 'ਤੇ ਕਿਹਾ ਕਿ ਉਹ 16 ਸਾਲਾਂ ਤੋਂ ਭਾਰਤ ਆ ਰਹੀ ਹੈ, ਹੁਣ ਇਹ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਆਪਣੇ ਸਿਆਸੀ ਮੰਤਵਾਂ ਲਈ ਮੇਰਾ ਨਾਂਅ ਉਛਾਲ ਰਹੇ ਹਨ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ 'ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਹੰਗਾਮਾ ਮਚ ਗਿਆ ਹੈ। ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਬਨਾਮ ਕਾਂਗਰਸ ਦੀ ਲੜਾਈ 'ਚ ਹੁਣ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ 'ਤੇ ਜਵਾਬੀ ਹਮਲੇ ਦਾ ਸਿਲਸਿਲਾ ਜਾਰੀ ਹੈ। ਅਜਿਹੇ 'ਚ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਅਰੂਸਾ ਆਲਮ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਆਗੂਆਂ ਤੋਂ ਬੇਹੱਦ ਨਿਰਾਸ਼ ਹੈ ਅਤੇ ਉਹ ਹੁਣ ਕਦੇ ਵੀ ਭਾਰਤ ਨਹੀਂ ਪਰਤੇਗੀ। ਕਿਉਂਕਿ ਉਹ ਇਸ ਸਾਰੀ ਘਟਨਾ ਤੋਂ ਦੁਖੀ ਹੈ ਅਤੇ ਉਸਦਾ ਦਿਲ ਟੁੱਟ ਗਿਆ ਹੈ।

ਪਾਕਿਸਤਾਨੀ ਦੋਸਤ ਆਰੂਸ਼ਾ ਆਲਮ ਨਾਲ ਸਬੰਧਾਂ ਨੂੰ ਲੈ ਕੇ ਸਵਾਲਾਂ ਦੇ ਘੇਰੇ 'ਚ ਆਏ ਕੈਪਟਨ ਅਮਰਿੰਦਰ ਸਿੰਘ ਜਿੱਥੇ ਇੱਕ ਪਾਸੇ ਆਪਣਾ ਸਪੱਸ਼ਟੀਕਰਨ ਪੇਸ਼ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਦੋਸਤ ਨੇ ਇਨ੍ਹਾਂ ਦੋਸ਼ਾਂ ਨੂੰ 'ਦਿਲ ਤੋੜਣ ਵਾਲਾ' ਦੱਸਿਆ ਹੈ। ਇਨ੍ਹੀਂ ਦਿਨੀਂ ਕੈਪਟਨ-ਆਰੂਸਾ ਵਿਵਾਦ ਪੰਜਾਬ ਦੀ ਸਿਆਸਤ 'ਤੇ ਹਾਵੀ ਹੈ। ਕੈਪਟਨ ਨਾਲ ਆਪਣੇ ਸਬੰਧਾਂ ਅਤੇ ISI ਨਾਲ ਸਬੰਧਾਂ ਨੂੰ ਲੈ ਕੇ ਹੁਣ ਤੱਕ ਚੁੱਪ ਰਹੀ ਆਰੂਸ਼ਾ ਨੇ ਹੁਣ ਇਨ੍ਹਾਂ ਦੋਸ਼ਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਆਰੂਸ਼ਾ ਆਲਮ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਆਗੂਆਂ ਤੋਂ ਬੇਹੱਦ ਨਿਰਾਸ਼ ਹਨ।

ਆਰੂਸ਼ਾ ਨੇ ਅੱਗੇ ਕਿਹਾ ਕਿ ਮੈਂ ਵਿਸ਼ਵਾਸ ਨਹੀਂ ਕਰ ਸਕਦੀ ਕਿ ਉਹ ਇੰਨੇ ਹੇਠਾਂ ਡਿੱਗ ਸਕਦੇ ਹਨ। ਸੁਖਜਿੰਦਰ ਰੰਧਾਵਾ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਕੈਪਟਨ ਨੂੰ ਸ਼ਰਮਿੰਦਾ ਕਰਨ ਲਈ ਮੈਨੂੰ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ। ਇੰਡੀਅਨ ਐਕਸਪ੍ਰੈਸ ਨਾਲ ਫੋਨ 'ਤੇ ਗੱਲ ਕਰਦੇ ਹੋਏ, ਉਨ੍ਹਾਂ ਨੇ ਕਿਹਾ- "ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦੀ ਹਾਂ ਕਿ ਕੀ ਉਹ ਇੰਨੇ ਦੀਵਾਲੀਆ ਹੋ ਗਏ ਹਨ ਕਿ ਉਨ੍ਹਾਂ ਨੂੰ ਆਪਣੇ ਰਾਜਨੀਤਿਕ ਉਦੇਸ਼ਾਂ ਲਈ ਮੇਰਾ ਨਾਂਅ ਖਿੱਚਣਾ ਪੈ ਰਿਹਾ ਹੈ"

ਪੰਜਾਬ ਦੀ ਸਿਆਸਤ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੋਈ ਟਿੱਪਣੀ ਨਹੀਂ ਕਰ ਸਕਦੀ। ਉਨ੍ਹਾਂ ਨੇ ਕਿਹਾ- ਪਰ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਉਹ ਫਸ ਗਏ ਹਨ। ਮੇਰੇ ਕੋਲ ਉਨ੍ਹਾਂ ਲਈ ਇੱਕ ਸੁਨੇਹਾ ਹੈ। ਕਿਰਪਾ ਕਰਕੇ ਵੱਡੇ ਹੋ ਜਾਓ ਅਤੇ ਆਪਣੇ ਘਰ ਦੀ ਸੰਭਾਲ ਕਰੋ। ਪੰਜਾਬ 'ਚ ਕਾਂਗਰਸ ਆਪਣੀ ਜਮੀਨ ਗੁਆ ​​ਚੁੱਕੀ ਹੈ। ਜੰਗ ਦੇ ਮੱਧ ਵਿੱਚ ਉਸਦੇ ਕਮਾਂਡਰ ਦੀ ਥਾਂ ਕੌਣ ਲੈਂਦਾ ਹੈ?"

ਇਸ ਗੱਲਬਾਤ ਦੌਰਾਨ ਆਰੂਸ਼ਾ ਨੇ ਆਈਐਸਆਈ ਨਾਲ ਸਬੰਧਾਂ ਦੇ ਦੋਸ਼ਾਂ 'ਤੇ ਕਿਹਾ ਕਿ ਉਹ ਦੋ ਦਹਾਕਿਆਂ ਤੋਂ, ਕਰੀਬ 16 ਸਾਲਾਂ ਤੋਂ ਕੈਪਟਨ ਦੇ ਸੱਦੇ 'ਤੇ ਭਾਰਤ ਦਾ ਦੌਰਾ ਕਰ ਰਹੀ ਹੈ ਅਤੇ ਇਸ ਤੋਂ ਪਹਿਲਾਂ ਇੱਕ ਪੱਤਰਕਾਰ ਦੇ ਤੌਰ 'ਤੇ ਅਤੇ ਵਫ਼ਦ ਦੇ ਹਿੱਸੇ ਵਜੋਂ ਪਰ ਅਚਾਨਕ ਉਸਨੂੰ ਹੁਣ ਉਹ ਲਿੰਕ ਯਾਦ ਆ ਗਏ। ਉਨ੍ਹਾਂ ਨੇ ਕਿਹਾ- “ਜਦੋਂ ਕੋਈ ਪਾਕਿਸਤਾਨ ਤੋਂ ਭਾਰਤ ਆਉਂਦਾ ਹੈ ਤਾਂ ਉਸ ਲਈ ਪੂਰੀ ਜਾਂਚ ਪ੍ਰਕਿਰਿਆ ਹੁੰਦੀ ਹੈ। ਕਿਸੇ ਦੀ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਗਿਆ। ਉਹ ਸੋਚਦੇ ਹਨ ਕਿ ਸਾਰੀਆਂ ਏਜੰਸੀਆਂ ਮੈਨੂੰ ਇਸ ਤਰ੍ਹਾਂ ਦੀ ਇਜਾਜ਼ਤ ਦੇ ਰਹੀਆਂ ਸੀ?"

ਇਹ ਵੀ ਪੜ੍ਹੋ: Neha Kakkar And Rohanpreet First Wedding Anniversary: ਨੇਹਾ ਅਤੇ ਰੋਹਨ ਦੇ ਵਿਆਹ ਨੂੰ ਹੋਇਆ ਇੱਕ ਸਾਲ, ਵੇਖੋ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ
Green Chilli Pickle: ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ, ਬਹੁਤ ਆਸਾਨ ਹੈ ਰੈਸਿਪੀ
Embed widget