ਪੜਚੋਲ ਕਰੋ
Advertisement
ਗੁਰਦਾਸਪੁਰ 'ਚ ਬੀਐਸਐਫ ਨੇ ਗ੍ਰਿਫ਼ਤਾਰ ਕੀਤਾ ਪਾਕਿਸਤਾਨੀ ਘੁਸਪੈਠੀਆ
ਬੀਐਸਐਫ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੱਕੀ ਵਿਅਕਤੀ ਨੂੰ ਬੀਐਸਐਫ ਨੇ ਉਦੋਂ ਗ੍ਰਿਫਤਾਰ ਕੀਤਾ ਜਦੋਂ ਉਹ ਭਾਰਤੀ ਖੇਤਰ ਗੁਰਦਾਸਪੁਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਵਿਅਕਤੀ ਦੀ ਪਛਾਣ ਰਸੂਲ ਖ਼ਾਨ ਵਜੋਂ ਹੋਈ ਹੈ।
ਗੁਰਦਾਸਪੁਰ: ਬੀਐਸਐਫ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੱਕੀ ਵਿਅਕਤੀ ਨੂੰ ਬੀਐਸਐਫ ਨੇ ਉਦੋਂ ਗ੍ਰਿਫਤਾਰ ਕੀਤਾ ਜਦੋਂ ਉਹ ਭਾਰਤੀ ਖੇਤਰ ਗੁਰਦਾਸਪੁਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਵਿਅਕਤੀ ਦੀ ਪਛਾਣ ਰਸੂਲ ਖ਼ਾਨ ਵਜੋਂ ਹੋਈ ਹੈ।
ਬੀਐਸਐਫ ਦੇ ਜਵਾਨਾਂ ਨੇ ਗੁਰਦਾਸਪੁਰ ਦੇ ਚਾਨਾ ਪਿੰਡ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਬੀਐਸਐਫ ਨੇ ਸ਼ੱਕੀ ਵਿਅਕਤੀ ਨੂੰ ਪੁੱਛਗਿੱਛ ਅਤੇ ਅਗਲੀ ਜਾਂਚ ਲਈ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਉਧਰ ਪੁਲਿਸ ਨੇ ਦੱਸਿਆ ਕਿ ਇਸ ਵਿਅਕਤੀ ਕੋਲੋਂ ਕੋਈ ਸ਼ੱਕੀ ਚੀਜ਼ਾਂ ਬਰਾਮਦ ਨਹੀਂ ਹੋਈਆਂ ਹਨ। ਪੁਲਿਸ ਮੁਤਾਬਕ ਉਕਤ ਵਿਅਕਤੀ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦਾ ਰਹਿਣ ਵਾਲਾ ਹੈ।
ਐਸਐਚਓ ਮਨਤੇਜ ਸਿੰਘ ਦਾ ਕਹਿਣਾ ਹੈ ਕਿ “ਬੀਐਸਐਫ ਨੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਉਹ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖਲ ਹੋਇਆ। ਕੇਸ ਦਰਜ ਹੋਣ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਏਗੀ। ”Punjab: BSF personnel arrested one Pakistani national from Chanaa village in Gurdaspur today. SHO Mantej Singh says, “BSF has handed him over to the police. He crossed the border and entered India. He will be interrogated after case is registered.” pic.twitter.com/8iZYfNDLpN
— ANI (@ANI) February 11, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਤਕਨਾਲੌਜੀ
Advertisement